July 7, 2024 4:31 pm

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ: ਸੁਖਜਿੰਦਰ ਸਿੰਘ ਕੌਣੀ

Sukhjinder Singh Kaoni

ਸ੍ਰੀ ਮੁਕਤਸਰ ਸਾਹਿਬ 11 ਮਾਰਚ 2024: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ (Sukhjinder Singh Kaoni) ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

ਹਰਿਆਣਾ ਦੇ ਸਰਕਾਰੀ ਸਕੂਲਾਂ ‘ਚ ਵਿਕਸਿਤ ਕੀਤਾ ਜਾ ਰਿਹੈ ਸੋਲਰ ਸਿਸਟਮ: ਦੇਵੇਂਦਰ ਸਿੰਘ ਬਬਲੀ

solar system

ਚੰਡੀਗੜ੍ਹ, 8 ਮਾਰਚ 2024: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਰਾਜ ਦੇ ਸਕੂਲਾਂ ਵਿਚ ਸੋਲਰ ਸਿਸਟਮ (solar system) ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਕੂਲ ਵਿਚ ਕਾਫ਼ੀ ਬਿਜਲੀ ਸਪਲਾਈ ਹੋ ਸਕੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਕਾਵਟ ਨਾ ਹੋਵੇ। ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਬਬਲੀ ਨੇ ਟੋਹਾਨਾ ਦੇ […]

ਸਿੱਖਿਆ ਵਿਭਾਗ ਨੇ ਪੰਜਾਬ ਦੇ ਪ੍ਰਾਈਵੇਟ/ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

Punjab School

ਚੰਡੀਗੜ੍ਹ, 27 ਫ਼ਰਵਰੀ 2024: ਪੰਜਾਬ ਦੇ ਸਕੂਲਾਂ (Punjab School) ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ । ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ […]

ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣਾ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ, 26 ਫਰਵਰੀ 2024: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ (Harjot […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦਾ ਆਗਾਜ਼

government schools

ਐੱਸ.ਏ.ਐਸ. ਨਗਰ, 12 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ […]

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ, 12 ਫਰਵਰੀ 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਰਕਾਰੀ ਪ੍ਰਾਇਮਰੀ ਸਕੂਲ, ਮੋਹਾਲੀ ਫੇਜ਼-2 ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਾਲ 2024-25 ਲਈ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਕੁਲਵੰਤ ਸਿੰਘ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਵਿਧਾਇਕ ਕੁਲਵੰਤ […]

ਹਰਜੋਤ ਸਿੰਘ ਬੈਂਸ ਵੱਲੋਂ ਸਾਲ 2024-25 ਲਈ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਸ਼ੁਰੂਆਤ

Harjot Singh Bains

ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਸਥਾਨਕ ਵਿਰਾਸਤ ਏ ਖਾਲਸਾ ਦੇ ਸ਼ਾਨਦਾਰ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸੁਰੂਆਤ ਕੀਤੀ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕਨ ਕਰਨ ਲਈ ਤਿਆਰ […]

ਮੁਫ਼ਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ: ਮੁੱਖ ਸਕੱਤਰ ਅਨੁਰਾਗ ਵਰਮਾ

free uniforms

ਚੰਡੀਗੜ੍ਹ, 17 ਜਨਵਰੀ 2024: ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਅਨੁਰਾਗ ਵਰਮਾ ਦੀ […]

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਪ੍ਰੀ-ਬੋਰਡ ਤੇ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ

school

ਚੰਡੀਗੜ੍ਹ, 09 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪ੍ਰੀ-ਬੋਰਡ (pre-board) ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਵਿਭਾਗ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਇਹ ਪ੍ਰੀਖਿਆਵਾਂ ਸਮੁੱਚੇ ਸਿਲੇਬਸ ਵਿੱਚੋਂ […]

ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਸਿੰਘ ਬੈਂਸ

Harjot Singh Bains

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ (Harjot Singh Bains) ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ […]