July 5, 2024 12:54 am

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Gurmeet Singh Khuddian

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ […]

HSSC ਕਮਿਸ਼ਨ ‘ਚ ਦੋ ਮੈਂਬਰਾਂ ਨੇ ਚੁੱਕੀ ਸਹੁੰ, ਛੇਤੀ ਸ਼ੁਰੂ ਹੋਵੇਗੀ 50 ਹਜ਼ਾਰ ਤੋਂ ਵੱਧ ਨਵੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ

HSSC

ਚੰਡੀਗੜ 25 ਜੂਨ 2024: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (HSSC) ਦੇ ਚੇਅਰਮੈਨ ਹਿੰਮਤ ਸਿੰਘ ਨੇ ਅੱਜ ਕਮਿਸ਼ਨ ਦਫ਼ਤਰ ਵਿੱਚ ਕਮਿਸ਼ਨ ਦੇ ਦੋ ਨਵੇਂ ਮੈਂਬਰਾਂ ਸੁਭਾਸ਼ ਚੰਦਰ ਅਤੇ ਸਾਧੂ ਰਾਮ ਜਾਖੜ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ | ਜਿਕਰਯੋਗ ਹੈ ਕਿ ਸੁਭਾਸ਼ ਚੰਦਰ ਸਿਰਸਾ ਜ਼ਿਲ੍ਹੇ ਦੇ ਪਿੰਡ ਗੰਗਾ ਦੇ ਵਸਨੀਕ ਹਨ ਅਤੇ ਸਾਧੂ ਰਾਮ ਜਾਖੜ ਬਰਵਾਲਾ […]

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ, ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ

Summer Fancy Food Show

ਚੰਡੀਗੜ੍ਹ, 11 ਜੂਨ 2024: ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ […]

CM ਨਾਇਬ ਸਿੰਘ ਨੇ ਹਰਿਆਣਾ ‘ਚ 50,000 ਨਵੀਆਂ ਨੌਕਰੀਆਂ ਦਾ ਕੀਤਾ ਐਲਾਨ

happy cards

ਚੰਡੀਗੜ੍ਹ, 8 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (CM Nayab Singh) ਨੇ ਅੱਜ ਰਾਜ ਦੇ ਨੌਜਵਾਨਾਂ ਲਈ ਇਕ ਮਹੱਤਵਪੂਰਨ ਐਲਾਨ ਕਰਦੇ ਹੋਏ ਕਿਹਾ ਕਿ ਛੇਤੀ ਹੀ ਵੱਖ-ਵੱਖ ਸ਼੍ਰੇਣੀਆਂ ਵਿਚ 50,000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ | ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਗਰੁੱਪ ਡੀ ਦੀ ਨੌਕਰੀਆਂ ਵੀ ਦਿੱਤੀ ਜਾਵੇਗੀ| ਮੁੱਖ ਮੰਤਰੀ ਦਾ […]

CM ਨਾਇਬ ਸਿੰਘ ਨੇ 7000 ਤੋਂ ਵੱਧ ਉਮੀਦਵਾਰਾਂ ਨੂੰ ਨੌਕਰੀ ਦੇ ਪੇਸ਼ਕਸ਼ ਪੱਤਰ ਭੇਜੇ

Job offer letters

ਚੰਡੀਗੜ, 15 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ, ਨਾਇਬ ਸਿੰਘ ਨੇ ਅੱਜ ਹਰਿਆਣਾ ਹੁਨਰ ਰੋਜ਼ਗਾਰ ਨਿਗਮ (ਐਚ.ਕੇ.ਆਰ.ਐਨ.) ਦੇ ਤਹਿਤ ਵੱਖ-ਵੱਖ ਅਹੁਦਿਆਂ ਲਈ ਪ੍ਰਾਪਤ ਅਰਜ਼ੀਆਂ ਨੂੰ ਸ਼ਾਰਟਲਿਸਟ ਕੀਤਾ ਅਤੇ ਇੱਕ ਕਲਿੱਕ ਨਾਲ 7000 ਤੋਂ ਵੱਧ ਉਮੀਦਵਾਰਾਂ ਨੂੰ ਐਸਐਮਐਸ ਰਾਹੀਂ ਨੌਕਰੀ ਦੇ ਪੇਸ਼ਕਸ਼ ਪੱਤਰ (Job offer letters) ਭੇਜੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਲੋਕ […]

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

Farmers Protest

ਸ੍ਰੀ ਮੁਕਤਸਰ ਸਾਹਿਬ, 15 ਮਾਰਚ 2024: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ (Farmers Protest) ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ […]

CM ਭਗਵੰਤ ਮਾਨ ਅੱਜ 2487 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

Bhagwant Mann

ਚੰਡੀਗੜ੍ਹ, 07 ਮਾਰਚ 2024: ਮਿਸ਼ਨ ਰੋਜ਼ਗਾਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਕਰੀਬ 12 ਵਜੇ ਸੰਗਰੂਰ ਪਹੁੰਚਣਗੇ। ਇਸ ਦੌਰਾਨ ਉਹ ਰੋਜ਼ਗਾਰ ਮਿਸ਼ਨ ਤਹਿਤ 2487 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿੱਚ ਦਿੱਤੀਆਂ ਜਾ ਰਹੀਆਂ ਨੌਕਰੀਆਂ ਨੂੰ ਲੈ ਕੇ ਹਾਲ […]

CM ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ‘ਚ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

A placement camp

ਚੰਡੀਗੜ੍ਹ, 26 ਫਰਵਰੀ 2024: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡਣਗੇ । ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਿੱਸਾ […]

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ 318 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

Anganwadi Centers

ਚੰਡੀਗੜ੍ਹ, 23 ਫਰਵਰੀ 2024: ਅਗਾਮੀ ਲੋਕ ਸਭਾ ਚੋਣਾਂ 2024 ਤੋਂ ਠੀਕ ਪਹਿਲਾਂ ਪੰਜਾਬ ਸਰਕਾਰ (Punjab government) ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ 318 ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਵਿੱਚ ਸੀਨੀਅਰ ਸਹਾਇਕ ਕਮ ਇੰਸਪੈਕਟਰ (ਗਰੁੱਪ ਬੀ) ਦੀਆਂ 62 ਅਤੇ ਵੱਖ-ਵੱਖ ਵਿਭਾਗਾਂ ਵਿੱਚ […]

ਅਸੀਂ “ਮਿਸ਼ਨ ਮੈਰਿਟ” ਸ਼ੁਰੂ ਕਰਕੇ ਨੌਕਰੀਆਂ ‘ਚ ਪਾਰਦਰਸ਼ਤਾ ਲਿਆਂਦੀ: ਮਨੋਹਰ ਲਾਲ

Haryana

ਚੰਡੀਗੜ, 14 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਸਰਕਾਰੀ ਕੰਮ ਦੌਰਾਨ ਬਿਨਾਂ ਕਿਸੇ ਦਬਾਅ ਦੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਮੁੱਖ ਮੰਤਰੀ ਅੱਜ ਸਰਕਾਰੀ ਨੌਕਰੀਆਂ ਲਈ ਹਾਲ ਹੀ ਵਿੱਚ ਚੁਣੇ ਗਏ ਨੌਜਵਾਨਾਂ ਨਾਲ ਆਨਲਾਈਨ ਗੱਲਬਾਤ ਕਰ ਰਹੇ ਸਨ। ਇਸ […]