July 4, 2024 11:58 pm

ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ

PM-KISAN

ਚੰਡੀਗੜ੍ਹ, 15 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ (PM-KISAN) ਤਹਿਤ ਲਗਭਗ 18,000 ਕਰੋੜ ਰੁਪਏ ਦੀ 15ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪੀਐਮ ਕਿਸਾਨ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਸਰਕਾਰ ਨੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤਾਂ ਜਾਰੀ ਕਰ ਦਿੱਤੀਆਂ ਹਨ। ਇਸ ਦਾ ਮਤਲਬ ਹੈ ਕਿ […]

ਭਾਰਤ ਸਰਕਾਰ ਨੇ ਲਾਂਚ ਕੀਤਾ ‘ਭਾਰਤ ਆਟਾ’, 27.50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਮਿਲੇਗਾ ਆਟਾ

Bharat Atta

ਚੰਡੀਗੜ੍ਹ, 06 ਨਵੰਬਰ 2023: ਕੇਂਦਰ ਸਰਕਾਰ ਦੇਸ਼ ਭਰ ਵਿੱਚ 27.50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ‘ਭਾਰਤ ਆਟਾ’ (Bharat Atta) ਉਪਲਬਧ ਕਰਵਾਏਗੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਯਾਨੀ 6 ਨਵੰਬਰ ਨੂੰ ਦਿੱਲੀ ਵਿੱਚ ਆਟਾ ਡਿਲੀਵਰੀ ਵਾਹਨਾਂ (ਮੋਬਾਈਲ ਵੈਨਾਂ) ਨੂੰ ਹਰੀ ਝੰਡੀ ਦਿਖਾਈ। ਇਹ 10 ਕਿਲੋ ਅਤੇ 30 ਕਿਲੋਗ੍ਰਾਮ ਦੇ ਪੈਕ ਵਿੱਚ ਉਪਲਬਧ ਹੋਵੇਗਾ। ਇਹ […]

ਭਾਰਤ ਸਰਕਾਰ ਵੱਲੋਂ ਨੇਪਾਲ ‘ਚ ਭਾਰਤੀਆਂ ਦੀ ਤੁਰੰਤ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

Nepal

ਚੰਡੀਗੜ੍ਹ, 04 ਨਵੰਬਰ 2023: ਨੇਪਾਲ (Nepal) ਵਿੱਚ ਜ਼ਬਰਦਸਤ ਤੀਬਰਤਾ ਦੇ ਭੂਚਾਲ ਦੇ ਕੁਝ ਘੰਟਿਆਂ ਬਾਅਦ, ਭਾਰਤ ਨੇ ਭਾਰਤੀਆਂ ਲਈ ਇੱਕ ਐਮਰਜੈਂਸੀ ਸੰਪਰਕ ਨੰਬਰ ਜਾਰੀ ਕੀਤਾ ਹੈ, ਜਿਨ੍ਹਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਨੇਪਾਲ ਵਿੱਚ ਭਾਰਤ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਸਾਂਝੀਂ ਕਰਦਿਆਂ ਜਾਣਕਾਰੀ ਦਿੱਤੀ ਹੈ | ਸਹਾਇਤਾ ਦੀ ਲੋੜ ਵਾਲੇ ਭਾਰਤੀਆਂ ਲਈ ਅਲਰਟ […]

ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਖੇਡ ਐਵਾਰਡਾਂ ਲਈ ਨਾਮਜ਼ਦਗੀ ਭੇਜਣ ਦੀ ਭਲਕੇ ਆਖ਼ਰੀ ਮਿਤੀ

Apex Guidance Firm

ਐੱਸ.ਏ.ਐੱਸ ਨਗਰ, 1 ਨਵੰਬਰ, 2023: ਭਾਰਤ ਸਰਕਾਰ ਵੱਲੋਂ ਸਾਲ 2023 ਲਈ ਦਿੱਤੇ ਜਾਣ ਵਾਲੇ ਖੇਡ ਐਵਾਰਡਾਂ (Sports Awards) ਲਈ ਨਾਮਜ਼ਦਗੀ ਭੇਜਣ ਦੀ ਆਖਰੀ ਮਿਤੀ 2 ਨਵੰਬਰ, 2023 ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ’ਚ ਅਰਜੁਨਾ ਐਵਾਰਡ-2023, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ-2023, ਦਰੋਣਾਚਾਰੀਆਂ ਐਵਾਰਡ-2023, ਧਿਆਨ ਚੰਦ ਲਾਈਫ਼ਟਾਈਮ […]

ਵੀਜ਼ਾ ਦੇਣ ਉੱਤੇ ਲਾਈਆ ਰੋਕਾਂ ਦਾ ਮਸਲਾ ਪੰਜਾਬ ਸਰਕਾਰ ਕੇਂਦਰ ਸਰਕਾਰ ਕੋਲ ਚੁੱਕੇ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 20 ਅਕਤੂਬਰ 2023: ਕੈਨੇਡਾ ਦੇ ਸਿੱਖ/ਪੰਜਾਬੀ ਨਾਗਰਿਕਾਂ ਨੂੰ ਭਾਰਤ ਆਉਣ ਲਈ ਵੀਜ਼ਾ ਦੇਣ ਉੱਤੇ ਲੱਗੀਆਂ ਰੋਕਾਂ ਨੂੰ ਅਣਮਨੁੱਖੀ ਤੇ ਵਿਤਕਰੇ ਭਰਿਆਂ ਵਰਤਾਰਾ ਦੱਸਦਿਆਂ, ਕੇਂਦਰੀ ਸਿੰਘ ਸਭਾ ਦੇ ਨੁਮਾਇੰਦੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਦਲਦੀਪ ਸਿੰਘ ਧਾਲੀਵਾਲ ਨੂੰ ਮਿਲੇ ਅਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ […]

ਇਜ਼ਰਾਈਲ ‘ਚੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਸਰਕਾਰ ਨੇ ਚਲਾਇਆ ਆਪ੍ਰੇਸ਼ਨ ਅਜੈ’

Israel

ਚੰਡੀਗੜ, 12 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿਵੇਂ ਕਿ ਕੱਲ੍ਹ ਵਿਦੇਸ਼ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ, ਇਜ਼ਰਾਈਲ ਤੋਂ ਵਾਪਸ ਆਉਣ ਦੇ ਚਾਹਵਾਨ ਸਾਡੇ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਲਈ ‘ਆਪ੍ਰੇਸ਼ਨ […]

ਜਸਟਿਸ ਰਿਤੂ ਬਾਹਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਕੀਤਾ ਨਿਯੁਕਤ

Justice Ritu Bahri

ਚੰਡੀਗੜ੍ਹ, 12 ਅਕਤੂਬਰ, 2023: ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਮਿਸ ਜਸਟਿਸ ਰਿਤੂ ਬਾਹਰੀ (Justice Ritu Bahri) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਹ ਸ਼ਨੀਵਾਰ ਨੂੰ ਅਹੁਦਾ ਸੰਭਾਲਣਗੇ। ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਮੌਜੂਦਾ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਭਲਕੇ ਯਾਨੀ […]

ਭਾਰਤ ਸਰਕਾਰ ਵੱਲੋਂ ਕੈਨੇਡਾ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Canada

ਚੰਡੀਗੜ੍ਹ, 20 ਸਤੰਬਰ 2023: ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉੱਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ‘ਤੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਅਜਿਹੇ […]

ਰਾਹੁਲ ਨਵੀਨ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਇੰਚਾਰਜ ਡਾਇਰੈਕਟਰ

Rahul Navin

ਚੰਡੀਗੜ੍ਹ, 16 ਸਤੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ ਸ਼ੁੱਕਰਵਾਰ ਨੂੰ ਖ਼ਤਮ ਹੋ ਗਿਆ। ਉਨ੍ਹਾਂ ਦੀ ਥਾਂ ‘ਤੇ ਰਾਹੁਲ ਨਵੀਨ (Rahul Navin) ਨੂੰ ਈਡੀ ਦਾ ਇੰਚਾਰਜ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਬਿਹਾਰ ਦੇ ਰਹਿਣ ਵਾਲੇ ਰਾਹੁਲ ਨਵੀਨ 1993 ਬੈਚ ਦੇ ਆਈਆਰਐਸ ਅਧਿਕਾਰੀ ਹਨ। ਉਹ ਈਡੀ ਹੈੱਡਕੁਆਰਟਰ ਦੇ ਚੀਫ ਵਿਜੀਲੈਂਸ ਅਫਸਰ […]

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

Air Force station

ਐੱਸ ਏ ਐੱਸ ਨਗਰ, 18 ਅਗਸਤ, 2023: ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ (Government of India) ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ 31 ਅਗਸਤ ਤੱਕ ਅਰਜ਼ੀਆਂ ਦੀ ਆਨਲਾਈਨ ਮੰਗ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ awards.gov.in ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਇਹ ਪੁਰਸਕਾਰ ਹਰ […]