July 4, 2024 11:52 pm

Government ITI: ਹਰਿਆਣਾ ਸਰਕਾਰੀ ITI ‘ਚ ਸੈਸ਼ਨ 2024-25 ਲਈ 21 ਜੂਨ ਤੱਕ ਕਰ ਸਕਣਗੇ ਆਨਲਾਈਨ ਅਪਲਾਈ

Government ITI

ਚੰਡੀਗੜ੍ਹ, 18 ਜੂਨ 2024: (Government ITI) ਹਰਿਆਣਾ ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨਾਂ ਵਿਚ ਸੈਸ਼ਨ 2024-25 ਲਈ ਵੱਖ-ਵੱਖ ਇੰਜੀਨੀਅਰਿੰਗ ਅਤੇ ਗੈਰ-ਇੰਜੀਨੀਅਰਿੰਗ ਪੇਸ਼ੇ ਵਿਚ ਦਾਖਲੇ ਤਹਿਤ ਆਨਲਾਈਨ ਬਿਨੈ ਮੰਗੇ ਹਨ। ਬਿਨੈ ਵਿਭਾਗ ਦੇ ਪੋਰਟਲ www.admissions.itiharyana.gov.in ‘ਤੇ 21 ਜੂਨ, 2024 ਤੱਕ ਮਨਜ਼ੂਰ ਕੀਤੇ ਜਾਣਗੇ। ਇੱਥੇ ਸਰਕਾਰੀ ਬੁਲਾਰੇ ਨੇ ਇਸ […]

ਲੋਕ ਸਭਾ ਚੋਣਾਂ ‘ਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ‘ਚ ਯੋਗਦਾਨ: ADC ਰਾਕੇਸ਼ ਕੁਮਾਰ ਪੋਪਲੀ

Lok Sabha elections 2024

ਜਲਾਲਾਬਾਦ, 20 ਮਈ 2020: ਲੋਕ ਸਭਾ ਚੋਣਾਂ 2024 (Lok Sabha elections) ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਇੱਥੇ ਸਰਕਾਰੀ ਆਈਟੀਆਈ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ‘ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਧਾਰ ਹੁੰਦਾ ਹੈ ਅਤੇ ਜੋ ਚੋਣ […]

ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ

School

ਚੰਡੀਗੜ੍ਹ, 28 ਫਰਵਰੀ 2023: ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ […]

ਪੰਜਾਬ ਸਰਕਾਰ ਵੱਲੋਂ ਸਰਕਾਰੀ ਆਈਟੀਆਈ ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ

Placement Campaign

ਸੁਨਾਮ ਊਧਮ ਸਿੰਘ ਵਾਲਾ 03 ਦਸੰਬਰ 2022: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ  ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. […]