July 8, 2024 2:12 am

CM ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ 100ਵੀਂ ਵਰ੍ਹੇਗੰਢ ਸਮਾਗਮ ‘ਚ ਕਰਨਗੇ ਸ਼ਿਰਕਤ

government jobs

ਅੰਮ੍ਰਿਤਸਰ, 17 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ (Amritsar) ਜਾਣਗੇ | ਮੁੱਖ ਮੰਤਰੀ ਮਾਨ ਸਰਕਾਰੀ ਮੈਡੀਕਲ ਕਾਲਜ ਦੀ 100ਵੀਂ ਵਰ੍ਹੇਗੰਢ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲਾ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮੈਡੀਕਲ ਕਾਲਜ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਸਮਾਗਮ ਬਾਅਦ ਦੁਪਹਿਰ 3 ਵਜੇ […]

ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ: ਡਾ. ਬਲਬੀਰ ਸਿੰਘ

Dr. Balbir Singh

ਪਟਿਆਲਾ, 8 ਫਰਵਰੀ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ […]

ਮੁੱਖ ਮੰਤਰੀ ਮਾਨ ਵਲੋਂ ਮੈਡੀਕਲ ਕਾਲਜ ਬਣਾਉਣਾ, ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ: ਜਿੰਪਾ

Government Medical College

ਹੁਸ਼ਿਆਰਪੁਰ 28 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ […]