July 7, 2024 3:01 pm

ਮੋਹਾਲੀ ਦੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੇ ਗਣਿਤ, ਵਿਗਿਆਨ ਤੇ ਪੜ੍ਹਨ ‘ਚ ਗੁਣਾਤਮਕ ਸੁਧਾਰ ਲਿਆਉਣ ਲਈ ਖਾਨ ਅਕਾਡਮੀ ਦੇਵੇਗੀ ਆਨਲਾਈਨ ਕੋਚਿੰਗ

online coaching

ਐੱਸ.ਏ.ਐੱਸ ਨਗਰ, 21 ਸਤੰਬਰ, 2023: ਜ਼ਿਲ੍ਹੇ ਦੇ ਛੇਵੀ ਤੋਂ ਦਸਵੀਂ ਤੱਕ ਦੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੇ ਗਣਿਤ, ਵਿਗਿਆਨ ਅਤੇ ਪੜ੍ਹਨ ਚ ਗੁਣਾਤਮਕ ਸੁਧਾਰ ਲਿਆਉਣ ਲਈ ਖਾਨ ਅਕਾਡਮੀ ਆਨਲਾਈਨ ਕੋਚਿੰਗ (online coaching) ਮੁੱਹਈਆ ਕਰਵਾਏਗੀ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਜਿਲ੍ਹੇ ਦੇ ਐਸ.ਡੀ.ਐਮਜ਼ ਅਤੇ ਜਿਲ੍ਹਾ […]

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕਲਾਸ ‘ਚ ਬੱਚੇ ਨੂੰ ਥੱਪੜ ਮਾਰਨ ਵਾਲਾ ਅਧਿਆਪਕ ਮੁਅੱਤਲ

Suspended

ਚੰਡੀਗੜ੍ਹ, 07 ਸਤੰਬਰ 2023: ਪੰਜਾਬ ਦੇ ਅਬੋਹਰ ਦੇ ਢਾਣੀ ਵਿੱਚ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ (teacher) ਵੱਲੋਂ ਬੱਚੇ ਦੇ ਥੱਪੜ ਮਾਰਨ ਦੀ ਵਾਇਰਲ ਹੋਈ ਵੀਡੀਓ ਮਾਮਲੇ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਡੀਈਓ ਨੇ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਡੀਈਓ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ […]

ਬੱਦੋਵਾਲ ‘ਚ ਸਰਕਾਰੀ ਸਕੂਲ ਦੀ ਡਿੱਗੀ ਛੱਤ, ਮਲਵੇ ਹੇਠ ਦਬੇ ਅਧਿਆਪਕਾਂ ‘ਚੋਂ ਇਕ ਦੀ ਮੌਤ

Baddowal

ਚੰਡੀਗੜ੍ਹ, 23 ਅਗਸਤ, 2023: ਲੁਧਿਆਣਾ ਦੇ ਬੱਦੋਵਾਲ (Baddowal) ਵਿੱਚ ਇੱਕ ਸਰਕਾਰੀ ਸਕੂਲ ਇਮਾਰਤ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਦੱਸਿਆ ਜਾ ਰਿਹਾ ਕਿ ਚਾਰ ਅਧਿਆਪਕ ਮਲਬੇ ਹੇਠਾਂ ਦਬੇ ਹੋਏ ਹਨ, ਜਿਨ੍ਹਾਂ ‘ਚੋਂ 2 ਅਧਿਆਪਕਾਂ ਨੂੰ ਬਾਹਰ ਕੱਢ ਲਿਆ ਗਿਆ । ਮਲਵੇ ਹੇਠੋਂ ਬਾਹਰ ਕੱਢੇ ਅਧਿਆਪਕਾ ‘ਚੋਂ ਐੱਸ.ਐੱਸ. ਅਧਿਆਪਕਾ ਰਵਿੰਦਰ ਕੌਰ ਨੇ ਹਸਪਤਾਲ […]

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ

Air Force station

ਚੰਡੀਗੜ੍ਹ, 18 ਅਗਸਤ 2023: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ ਦੇਣ ਦੇ ਮੱਦੇਨਜ਼ਰ ਲੋੜੀਂਦੇ ਇਲਮ ਅਤੇ ਸਾਧਨਾਂ ਨਾਲ ਲੈਸ ਕਰਨ ਅਤੇ ਪ੍ਰੋਗਰਾਮ ਦੀ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਨ ਲਈ, ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ […]

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਫੈਸਲਾ

Punjab Government

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਵਿੱਚ ਬਾਰਿਸ਼ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ […]

ਸਿੱਖਿਆ ਮੰਤਰੀ ਨੇ ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ ‘ਚ ਚੱਲ ਰਹੇ ਸਮਰ ਕੈਂਪਾਂ ਦਾ ਲਿਆ ਜਾਇਜ਼ਾ

Summer Camps

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ, 2023 : ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, […]

ਹਰਜੋਤ ਸਿੰਘ ਬੈਂਸ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਉਣ ਦੇ ਹੁਕਮ

ETT TEACHERS

ਚੰਡੀਗੜ੍ਹ, 03 ਜੂਨ 2023: ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੈਂਸਲਾ ਕੀਤਾ ਹੈ ਕਿ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਕੰਮ ਦੇ ਨਾਲ ਨਾਲ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨਾਲ ਜੋੜਿਆ ਜਾਵੇਗਾ। ਇਸ ਸਬੰਧੀ […]

ਮਸ਼ਹੂਰ ਅਦਾਕਾਰਾ ਦਿਲਜੋਤ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਸਾਈਕਲਾਂ , ਦਿੱਤਾ ਬੱਚੀਆਂ ਨੂੰ ਖਾਸ ਸੁਨੇਹਾ

diljot

ਸੋਹਾਨਾ, 16 ਫਰਵਰੀ 2023: ਡਰੀਮ ਬਡਜ਼ ਫਾਊਂਡੇਸ਼ਨ ਸਰਕਾਰੀ ਸਕੂਲ ਦੀਆਂ ਕੁੜੀਆਂ ਨੂੰ ਸਾਈਕਲ ਦਾਨ ਕਰੇਗੀ, ਅਦਾਕਾਰਾ ਦਿਲਜੋਤ ਦਾ ਕਹਿਣਾ ਹੈ ਕਿ, “ਮੈਂ ਉਹਨਾਂ ਦੇ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਉਹਨਾਂ ਦੀ ਲੋੜ ਨੂੰ ਮਹਿਸੂਸ ਕਰ ਸਕਦੀ ਹਾਂ।”ਅਭਿਨੇਤਰੀ ਦਿਲਜੋਤ ਦੀ ਅਗਵਾਈ ਵਾਲੀ ਡਰੀਮ ਬਡਜ਼ ਫਾਊਂਡੇਸ਼ਨ ਨੇ 20 ਤੋਂ ਵੱਧ ਲੜਕੀਆਂ ਨੂੰ ਗਤੀਸ਼ੀਲਤਾ ਲਈ ਸਾਈਕਲ […]

28 ਜਨਵਰੀ ਨੂੰ ਚੰਡੀਗੜ੍ਹ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਸਕੂਲ ਰਹਿਣਗੇ ਬੰਦ

ਚੰਡੀਗੜ੍ਹ 26 ਜਨਵਰੀ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਅੱਜ ਐਲਾਨ ਕੀਤਾ ਹੈ ਕਿ 28 ਜਨਵਰੀ (ਸ਼ਨੀਵਾਰ) ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਐਲਾਨ ਅੱਜ ਇੱਥੇ ਪਰੇਡ ਗਰਾਊਂਡ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਡਾ: ਧਰਮਪਾਲ ਨੇ ਕੀਤਾ। ਉਹ ਅੱਜ ਪਰੇਡ ਗਰਾਊਂਡ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ […]

ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਿੰਟਡ ਮੈਟੀਰੀਅਲ ਮੁੱਹਈਆ ਕਰਵਾਉਣ ਲਈ 3 ਕਰੋੜ 25 ਲੱਖ ਦੀ ਗ੍ਰਾਂਟ ਜਾਰੀ: ਹਰਜੋਤ ਸਿੰਘ ਬੈਂਸ

School

ਚੰਡੀਗੜ੍ਹ 10 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁਹਿੰਮ “ਮਿਸ਼ਨ 100% ਗਿਵ ਯੁਅਰ ਬੈਸਟ” ਰਾਹੀਂ ਸਰਵੋਤਮ ਨਤੀਜੇ ਹਾਸਲ ਕਰਨ ਲਈ ਰਾਜ ਦੇ ਸਮੂਹ ਸਕੂਲਾਂ ਵਿੱਚ ਅੱਠਵੀਂ ਅਤੇ ਦਸਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਫੋਟੋਸਟੇਟ ਅਤੇ ਪ੍ਰਿੰਟਡ ਮੈਟੀਰੀਅਲ ਮੁਹੱਈਆ […]