July 8, 2024 12:41 am

ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਸੰਜੇ ਪੋਪਲੀ ਖ਼ਿਲਾਫ ਹੁਣ ਅਸਲਾ ਐਕਟ ਤਹਿਤ ਕੇਸ ਦਰਜ

Sanjay Popli

ਚੰਡੀਗੜ੍ਹ 22 ਜੂਨ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ IAS ਅਧਿਕਾਰੀ ਸੰਜੇ ਪੋਪਲੀ (Sanjay Popli) ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਪਾਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ ਉਸ ਦੇ ਘਰ ਵਿੱਚੋਂ 73 ਗੋਲੀਆਂ (7.65 ਬੋਰ ਦੀਆਂ 41, .22 ਬੋਰ ਦੀਆਂ 30 ਅਤੇ 32 ਬੋਰ […]

ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

ਕੁਲਦੀਪ ਧਾਲੀਵਾਲ

ਚੰਡੀਗੜ੍ਹ/ਕੇਵੜੀਆ (ਗੁਜਰਾਤ), ਅਪ੍ਰੈਲ 19: ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ […]

600 ਯੂਨਿਟ ਬਿਜਲੀ ਮੁਫ਼ਤ ਮਾਮਲੇ ‘ਚ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਕਰ ਰਹੀ ਹੈ ਧੋਖਾ : ਨਵਜੋਤ ਸਿੱਧੂ

600 units power free

ਚੰਡੀਗੜ੍ਹ 18 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫ਼ਤ (600 units power free) ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ 600 ਯੂਨਿਟ ਤੋਂ ਇੱਕ ਯੂਨਿਟ ਵੱਧ ਹੋਣ ‘ਤੇ ਜਨਰਲ ਵਰਗ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਘੇਰਨਾ ਸ਼ੁਰੂ […]

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਅਤੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

Partap Bajwa

ਚੰਡੀਗੜ੍ਹ 15 ਅਪ੍ਰੈਲ 2022: ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਜਲੰਧਰ ਫੇਰੀ ਦੌਰਾਨ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਰਿਹਾਇਸ਼ ’ਤੇ ਜਨਸਭਾ ਨੂੰ ਸੰਬੋਧਨ ਕਰਦਿਆਂ ਸੀ ਐੱਮ ਭਗਵੰਤ ਮਾਨ ਅਤੇ ਦਿੱਲੀ ਸੀ ਐੱਮ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ|ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਦਾ ਟਰੇਨਿੰਗ […]