July 8, 2024 5:39 pm

ਪ੍ਰਦੂਸ਼ਣ ਦੇ ਮੁੱਦੇ ‘ਤੇ ਸਿਆਸਤ ਨਾਲ ਭਾਜਪਾ ਦਾ ਪੰਜਾਬ ਤੇ ਕਿਸਾਨ ਵਿਰੋਧੀ ਰੁਖ਼ ਸਾਹਮਣੇ ਆਇਆ: CM ਮਾਨ

law and order

ਚੰਡੀਗੜ੍ਹ 02 ਨਵੰਬਰ 2022: ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ […]

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵਰ੍ਹੇ CM ਮਾਨ, ਕਿਹਾ ਭਾਜਪਾ ਸਰਕਾਰ ਕਿਸਾਨ ਵਿਰੋਧੀ

law and order

ਚੰਡੀਗੜ੍ਹ 02 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਮੁੱਖ ਮੰਤਰੀ ਨੇ ਪ੍ਰਦੂਸ਼ਣ ‘ਤੇ ਹੋ ਰਹੀ ਸਿਆਸਤ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਅੰਦੋਲਨ ਦਾ ਕਿਸਾਨਾਂ ਤੋਂ ਬਦਲਾ ਲੈਣਾ ਚਾਹੁੰਦੀ ਹੈ। ਅਸੀਂ ਪਹਿਲਾਂ ਹੀ ਕੇਂਦਰ […]

ਕੈਪਟਨ ਅਭਿਲਾਸ਼ਾ ਬਰਾਕ ਦੇਸ਼ ਦੀ ਪਹਿਲੀ ਮਹਿਲਾ ਲੜਾਕੂ ਪਾਇਲਟ ਬਣੀ

Captain Abhilasha Barak

ਚੰਡੀਗੜ੍ਹ 25 ਮਈ 2022: ਭਾਰਤੀ ਫੌਜ ਕੈਪਟਨ ਅਭਿਲਾਸ਼ਾ ਬਰਾਕ (Captain Abhilasha Barak) ਅੱਜ ਯਾਨੀ ਬੁੱਧਵਾਰ ਨੂੰ ਫ਼ੌਜ ਦੀ ਪਹਿਲੀ ਮਹਿਲਾ ਲੜਾਕੂ ਪਾਇਲਟ ਬਣ ਗਈ ਹੈ | ਅਭਿਲਾਸ਼ਾ ਬਰਾਕ ਦਾ ਫ਼ੌਜ ਦੀ ਏਵੀਏਸ਼ਨ ਕੋਰ ਨਾਲ ਜੁੜਨ ਦੇ ਨਾਲ ਹੀ ਫ਼ੌਜ ਦੇ ਇਤਿਹਾਸ ‘ਚ ਇਹ ਸੁਨਹਿਰੀ ਅੱਖਰਾਂ ‘ਚ ਦਰਜ ਹੋ ਗਿਆ। ਇਸ ਸੰਬੰਧੀ ਭਾਰਤੀ ਫ਼ੌਜ ਨੇ ਟਵੀਟ […]

ਹਰਿਆਣਾ ‘ਚ ‘ਆਪ’ ਸਰਕਾਰ ਬਣਨ ‘ਤੇ ਸੂਬੇ ਦੇ ਹਰ ਖੇਤ ਨੂੰ ਮਿਲੇਗਾ SYL ਦਾ ਪਾਣੀ: ਸੁਸ਼ੀਲ ਗੁਪਤਾ

SYL ਨਹਿਰ

ਚੰਡੀਗੜ੍ਹ 19 ਅਪ੍ਰੈਲ 2022: ਸਤਲੁਜ ਜਮੁਨਾ ਲਿੰਕ ਨਹਿਰ (SYL) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਇਕ ਵਾਰ ਫਿਰ ਆਹਮੋ ਸਾਹਮਣੇ ਹੋ ਗਏ ਹਨ | ਇਸ ਦੌਰਾਨ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦੇ ਇਕ ਬਿਆਨ ਨਾਲ ਇਹ ਮੁੱਦਾ ਹੋਰ ਵੀ ਭਖ ਉਠਿਆ ਹੈ |ਇਸਦੇ ਚੱਲਦੇ ਸਤਲੁਜ ਜਮੁਨਾ ਲਿੰਕ ਨਹਿਰ (SYL) ‘ਤੇ ਆਮ ਆਦਮੀ ਪਾਰਟੀ( AAP ) […]