July 8, 2024 3:19 am

ਅਮਰੀਕਾ ‘ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾਇਆ

Taranjit Singh Sandhu

ਚੰਡੀਗੜ੍ਹ 30 ਨਵੰਬਰ 2022: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਦਾ ਕਾਰਜਕਾਲ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਜਨਵਰੀ 2024 ਦੇ ਅੰਤ ਤੱਕ ਇੱਕ ਸਾਲ ਹੋਰ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਤਰਨਜੀਤ ਸੰਧੂ ਜਨਵਰੀ 2023 ਵਿੱਚ ਸੇਵਾਮੁਕਤ ਹੋਣ ਵਾਲੇ ਸਨ। […]

ਸੁਖਬੀਰ ਬਾਦਲ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਬਿਜਲੀ ਸੋਧ ਬਿੱਲ 2022 ਵਾਪਸ ਲੈਣ ਦੀ ਕੀਤੀ ਅਪੀਲ

ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ

ਚੰਡੀਗੜ੍ਹ 08 ਅਗਸਤ 2022: ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2022 ਸੰਸਦ (Electricity Amendment Bill 2022) ’ਚ ਪੇਸ਼ ਕਰਨ ਦੀ ਤਿਆਰੀ ‘ਚ ਹੈ | ਜਿਸਦਾ ਵਿਰੋਧੀ ਧਿਰਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬਿਜਲੀ ਸੋਧ […]

ਵਿਰੋਧੀ ਧਿਰ ਨੇ ਮਹਿੰਗਾਈ ਤੇ ਜੀਐੱਸਟੀ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਮਹਿੰਗਾਈ ਤੇ ਜੀਐੱਸਟੀ

ਚੰਡੀਗੜ੍ਹ 20 ਜੁਲਾਈ 2022: ਮੌਨਸੂਨ ਸੈਸ਼ਨ ਦੇ ਅੱਜ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੰਸਦ ਮੈਂਬਰਾਂ ਨੇ ਮੈਂਬਰ ਪਾਰਲੀਮੈਂਟ ਕੰਪਲੈਕਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ।ਇਸ ਦੌਰਾਨ ਦੇਸ਼ ‘ਚ ਵਧਦੀ ਮਹਿੰਗਾਈ ਅਤੇ ਜੀਐੱਸਟੀ ਦਰਾਂ ‘ਚ ਵਾਧੇ ਖਿਲਾਫ ਵਿਰੋਧੀ ਧਿਰ ਵਲੋਂ ਕੇਂਦਰ ਸਰਕਾਰ ਨੂੰ […]

ਕੇਂਦਰ ਸਰਕਾਰ ਵਲੋਂ MSP ਕਮੇਟੀ ਗਠਨ, ਕਿਸਾਨਾਂ ਨੇ ਕਿਹਾ ਜਿਸਦਾ ਡਰ ਸੀ ਓਹੀ ਹੋਇਆ

MSP

ਚੰਡੀਗੜ੍ਹ 19 ਜੁਲਾਈ 2022: ਬੀਤੇ ਦਿਨ ਕੇਂਦਰ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਨੇ ਕਿਸਾਨਾਂ ਦੀਆਂ ਘੱਟੋ-ਘੱਟ ਸਮਰਥਨ ਮੁੱਲ ਅਤੇ ਖੇਤੀਬਾੜੀ ਸੰਬੰਧਤ ਹੋਰ ਮੰਗਾਂ ਨੂੰ ਲੈ ਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸਤੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਡਰ ਸੱਚ ਸਾਬਿਤ ਹੋਇਆ […]