July 8, 2024 12:39 am

ਸਵੀਪ ਟੀਮ ਜਲਾਲਾਬਾਦ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ

ਜਲਾਲਾਬਾਦ/ ਫਾਜ਼ਿਲਕਾ 30 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡੀ ਈ ਓ ਸ਼ਿਵ ਕੁਮਾਰ ਗੋਇਲ, ਜਲਾਲਾਬਾਦ -079 ਚੋਣ ਅਧਿਕਾਰੀ ਕਮ-ਉਪ ਮੰਡਲ ਮੈਜਿਸਟ੍ਰੇਟ ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ […]

ਸਰਹੱਦੀ ਪਿੰਡ ਦੇ ਸਰਕਾਰੀ ਸਕੂਲ ‘ਚ ਅਧਿਆਪਕ ਬਣ ਕੇ ਪਹੁੰਚੀ ਡਿਪਟੀ ਕਮਿਸ਼ਨਰ, ਬੱਚਿਆਂ ਦੀ ਲਈ ਕਲਾਸ

border village

ਫਾਜ਼ਿਲਕਾ 19 ਜਨਵਰੀ 2023: ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਮਹਿਜ਼ ਡੇਢ ਕਿਲੋਮੀਟਰ ਦੂਰ ਪਿੰਡ ਮੁਹੰਮਦ ਪੀਰਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੇ ਵਿੱਚ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਦੌਰਾਨ ਅੱਜ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸੇਨੂੰ ਦੁੱਗਲ ਅਧਿਆਪਕ ਬਣ ਕੇ ਇਸ ਪਿੰਡ ਦੇ ਸਕੂਲ ਵਿਚ ਪਹੁੰਚੇ ਤੇ ਸਕੂਲ ਵਿੱਚ ਬੱਚਿਆਂ ਦੀ ਕਲਾਸ ਲਈ […]

CM ਭਗਵੰਤ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

ਫਤਹਿਗੜ੍ਹ ਸਾਹਿਬ

ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ) 30 ਅਗਸਤ 2022: ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ਼ ਨੁਕਸ […]

CM ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਚੰਡੀਗੜ੍ਹ, 7 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੂਲ ਦੀ ਸਹੀ ਸਾਂਭ-ਸੰਭਾਲ, ਸਫਾਈ ਅਤੇ ਵਿੱਦਿਅਕ ਮਿਆਰ ਨੂੰ ਯਕੀਨੀ […]