July 7, 2024 8:07 pm

600 ਤੋਂ ਜ਼ਿਆਦਾ ਯੂਨਿਟ ਹੋਣ ‘ਤੇ ਸਾਰੇ ਵਰਗਾਂ ਨੂੰ ਪੂਰਾ ਬਿੱਲ ਦੇਣਾ ਪਵੇਗਾ :ਹਰਭਜਨ ਸਿੰਘ ਈ.ਟੀ.ਓ.

Harbhajan Singh ETO

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ਵਿੱਚ ਐਸ.ਸੀ ਵਰਗ ਨੂੰ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦਿੰਦਿਆਂ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਨਿਟ 600 ਤੋਂ ਉਪਰ ਆਉਂਦਾ ਹੈ ਤਾਂ ਸਾਰਾ ਬਿਜਲੀ ਬਿੱਲ ਅਦਾ ਕਰਨਾ ਪਵੇਗਾ। ਬਿਜਲੀ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਦਾ ਲੋਡ ਇੱਕ ਕਿਲੋਵਾਟ ਤੋਂ […]

ਐਸਵਾਈਐਲ ਦੇ ਪਾਣੀ ‘ਤੇ ਤੁਰੰਤ ਆਪਣਾ ਪੱਖ ਸਪਸ਼ਟ ਕਰਨ CM ਭਗਵੰਤ ਮਾਨ : ਰਾਜਾ ਵੜਿੰਗ

SYL

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਵਿਚਕਾਰ SYL ਮੁੱਦੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਸ਼ੁਸ਼ੀਲ ਗੁਪਤਾ ਵੱਲੋਂ 2025 ਤੱਕ ਐਸਵਾਈਐਲ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਈ ਹੈ। […]

ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

ਕੁਲਦੀਪ ਧਾਲੀਵਾਲ

ਚੰਡੀਗੜ੍ਹ/ਕੇਵੜੀਆ (ਗੁਜਰਾਤ), ਅਪ੍ਰੈਲ 19: ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ […]

ਵਿਧਾਇਕ ਬ੍ਰਹਮਾ ਸ਼ੰਕਰ ਜਿੰਪਾ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਮਾਰਿਆ ਛਾਪਾ

Brahma Shankar Jimpa

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਲਗਾਤਾਰ ਅਚਾਨਕ ਛਾਪੇਮਾਰੀ ਕਰਕੇ ਵੱਖ ਵੱਖ ਵਿਭਾਗਾਂ ਦਾ ਜਾਇਜਾ ਲੈ ਰਹੇ ਹਨ | ਇਸਦੇ ਚੱਲਦੇ ਸੂਬੇ ਦੇ ਮਾਲ, ਸੈਨੀਟੇਸ਼ਨ ਅਤੇ ਜਲ ਸਰੋਤ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ (Brahma Shankar Jimpa) ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਨੇ ਡੀਸੀ ਦਫ਼ਤਰ ਦੇ ਸਟਾਫ਼ […]

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜੀ ‘ਤੇ ਅਦਾਲਤ 21 ਅਪ੍ਰੈਲ ਨੂੰ ਕਰੇਗੀ ਸੁਣਵਾਈ

Sumedh Saini

ਚੰਡੀਗੜ੍ਹ 19 ਅਪ੍ਰੈਲ 2022: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਇਕ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਇਸ ਚੱਲਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Sumedh Saini) ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਦੀ ਅਦਾਲਤ ‘ਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਸੰਬੰਧੀ ਹੁਣ ਜ਼ਿਲ੍ਹਾ ਸੈਸ਼ਨ ਜੱਜ 21 ਅਪ੍ਰੈਲ ਨੂੰ ਸੁਣਵਾਈ ਕਰਨਗੇ। ਇਸ ਸੰਬੰਧੀ ਸੁਮੇਧ […]

ਨਜਾਇਜ਼ ਮਾਈਨਿੰਗ ਮੁੱਦੇ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ

Sukhjinder Singh Randhawa

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ‘ਚ ਨਜਾਇਜ਼ ਮਾਈਨਿੰਗ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ | ਜਿਸਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਰ ਸੂਬਾ ਸਰਕਾਰ ‘ਤੇ ਨਿਸ਼ਾਨੇ ਸਾਧ ਰਹੀਆਂ ਹਨ | ਇਸ ਦੌਰਾਨ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਾਈਨਿੰਗ ਪਾਲਿਸੀ ਬਣਾਉਣ ਵਿਚ ਫੇਲ੍ਹ ਹੋਈ […]

ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਭਾਰੀ ਗਰਮੀ ਦਾ ਕਰਨਾ ਪਵੇਗਾ ਸਾਹਮਣਾ

ਪੰਜਾਬ 'ਚ ਗਰਮੀ

ਚੰਡੀਗੜ੍ਹ 18 ਅਪ੍ਰੈਲ 2022: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਇਸਦੇ ਨਾਲ ਹੀ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ | ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਬੀਤੇ ਐਤਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ […]

600 ਯੂਨਿਟ ਬਿਜਲੀ ਮੁਫ਼ਤ ਮਾਮਲੇ ‘ਚ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਕਰ ਰਹੀ ਹੈ ਧੋਖਾ : ਨਵਜੋਤ ਸਿੱਧੂ

600 units power free

ਚੰਡੀਗੜ੍ਹ 18 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫ਼ਤ (600 units power free) ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ 600 ਯੂਨਿਟ ਤੋਂ ਇੱਕ ਯੂਨਿਟ ਵੱਧ ਹੋਣ ‘ਤੇ ਜਨਰਲ ਵਰਗ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਘੇਰਨਾ ਸ਼ੁਰੂ […]

ਸੰਯੁਕਤ ਕਿਸਾਨ ਮੋਰਚੇ ਦੀ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ

ਸੰਯੁਕਤ ਕਿਸਾਨ ਮੋਰਚੇ

ਚੰਡੀਗੜ੍ਹ 16 ਅਪ੍ਰੈਲ 2022: ਸੀ ਐੱਮ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਲਕੇ ਹੋਣ ਜਾ ਰਹੀ ਹੈ | ਜਿਕਰਯੋਗ ਹੈ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਹੈ। ਇਹ ਮੀਟਿੰਗ 17 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ […]

ਵਿਧਾਇਕ ਕੁਲਜੀਤ ਰੰਧਾਵਾ ਦੀ ਪੁਲਿਸ ਚੌਕੀ ‘ਤੇ ਛਾਪੇਮਾਰੀ, ਸ਼ਰਾਬ ਪੀਂਦਾ ਫੜ੍ਹਿਆ ਚੌਂਕੀ ਇੰਚਾਰਜ

Kuljit Randhawa

ਚੰਡੀਗੜ੍ਹ 16 ਅਪ੍ਰੈਲ 2022: ਡੇਰਾਬੱਸੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਨੇ ਦੇਰ ਰਾਤ ਮੁਬਾਰਕਪੁਰ ਪੁਲਿਸ ਚੌਕੀ ‘ਤੇ ਛਾਪੇਮਾਰੀ ਕੀਤੀ । ਦੱਸਿਆ ਜਾ ਰਿਹਾ ਹੈ ਕਿ ਹਲਕਾ ਵਿਧਾਇਕਾ ਨੇ ਮੌਕੇ ਉਤੇ ਚੌਂਕੀ ਇੰਚਾਰਜ ਗੁਲਸ਼ਨ ਕੁਮਾਰ ਸ਼ਰਮਾ ਅਤੇ ਸਾਥੀਆਂ ਨੂੰ ਦਫ਼ਤਰ ਵਿਚ ਸ਼ਰੇਆਮ ਸ਼ਰਾਬ ਪੀਂਦਿਆਂ ਫੜ੍ਹਿਆ ਹੈ । ਇਸ ਦੌਰਾਨ ਰੰਧਾਵਾ ਥਾਣੇ ਪਹੁੰਚੇ […]