July 7, 2024 7:19 am

Punjab News: ਪੰਜਾਬ ‘ਚ 344472 ਦਿਵਿਆਂਗਜਨਾਂ ਨੂੰ UDID ਕਾਰਡ ਕੀਤੇ ਜਾਰੀ, ਸਰਕਾਰੀ ਸਕੀਮਾਂ ਦਾ ਮਿਲੇਗਾ ਲਾਭ

UDID cards

ਚੰਡੀਗੜ੍ਹ, 26 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ (UDID cards) ਜਾਰੀ ਕੀਤੇ ਹਨ | ਇਸਦੀ ਜਾਣਕਾਰੀ ਦਿੰਦਿਆਂ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਡਾ. ਬਲਜੀਤ ਕੌਰ ਨੇ ਦੱਸਿਆ […]

“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਕੈਂਪਾਂ ‘ਚ ਵੱਡੀ ਗਿਣਤੀ ‘ਚ ਪੁੱਜ ਰਹੇ ਨੇ ਲੋਕ

camps

ਖਰੜ, 09 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ (camps) ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕੈਂਪਾਂ ਵਿਚ ਜਾ ਕੇ ਭਰਪੂਰ ਲਾਹਾ ਲੈ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ […]

ਜਨਸੰਵਾਦ ਪੋਰਟਲ ‘ਤੇ ਦਰਜ ਸ਼ਿਕਾਇਤਾਂ ਦਾ ਅਧਿਕਾਰੀ ਛੇਤੀ ਹੱਲ ਕਰਨ: CM ਮਨੋਹਰ ਲਾਲ

CM Manohar Lal

ਚੰਡੀਗੜ੍ਹ, 30 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਜਨਸੰਵਾਦ ਪੋਰਟਲ ‘ਤੇ ਦਰਜ ਸ਼ਿਕਾਇਤਾਂ ਅਤੇ ਸੁਝਾਆਂ ਨੂੰ ਲੈ ਕੇ ਪੰਜ ਵਿਭਾਗਾਂ ਦੀ ਅੱਜ ਦੇਰ ਸ਼ਾਮ ਆਪਣੇ ਨਿਵਾਸ ਸੰਤ ਕਬੀਰ ਕੁਟੀਰ ‘ਚ ਸਮੀਖਿਆ ਬੈਠਕ ਕੀਤੀ। ਇਸ ਬੈਠਕ ਵਿਚ ਮੁੱਖ ਮੰਤਰੀ ਨੇ ਜਨਸੰਵਾਦ ਦੌਰਾਨ ਪੂਰੇ ਸੂਬੇ ਵਿਚ ਹੋਏ ਪ੍ਰੋਗ੍ਰਾਮਾਂ ਦੀ ਵੀ ਸਮੀਖਿਆ […]

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਆਦੇਸ਼

ਲੋਕ ਭਲਾਈ ਸਕੀਮਾਂ

ਮਾਨਸਾ, 11 ਮਈ 2023: ਮਾਨਸਾ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ […]

ਸਰਕਾਰੀ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਖ਼ੁਦ ਫੀਲਡ ‘ਚ ਪਹੁੰਚ ਕਰਨ ਅਧਿਕਾਰੀ:ਫੌਜਾ ਸਿੰਘ ਸਰਾਰੀ

ਸਰਕਾਰੀ ਯੋਜਨਾ

ਫ਼ਰੀਦਕੋਟ 15 ਦਸੰਬਰ 2022: ਸਰਕਾਰੀ ਯੋਜਨਾ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੀਮਾਂ ਦਾ ਲਾਹਾ ਲੈਣ ਦੇ ਲਈ ਖ਼ੁਦ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਇਹ […]