July 5, 2024 1:25 am

ਪੰਜਾਬ ਕੈਬਨਿਟ ਮੀਟਿੰਗ ‘ਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ

Retired Patwaris

ਚੰਡੀਗੜ੍ਹ 18 ਮਈ 2022: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੋਰ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਅੱਜ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ 1766 ਸੇਵਾਮੁਕਤ ਪਟਵਾਰੀਆਂ (Retired Patwari) ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ । ਇਸ ਸੰਬੰਧੀ ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਕਿਹਾ ਕਿ 1090 ਪਟਵਾਰੀ […]

ਪਿਛਲੀਆਂ ਸਰਕਾਰਾਂ ਦੇ ਚਹੇਤਿਆਂ ਨੇ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰ ਸਰਕਾਰੀ ਖਜ਼ਾਨੇ ਨੂੰ ਲਾਇਆ ਵੱਡਾ ਚੂਨਾ : ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ 14 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਬਿਆਨ ਰਾਹੀਂ ਕਿਹਾ ਗਿਆ ਸੀ ਕਿ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਜਾਇਜ਼ ਕਬਜੇ ( illegally occupying land) ਛੱਡ ਦੇਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ |ਇਸਦੇ ਨਾਲ ਹੀ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਖ ਵੱਖ ਇਲਾਕਿਆਂ ਤੋਂ ਨਜਾਇਜ਼ ਕਬਜੇ ਛੁਡਵਾਏ ਜਾ […]

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕਬਜ਼ੇ ਛੱਡਣ ਲਈ ਖ਼ੁਦ ਹੀ ਅੱਗੇ ਆਉਣ ਨਜਾਇਜ਼ ਕਾਬਜ਼ਕਾਰ : ਕੁਲਦੀਪ ਧਾਲੀਵਾਲ

ਕੁਲਦੀਪ ਧਾਲੀਵਾਲ

ਨੈਣ ਖੁਰਦ/ਪਟਿਆਲਾ 02 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭੁੱਨਰਹੇੜੀ ਬਲਾਕ ਦੇ ਪਿੰਡ ਨੈਣ ਖੁਰਦ ਵਿਖੇ ਪੁੱਜਕੇ, ਪਿਛਲੇ ਦਿਨੀਂ ਆਪਣੀ ਸਹਿਮਤੀ ਨਾਲ ਜੰਗਲਾਤ ਵਿਭਾਗ ਦੀ ਕਰੀਬ 43 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਮਾਤਾ ਪਰਮਿੰਦਰ ਕੌਰ ਦੀ ਝੋਲੀ […]

ਬਿਜਲੀ ਸੰਕਟ ਨੂੰ ਲੈ ਕੇ ਸਿੱਧੂ ਦੀ ਅਗਵਾਈ ਹੇਠ ਹਜ਼ਾਰਾਂ ਲੋਕਾਂ ਨੇ ਥਰਮਲ ਪਲਾਂਟ ਸਾਹਮਣੇ ਠੋਕਿਆ ਧਰਨਾ

Navjot Sidhu

ਭਗਵੰਤ ਮਾਨ ਅਨਾੜੀ ਸੀ.ਐਮ. : ਦਿੱਲੀ ਵਿੱਚ ਟਰੇਨਿੰਗ ਲੈਂਦਾ ਫਿਰਦਾ ਹੈ : ਨਵਜੋਤ ਸਿੱਧੂ ਲੰਬੇ-ਲੰਬੇ ਕੱਟਾਂ ਨੇ ਪੰਜਾਬ ਦੇ ਲੋਕਾਂ ਦਾ ਜੀਨਾ ਕੀਤਾ ਦੁੱਭਰ ਪੈਡੀ ਸੀਜਨ ‘ਚ 16 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਪੂਰੀ ਕਰਨ ‘ਚ ਨਾਕਾਮ ਸਾਬਿਤ ਹੋਵੇਗਾ ਪਾਵਰਕਾਮ ਪਟਿਆਲਾ/ਰਾਜਪੁਰਾ, 25 ਅਪ੍ਰੈਲ 2022 : ਪੰਜਾਬ ‘ਚ ਵੱਧੀ ਗਰਮੀ ਕਾਰਨ ਆਏ ਬਿਜਲੀ ਸੰਕਟ ਅਤੇ ਆਮ […]

ਕਸਟਮ ਅਧਿਕਾਰੀਆਂ ਵਲੋਂ 102 ਕਿੱਲੋ ਹੈਰੋਇਨ ਜ਼ਬਤ, ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 700 ਕਰੋੜ

102 ਕਿੱਲੋ ਹੈਰੋਇਨ

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਲਈ ਇੱਕ ਵੱਡੀ ਮੁਹਿੰਮ ਵਿੱਢੀ ਹੋਈ ਹੈ | ਪੰਜਾਬ ਅਤੇ ਹੋਰਨਾਂ ਸੂਬਿਆਂ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦਮ ਤੋੜ ਰਹੇ ਹਨ | ਇਸਦੇ ਚੱਲਦੇ ਕਸਟਮ ਅਧਿਕਾਰੀਆਂ ਨੇ 700 ਕਰੋੜ ਰੁਪਏ ਮੁੱਲ ਦੀ 102 ਕਿੱਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ […]

ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ, PSPCL ਮਹਿਕਮੇ ‘ਚ ਕੱਢੀਆਂ 1690 ਅਸਾਮੀਆਂ

PSPCL

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ ਦਿੱਤਾ ਹੈ। ਸੂਬੇ ਦੇ ਨੌਜਵਾਨ ਜੋ ਬਿਜਲੀ ਮਹਿਕਮੇ ‘ਚ ਨੌਕਰੀ ਦੇ ਚਾਹਵਾਨ ਹਨ ਉਨ੍ਹਾਂ ਲਈ ਵੱਡੀ ਖੁਸ਼ਖਬਰੀ ਹੈ।ਦੱਸ ਦਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਹਾਇਕ ਲਾਈਨਮੈਨ ਦੀਆਂ ਲਗਪਗ 1690 ਅਸਾਮੀਆਂ ਕੱਢੀਆਂ ਗਈਆਂ ਹਨ। […]

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ

ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ

ਗੜ੍ਹਸ਼ੰਕਰ/ਚੰਡੀਗੜ੍ਹ 21 ਅਪ੍ਰੈਲ 2022: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ […]

ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਪ੍ਰਕੋਪ ‘ਚ ਮਾਸਕ ਲਗਾਉਣ ਦੀ ਦਿੱਤੀ ਸਲਾਹ

Punjab government

ਚੰਡੀਗੜ੍ਹ 21 ਅਪ੍ਰੈਲ 2022: ਸਬ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦੇ ਪੰਜਾਬ ਸਰਕਾਰ (Government of Punjab) ਨੇ ਪੰਜਾਬ ਵਾਸੀਆਂ ਨੂੰ ਮਾਸਕ ਲਗਾਉਣ ਦੀ ਸਲਾਹ ਦਿੱਤੀ ਹੈ । ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ।ਜਿਕਰਯੋਗ ਹੈ ਕਿ ਕੋਰੋਨਾ ਨੇ ਫਿਰ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਬੀਤੇ ਕੁਝ ਦਿਨ ਪਹਿਲਾਂ […]

ਨਵਜੋਤ ਸਿੱਧੂ ਨੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ

Navjot Sidhu

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਪੰਜਾਬ ਦੇ ਅਹਿਮ ਮਾਮਲਿਆਂ ਦੇ ਮੱਦੇਨਜਰ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਗਵਰਨਰ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਲੋਕਾਂ ਦੀ ਅਵਾਜ਼ ਨੂੰ ਬੁਲੰਦ ਕਰਦੇ ਹੋਏ […]

ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਜਾਂਚ ਲਈ 15 ਜਾਂਚ ਟੀਮਾਂ ਦਾ ਕੀਤਾ ਗਠਨ

ਸਕੂਲਾਂ ਦੀ ਜਾਂਚ

ਚੰਡੀਗੜ੍ਹ 20 ਅਪ੍ਰੈਲ 2022: ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਧ ਰਹੀਆਂ ਫੀਸਾਂ ਅਤੇ ਪ੍ਰਾਈਵੇਟ ਸਕੂਲਾਂ (Private schools) ਵੱਲੋਂ ਵਰਦੀਆਂ ਅਤੇ ਕਿਤਾਬਾਂ ਖਰੀਦਣ ਦੇ ਦਬਾਅ ਤੋਂ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਗਲੇ ਇੱਕ ਹਫ਼ਤੇ ਦੌਰਾਨ ਸੂਬੇ ਦੇ 720 ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਇਸ […]