July 8, 2024 3:09 am

ਸਰਕਾਰੀ ਦਫ਼ਤਰਾਂ ’ਚ ਅਧਿਕਾਰੀ ਤੇ ਕਰਮਚਾਰੀ ਨਹੀਂ ਪਾ ਸਕਣਗੇ ਟੀ-ਸ਼ਰਟ ਤੇ ਜੀਨਸ

Apprenticeship Struggle Union

ਚੰਡੀਗੜ੍ਹ, 06 ਸਤੰਬਰ 2023: ਡਿਪਟੀ ਕਮਿਸ਼ਨਰ ਫ਼ਰੀਦਕੋਟ ਵੱਲੋਂ ਪੱਤਰ ਜਾਰੀ ਕਰਦਿਆਂ ਸਰਕਾਰੀ ਦਫਤਰਾਂ (government office) ਦੇ ਅਧਿਕਾਰੀਆਂ ਅਤੇ ਕਰਮਚਾਰੀ ਨੂੰ ਹਦਾਇਤਾਂ ਦਿੱਤੀਆਂ ਹਨ | ਅਧਿਕਾਰੀ ਤੇ ਕਰਮਚਾਰੀ ਹੁਣ ਦਫ਼ਤਰ ’ਚ ਕੰਮ ਕਰਨ ਵੇਲੇ ਟੀ-ਸ਼ਰਟ ਤੇ ਜੀਨਸ ਨਹੀਂ ਪਾ ਕੇ ਆਉਣਗੇ।

ਮੁੱਖ ਮੰਤਰੀ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

Government Employees

ਚੰਡੀਗੜ੍ਹ, 24 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ (Government Employees) ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ […]

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 24 ਮਈ 2023: ਪੰਜਾਬ ਸਰਕਾਰ (Punjab Government) ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ 6 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦੇ ਬਕਾਏ ਦੀ ਬਕਾਇਆ ਰਾਸ਼ੀ ਮਨਜ਼ੂਰ ਕੀਤੀ ਗਈ […]

ਪੰਜਾਬ ਸਰਕਾਰ ਦਾ ਐਲਾਨ : ਸਰਕਾਰੀ ਮੁਲਾਜ਼ਮ ਕੋਰੋਨਾ ਦੀ ਪਹਿਲੀ ਖ਼ੁਰਾਕ ਲੱਗਣ ਤੋਂ ਬਾਅਦ ਹੀ ਡਿਊਟੀ ਤੇ ਆ ਸਕਣਗੇ

ਪੰਜਾਬ ਸਰਕਾਰ ਦਾ ਐਲਾਨ

ਚੰਡੀਗੜ੍ਹ ,10 ਸਤੰਬਰ 2021 : ਪੰਜਾਬ ਸਰਕਾਰ ਨੇ ਕਿਹਾ ਕਿ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਨੇ ਕੋਰੋਨਾ ਦੀ ਪਹਿਲੀ ਖ਼ੁਰਾਕ ਨਹੀਂ ਲਈ, ਉਨ੍ਹਾਂ ਨੂੰ 15 ਸਤੰਬਰ ਤੋਂ ਬਾਅਦ ਡਿਊਟੀ ਨਹੀਂ ਆਉਣਗੇ | ਉਹਨਾਂ ਨੂੰ ਲਾਜ਼ਮੀ ਛੁੱਟੀ ਤੇ ਭੇਜਿਆ ਜਾਵੇਗਾ | ਕੋਰੋਨਾ ਦੀ ਪਹਿਲੀ ਖ਼ੁਰਾਕ ਲੱਗਣ ਤੋਂ ਬਾਅਦ ਹੀ ਉਹ ਡਿਊਟੀ ਆ ਸਕਦੇ ਹਨ | ਇਸੇ ਦੇ ਨਾਲ […]