July 2, 2024 11:07 pm

ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁੱਲ੍ਹਣਗੇ ਹਸਪਤਾਲ

Government hospitals

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ (hospitals) ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ […]

ਪੰਜਾਬ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

Government Hospitals

ਚੰਡੀਗੜ੍ਹ, 09 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ […]

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ, ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ

GOVERNMENT HOSPITALS

ਚੰਡੀਗੜ੍ਹ, 26 ਜੁਲਾਈ 2023: ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ (GOVERNMENT HOSPITALS), ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ […]

ਸਰਕਾਰੀ ਹਸਪਤਾਲਾਂ ‘ਚ ਲਗਾਈਆਂ ਜਾਣਗੀਆਂ ਟੋਕਨ ਮਸ਼ੀਨਾਂ: ਸਿਹਤ ਮੰਤਰੀ ਜੋੜੇਮਾਜਰਾ

ਸਰਕਾਰੀ ਹਸਪਤਾਲਾਂ

ਫ਼ਤਹਿਗੜ੍ਹ ਸਾਹਿਬ 07 ਅਕਤੂਬਰ 2022: ਸਰਕਾਰੀ ਹਸਪਤਾਲਾਂ (Government hospitals) ਵਿੱਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰਚੀਆਂ ਕਟਵਾਉਣ ਵਾਲੇ ਲਗਾਈਆਂ ਜਾਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ […]