June 30, 2024 9:49 pm

ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ ‘ਤੇ ਭਾਜਪਾ ‘ਆਪ’ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ 14 ਸਤੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਸੂਬੇ ਵਿੱਚ ਹਾਰਸ ਟਰੇਡਿੰਗ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

GST Council

ਚੰਡੀਗੜ੍ਹ 14 ਸਤੰਬਰ 2022 : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’ ਪਾਰਟੀ ਹੈ ਜੋ ‘ਆਪ੍ਰੇਸ਼ਨ ਲੋਟਸ’ ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ। ਬੁੱਧਵਾਰ ਨੂੰ […]

‘ਆਪ’ ਸਰਕਾਰ ਦੇ ਚੱਲਦਿਆਂ ਪੰਜਾਬ ‘ਚ ਵਿਦਿਆਰਥੀਆਂ ਦਾ ਭਵਿੱਖ ਉਜਵਲ: ਕੁਲਵੰਤ ਸਿੰਘ

ਕੁਲਵੰਤ ਸਿੰਘ

ਮੋਹਾਲੀ 30 ਜੁਲਾਈ 2022: ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਚੱਲਦਿਆਂ ਵਿਦਿਆਰਥੀ ਵਰਗ ਦੇ ਲਈ ਉਜਵਲ ਭਵਿੱਖ ਹੈ ਅਤੇ ਖ਼ਾਸ ਕਰਕੇ ਜਿਹੜੇ ਵਿਦਿਆਰਥੀ ਮਿਹਨਤ ਕਰਕੇ ਅੱਵਲ ਦਰਜੇ ‘ਚ ਆਪਣੀਆਂ ਪ੍ਰੀਖਿਆਵਾਂ ਪਾਸ ਕਰਦੇ ਹਨ, ਉਨ੍ਹਾਂ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਵੀ ਉਪਲੱਬਧ ਕਰਵਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ […]

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ : ਅਰਵਿੰਦ ਕੇਜੀਰਾਵਲ

Arvind Kejriwal

ਚੰਡੀਗੜ੍ਹ 09 ਮਈ 2022: ਪੰਜਾਬ ਮੁੱਖ ਮੰਤਰੀ ਵਲੋਂ ਅੱਜ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ‘ਚ ਨਸ਼ਿਆਂ ਦੇ ਮੁੱਦੇ ‘ਤੇ ਚਰਚਾ ਕੀਤੀ | ਨਸ਼ੇ ਦੇ ਖਾਤਮੇ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਵੀ ਜਾਰੀ ਕੀਤੇ ਗਏ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਾਵਲ (Arvind Kejriwal) ਨੇ ਕਿਹਾ ਹੈ ਕਿ […]