July 4, 2024 9:42 pm

News: ਸਰਕਾਰੀ ਸਕੂਲ ‘ਚ ਦਾਖਲ ਹੋ ਕੇ ਨੌਜਵਾਨ ਵੱਲੋਂ ਵੱਡੀ ਵਾਰਦਾਤ, ਹੈੱਡਮਾਸਟਰ ਜ਼ਖਮੀ

Government school

ਚੰਡੀਗੜ੍ਹ, 19 ਜੂਨ, 2024: ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਲਈ ਨਾਲੰਦਾ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਦੂਜੇ ਪਾਸੇ ਨਾਲੰਦਾ ਦੇ ਏਕਾਂਗਰਸਰਾਏ ਬਲਾਕ ਅਧੀਨ ਪੈਂਦੇ ਤੇਲਹਾੜਾ ਹਾਈ ਸਕੂਲ (Government school) ਇੱਕ ਨੌਜਵਾਨ ਨੇ ਦਿਨ-ਦਿਹਾੜੇ ਸਕੂਲ ਦੇ ਅੰਦਰ ਦਾਖਲ ਹੋ ਕੇ ਇੰਚਾਰਜ ਹੈੱਡਮਾਸਟਰ ਸੰਤੋਸ਼ ਕੁਮਾਰ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ […]

ਲੁਧਿਆਣਾ ‘ਚ ਗਰਮੀਆਂ ਦੀਆਂ ਛੁੱਟੀਆਂ ਬਾਵਜੂਦ ਖੁੱਲ੍ਹੇ ਸੀ ਕੁਝ ਸਕੂਲ, ਪ੍ਰਸ਼ਾਸਨ ਵੱਲੋਂ ਕਾਰਵਾਈ ਦੇ ਹੁਕਮ

Schools

ਚੰਡੀਗੜ੍ਹ, 22 ਮਈ 2024: ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Schools) ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਹੁਕਮ ਦਿੱਤੇ ਸਨ ਕਿ ਜੇਕਰ ਕੋਈ ਸਕੂਲ ਖੁੱਲ੍ਹਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਲੁਧਿਆਣਾ ਦੇ ਕੁਝ ਸਕੂਲ ਗਰਮੀਆਂ […]

ਫਾਜ਼ਿਲਕਾ ਦੇ ਬਾਲ ਸੁਰੱਖਿਆ ਅਫਸਰ ਵੱਲੋ ਸਰਕਾਰੀ ਸਕੂਲ ਵਿਖੇ ਬਾਲ ਅਧਿਕਾਰਾਂ ਸਬੰਧੀ ਲਗਾਇਆ ਕੈਂਪ

child rights

ਫਾਜ਼ਿਲਕਾ, 17 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਫਾਜ਼ਿਲਕਾ ਅਤੇ ਜਿਲ੍ਹਾ ਸ਼ੈਸ਼ਨ ਜੱਜ ਜਤਿੰਦਰ ਕੌਰ, ਫਾਜਿਲਕਾ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ (ਗਰਲਜ਼) ਸਕੂਲ ਵਿਖੇ ਬੱਚਿਆ ਨੂੰ ਬਾਲ ਅਧਿਕਾਰਾਂ (child rights) ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ […]

MLA ਕੁਲਵੰਤ ਸਿੰਘ ਨੇ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਦੇ 3.70 ਕਰੋੜ ਦੀ ਲਾਗਤ ਨਾਲ ਬਣੇ 24 ਕਮਰੇ ਵਿਦਿਆਰਥੀਆਂ ਨੂੰ ਅਰਪਣ ਕੀਤੇ

MLA Kulwant Singh

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜਨਵਰੀ, 2024: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸਕੂਲਾਂ ’ਚ ਅਧਿਆਪਕ ਅਤੇ ਹਸਪਤਾਲਾਂ ’ਚ ਡਾਕਟਰ ਤੇ ਨਰਸਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੂਬੇ ’ਚ ਹੁਣ ਤੱਕ 40 ਹਜ਼ਾਰ ਤੋਂ ਵਧੇਰੇ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਪ੍ਰਗਟਾਵਾ ਐਮ.ਐਲ.ਏ ਕੁਲਵੰਤ ਸਿੰਘ (MLA Kulwant Singh) ਮੋਹਾਲੀ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

school

ਚੰਡੀਗੜ੍ਹ, 04 ਦਸੰਬਰ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ (Date sheet) ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 13 ਤੋਂ 29 ਜਨਵਰੀ ਦਰਮਿਆਨ ਹੋਣਗੀਆਂ। ਬੋਰਡ ਨੇ ਇਸ ਦੀ ਡੇਟਸ਼ੀਟ ਤਿਆਰ ਕਰਕੇ ਸਕੂਲਾਂ ਨੂੰ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਬੋਰਡ […]

ਪੰਜਾਬ ਦੇ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ‘ਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ

ਸਕੂਲ

ਚੰਡੀਗੜ੍ਹ, 22 ਦਸੰਬਰ 2023: ਪੰਜਾਬ ਵਿੱਚ ਠੰਢ ਅਤੇ ਧੂੰਦ ਕਾਰਨ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ (schools) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ […]

ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ 40 ਬੱਚੇ ਖਾਣਾ ਖਾਣ ਤੋਂ ਬਾਅਦ ਹੋਏ ਬਿਮਾਰ, ਹਸਪਤਾਲ ‘ਚ ਕਰਵਾਇਆ ਦਾਖ਼ਲ

Sangrur

ਸੰਗਰੂਰ , 02 ਦਸੰਬਰ 2023: ਸੰਗਰੂਰ (Sangrur) ਦੇ ਮੈਰੀਟੋਰੀਅਸ ਸਕੂਲ ਦੇ 40 ਦੇ ਲਗਭਗ ਬੱਚੇ ਇੱਕੋ ਰਾਤ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ, ਜਿਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਸਰਕਾਰੀ ਹਸਪਤਾਲ ਵਿੱਚ ਭਰਤੀ ਹੋਏ ਬੱਚਿਆਂ ਦਾ ਕਹਿਣਾ ਹੈ ਕਿ ਸਾਨੂੰ ਸਕੂਲ ਪ੍ਰਸ਼ਾਸਨ ਵੱਲੋਂ ਵਧੀਆ ਖਾਣਾ ਨਹੀਂ ਦਿੱਤਾ ਜਾ […]

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਸਕੂਲਾਂ ‘ਚ ਘਾਟਾਂ ਪੂਰੀਆਂ ਕਰਨ ਲਈ ਤਜਵੀਜਾਂ ਬਣਾਉਣ ਦੀ ਹਦਾਇਤ

Schools

ਪਟਿਆਲਾ, 07 ਨਵੰਬਰ 2023: ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ (Schools) ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ਤੇ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਬੱਚਿਆਂ ਦੇ ਖਾਣਾ ਖਾਣ ਵਾਸਤੇ ਸ਼ੈਡ […]

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਸਨੌਰ/ਪਟਿਆਲਾ, 4 ਨਵੰਬਰ 2023: ਪਟਿਆਲਾ ਜ਼ਿਲ੍ਹੇ ਦੇ ਸਨੌਰ (Sanaur) ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ ‘ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ […]

ਸਸਟੇਨੇਬਲ ਵੇਸਟ ਮੈਨੇਜਮੈਂਟ ਪ੍ਰੈਕਟਿਸ ਨੂੰ ਦੇਖਣ ਲਈ ਸਕੂਲੀ ਵਿਦਿਆਰਥੀਆਂ ਨੇ ਕੀਤਾ ਖੇਤਰੀ ਦੌਰਾ

School students

ਐਸ.ਏ.ਐਸ.ਨਗਰ, 4 ਅਕਤੂਬਰ 2023: ਪਿੰਡ ਨਵਾਂਸ਼ਹਿਰ ਬਡਾਲਾ ਦੇ ਸਰਕਾਰੀ ਸਕੂਲ (School students) ਦੇ 55 ਤੋਂ ਵੱਧ ਵਿਦਿਆਰਥੀਆਂ ਨੇ ਅੱਜ ਨਗਰ ਨਿਗਮ ਮੁਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਸੈਰ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ […]