July 2, 2024 10:41 pm

ਪੰਜਾਬ ਭਵਨ ਵਿਖੇ ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਕਾਰਵਾਈ

One-Stop Centres

ਚੰਡੀਗੜ੍ਹ, 18 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ (One-Stop Centres) ਇੱਕ ਬਿਹਤਰੀਨ ਉਪਰਾਲਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ […]

ਪੰਜਾਬ ਸਰਕਾਰ ਵੱਲੋਂ 19 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਤਬਾਦਲੇ

ਚੰਡੀਗੜ੍ਹ, 01 ਸਤੰਬਰ 2023: ਪੰਜਾਬ ਸਰਕਾਰ ਨੇ ਤਹਿਸੀਲਦਾਰਾਂ (Tehsildars) ਤੋਂ ਬਤੌਰ ਜਿਲ੍ਹਾਂ ਮਾਲ ਅਫ਼ਸਰ ਪਦ ਉੱਨਤੀਆਂ ਹੋਣ ਕਾਰਨ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ 19 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਕਾਡਰ ਵਿਚ ਤਾਇਨਾਤੀਆਂ/ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਗਏ ਹਨ।  

ਪੰਜਾਬ ਸਰਕਾਰ ਨੇ 39 DSP ਅਧਿਕਾਰੀਆਂ ਨੂੰ SP ਵਜੋਂ ਦਿੱਤੀ ਤਰੱਕੀ

DSP

ਚੰਡੀਗੜ੍ਹ, 29 ਮਾਰਚ 2023: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ 39 ਅਧਿਕਾਰੀਆਂ ਨੂੰ ਡੀਐਸਪੀ (DSP) ਤੋਂ ਐਸਪੀ (SP) ਵਜੋਂ ਤਰੱਕੀ ਦਿੱਤੀ ਹੈ | ਅਧਿਕਾਰੀਆਂ ਦੀ ਸੂਚੀ ਹੇਠ ਅਨੁਸਾਰ ਹੈ |  

ਰੀਲਾਈਨਿੰਗ ਦੇ ਕੰਮ ਕਰਕੇ ਰਾਜਸਥਾਨ ਫੀਡਰ 20 ਮਾਰਚ ਤੋਂ ਰਹੇਗੀ ਬੰਦ

Rajasthan feeder

ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਅਧਿਸੂਚਿਤ ਕੀਤਾ ਹੈ ਕਿ ਰੀਲਾਈਨਿੰਗ ਦੇ ਕੰਮ ਕਾਰਨ ਰਾਜਸਥਾਨ ਫੀਡਰ (Rajasthan feeder) 20 ਮਾਰਚ, 2023 ਤੋਂ 23 ਮਈ, 2023 ਤੱਕ ਬੰਦ ਰਹੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਅਧੀਨ […]

ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਆਪਣੀਆਂ ਸੁਰੱਖਿਆ ਵਧਾਉਣ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ

ਪਮਿੰਦਰ ਸਿੰਘ ਪਿੰਕੀ

ਚੰਡੀਗੜ੍ਹ 01 ਦਸੰਬਰ 2022: ਪੰਜਾਬ ਦੇ ਫਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਪਰਮਿੰਦਰ ਸਿੰਘ ਪਿੰਕੀ (Parminder Singh Pinky) ਤੋਂ ਵਾਈ ਪਲੱਸ ਸੁਰੱਖਿਆ ਵਾਪਸ ਲੈ ਲਈ ਗਈ ਸੀ। ਹੁਣ ਉਨ੍ਹਾਂ ਨੂੰ ਸਿਰਫ਼ 7 ਸੁਰੱਖਿਆ ਮੁਲਾਜ਼ਮ ਦਿੱਤੇ ਗਏ ਹਨ। ਪਰ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਹੈ ਕਿ ਉਸ ਦੀ […]

ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਨੇ ਪਟਿਆਲਾ, ਸੰਗਰੂਰ ਤੇ ਮਲੇਰਕੋਟਲਾ ‘ਚ ਝੋਨੇ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

Rahul Bhandari

ਚੰਡੀਗੜ੍ਹ 01 ਨਵੰਬਰ 2022: ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। […]

ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਜ਼ਿਲ੍ਹਾ ਮਲੇਰਕੋਟਲਾ ‘ਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

Rahul Bhandari

ਮਲੇਰਕੋਟਲਾ 01 ਨਵੰਬਰ 2022: ਸੂਬੇ ਵਿੱਚ ਚੱਲ ਰਹੀ ਝੋਨੇ ਦੇ ਖਰੀਦ ਪ੍ਰਕਿਰਿਆ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰਾਹੁਲ ਭੰਡਾਰੀ (Rahul Bhandari), ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ […]

ਈ-ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ

e-seva portal

ਨਵਾਂਸ਼ਹਿਰ 14 ਅਕਤੂਬਰ 2022: ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਮ ਲੋਕਾਂ ਨੂੰ ਈ-ਸੇਵਾ ਪੋਰਟਲ ਰਾਹੀਂ ਜਾਰੀ ਕੀਤੇ ਜਾਂਦੇ ਸਰਟੀਫ਼ਿਕੇਟਾਂ/ਦਸਤਾਵੇਜ਼ਾਂ ਦੀ ਪ੍ਰਾਪਤੀ ਲਈ ਸੇਵਾ ਕੇਂਦਰਾਂ ’ਚ ਵਾਰ-ਵਾਰ ਜਾਣ ਦੀ ਮੁਸ਼ਕਿਲ ਨੂੰ ਸੁਖਾਲਾ ਕਰਦਿਆਂ, ਹੁਣ ਤੋਂ ਇਹ ਸਰਟੀਫ਼ਿਕੇਟ/ਦਸਤਾਵੇਜ਼ ਉਨ੍ਹਾਂ ਦੇ ਮੋਬਾਇਲ/ਈ ਮੇਲ ’ਤੇ ਭੇਜੇ ਲਿੰਕ ਰਾਹੀਂ ਡਾਊਨਲੋਡ ਕਰਨ ਦੀ ਸਹੂਲਤ ਦੇ ਦਿੱਤੀ ਹੈ। ਇਹ ਜਾਣਕਾਰੀ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

Shri Guru Ramdas Ji

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇੱਕ ਪੱਤਰ ਜਾਰੀ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਦੁੱਧ ਉਤਪਾਦਕਾਂ ਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ : ਹਰਪਾਲ ਸਿੰਘ ਚੀਮਾ

Excise Department

ਚੰਡੀਗੜ੍ਹ 21 ਮਈ 2022 : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੇ ਦੁੱਧ ਉਤਪਾਦਕਾਂ (Milk producers) ਨੂੰ ਵੱਡੀ ਸੌਗਾਤ ਦਿੱਤੀ ਹੈ।ਇਸ ਦੌਰਾਨ ਸਰਕਾਰ ਵਲੋਂ ਦੁੱਧ ਉਤਪਾਦਕਾਂ ਦੇ ਹਿੱਤ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀ ਖਰੀਦ ਦੀ ਕੀਮਤਾਂ ‘ਚ ਵਾਧਾ ਕੀਤਾ ਹੈ।ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ […]