July 7, 2024 1:35 pm

Punjab: ਸਰਕਾਰੀ ਦਫ਼ਤਰਾਂ ‘ਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ: CM ਭਗਵੰਤ ਮਾਨ

Government offices

ਚੰਡੀਗੜ੍ਹ, 18 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ […]

ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ

CANAL WATER

ਚੰਡੀਗੜ੍ਹ, 16 ਮਈ 2023: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ […]

ਬਿਜਲੀ ਦੀ ਬੱਚਤ ਲਈ CM ਭਗਵੰਤ ਮਾਨ ਵੱਲੋਂ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7:30 ਵਜੇ ਤੋਂ ਕੰਮ ਕਰਨਗੇ ਸਰਕਾਰੀ ਦਫਤਰ

Government Offices

ਚੰਡੀਗੜ੍ਹ, 08 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ (Government Offices) ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ। ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ […]

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਸਵੇਰੇ 7:30 ਵਜੇ ਤੋਂ ਖੁੱਲ੍ਹਣਗੇ ਸਾਰੇ ਦਫ਼ਤਰ

Government Offices

ਚੰਡੀਗੜ੍ਹ, 08 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ (Government Offices) ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹਿਣਗੇ । ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ […]

ਯੂਪੀ ‘ਚ ਸਰਕਾਰੀ ਦਫਤਰਾਂ ‘ਚ ਕਰਮਚਾਰੀਆਂ ਦੀ 100 ਫੀਸਦੀ ਹਾਜ਼ਰੀ ਦੇ ਦਿੱਤੇ ਆਦੇਸ਼

ਉੱਤਰ ਪ੍ਰਦੇਸ਼

ਚੰਡੀਗੜ੍ਹ 12 ਫਰਵਰੀ 2022: ਦੇਸ਼ ‘ਚ ਕੋਰੋਨਾ ਵਾਇਰਸ ਦੀ ਲਹਿਰ ਕਮਜ਼ੋਰ ਪੈ ਰਹੀ ਹੈ | ਕੇਂਦਰ ਦੁਆਰਾ ਦੇਸ਼ ਭਰ ‘ਚ ਟੀਕਾਕਰਨ ਨੂੰ ਲੈ ਕੇ ਮੁਹਿੰਮ ਚਲਾਈਆਂ ਜਾ ਰਹੀਆਂ ਹਨ| ਦੇਸ਼ ਦੇ ਕਈ ਰਾਜਾਂ ‘ਚ ਕੋਵਿਡ ਪਾਬੰਦੀਆਂ ‘ਚ ਢਿੱਲ ਦਿੱਤੀ ਹੈ |ਇਸਦੇ ਨਾਲ ਹੀ ਸੂਬੇ ‘ਚ ਕੋਰੋਨਾ ਇਨਫੈਕਸ਼ਨ ਦੀ ਸਥਿਤੀ ਨੂੰ ਕਾਬੂ ‘ਚ ਰੱਖਦੇ ਹੋਏ ਉੱਤਰ […]