July 7, 2024 9:02 am

ਲੋੜਵੰਦਾਂ ਲਈ ਵੱਖ-ਵੱਖ ਰੁਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਕੁਲਤਾਰ ਸਿੰਘ ਸੰਧਵਾਂ

job

ਚੰਡੀਗੜ੍ਹ, 8 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੁਜ਼ਗਾਰ (job) ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ […]

ਜ਼ੇਲ੍ਹ ‘ਚ ਬੰਦ ਗ਼ਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜ਼ੁਰਮਾਨੇ ਭਰੇਗੀ ਸਰਕਾਰ

prisoners

ਅੰਮ੍ਰਿਤਸਰ 08 ਫਰਵਰੀ 2024: ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ (prisoners) ਜੋ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਆਪਣੀ ਜ਼ਮਾਨਤ ਰਾਸ਼ੀ ਜਾਂ ਜ਼ੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਪੰਜਾਬ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ […]

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹੇ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

Mukh Mantri Tirath Yatra

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2024: ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ (Mukh Mantri Tirath Yatra) ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਅੱਜ ਜ਼ੀਰਕਪੁਰ ਦੇ […]

18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ: CM ਭਗਵੰਤ ਮਾਨ

Appointment letters

ਚੰਡੀਗੜ੍ਹ, 9 ਜਨਵਰੀ 2024:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ (Appointment letters) ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ […]

ਮੋਹਾਲੀ: ਜ਼ਿਲ੍ਹਾ ਮੈਜਿਸਟ੍ਰੇਟ ਨੇ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ ’ਤੇ ਲਗਾਈ ਪਾਬੰਦੀ

Mohali

ਐਸ.ਏ.ਐਸ.ਨਗਰ, 22 ਦਸੰਬਰ 2023: ਸ੍ਰੀਮਤੀ ਆਸ਼ਿਕਾ ਜੈਨ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, […]

ਵਿਕਸਿਤ ਭਾਰਤ ਸੰਕਲਪ ਯਾਤਰਾ ਜਨਸੰਵਾਦ ਯੋਜਨਾਵਾਂ ਦਾ ਲਾਭ ਦੇਣ ਦਾ ਬਣ ਰਹੀ ਮਜ਼ਬੂਤ ਸਰੋਤ

ਭਾਰਤ ਸੰਕਲਪ ਯਾਤਰਾ

ਚੰਡੀਗੜ੍ਹ, 13 ਦਸੰਬਰ 2023: ਕੇਂਦਰ ਤੇ ਰਾਜ ਸਰਕਾਰ ਦੀ ਪ੍ਰਮੁੱਖ ਯੌਜਨਾਵਾਂ ਨੂੰ ਜਨ ਜਨ ਤਕ ਪਹੁੰਚਾਉਣ ਲਈ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਸਾਰੇ ਲਕਸ਼ਿਤ ਲਾਭਕਾਰਾਂ ਤਕ ਸਮੇਂਬੱਧ ਢੰਗ ਨਾਲ ਯੋਜਨਾਵਾਂ ਦਾ ਲਾਭ ਪਹੁੰਚੇ। ਹਰਿਆਣਾ ਵਿਚ ਵੀ ਵਿਕਸਿਤ ਭਾਰਤ ਸੰਕਲਪ ਯਾਤਰਾ ਜਨਸੰਵਾਦ ਪ੍ਰੋਗ੍ਰਾਮ ਯੋਜਨਾਵਾਂ ਦਾ […]

92 ਕਰੋੜ ਰੁਪਏ ਦੇ ਨੌਂ ਪ੍ਰੋਜੈਕਟਾਂ ‘ਚੋਂ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਅਮਰੁਤ 2.0 ਤਹਿਤ ਪ੍ਰਵਾਨਗੀ

WATER TREATMENT PLANTS

ਚੰਡੀਗੜ੍ਹ, 8 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ 100 ਫ਼ੀਸਦ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸੂਬਾ ਪੱਧਰੀ ਤਕਨੀਕੀ ਕਮੇਟੀ ਨੇ ਅਮੁਰਤ 2.0 ਤਹਿਤ 92 ਕਰੋੜ ਰੁਪਏ ਦੇ ਨੈੱਟਵਰਕ ਵਾਲੇ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ (WATER TREATMENT PLANTS) ਅਤੇ ਛੇ ਜਲ ਸਪਲਾਈ ਪਲਾਂਟਾਂ ਦੀ ਵਿਸਥਾਰਤ ਪ੍ਰੋਜੈਕਟ ਰਿਪੋਰਟਾਂ […]

ਹਰਿਆਣਾ: ਕਿਸਾਨ 15 ਨਵੰਬਰ ਤੱਕ ਮੰਡੀਆਂ ‘ਚ ਲਿਆ ਸਕਦੇ ਹਨ ਮੱਕੀ ਦੀ ਉਪਜ

ਮੰਡੀਆਂ

ਚੰਡੀਗੜ੍ਹ, 10 ਨਵੰਬਰ 2023: ਹਰਿਆਣਾ (Haryana) ਵਿਚ ਹੈਫੇਡ ਵੱਲੋਂ ਮੱਕੀ ਦੀ ਖਰੀਦ ਜਾਰੀ ਹੈ। ਇਸ ਦੇ ਲਈ ਸੂਬਾ ਸਰਕਾਰ 11 ਜਿਲ੍ਹਿਆਂ ਵਿਚ 19 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ। ਹੈਫੇਡ ਵੱਲੋਂ ਨਿਰਦੇਸ਼ ਜਾਰੀ ਕਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਕਿਸਾਨ ਹੁਣ ਤਕ ਆਪਣੀ ਫਸਲ ਨਹੀਂ ਵੇਚ ਪਾਏ ਹਨ ਉਹ 15 ਨਵੰਬਰ ਤਕ ਆਪਣੀ […]

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3 ਬੀ 1 ਵਿਖੇ ਕੀਤਾ ਵਾਕਾਥਾਨ

SAS Nagar

ਐੱਸ.ਏ.ਐੱਸ. ਨਗਰ, 31 ਅਕਤੂਬਰ 2023: “ਪੰਜਾਬ ਅਗੇਂਸਟ ਡਰਗ ਅਡਿਕਸ਼ਨ” ਕੈਂਪੇਨ ਦੀ ਸਮਾਪਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (SAS Nagar) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3 ਬੀ 1, ਸੈਕਟਰ—60, ਮੋਹਾਲੀ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਕਾਥਾਨ ਕਰਵਾਇਆ ਗਿਆ। ਇਸ ਮੌਕੇ ਤੇ ਸਕੂਲ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਕਰਵਾਇਆ , ਜਿਸ ਵਿਚ […]

ਜਦੋਂ ਪੂਰਨ ਬਹੁਮਤ ਵਾਲੀ ਸਰਕਾਰ ਹੁੰਦੀ ਹੈ ਤਾਂ ਵੱਡੇ ਪੜਾਅ ਪਾਰ ਹੁੰਦੇ ਹਨ: PM ਮੋਦੀ

PM Modi

ਚੰਡੀਗੜ੍ਹ, 22 ਸਤੰਬਰ, 2023: ਸੰਸਦ ਵੱਲੋਂ ਇਤਿਹਾਸਕ ਬੀਬੀਆਂ ਦਾ ਰਾਖਵਾਂਕਰਨ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi)  ਸ਼ੁੱਕਰਵਾਰ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ। ਇੱਥੇ ਉਨ੍ਹਾਂ ਪਾਰਟੀ ਦੀਆਂ ਬੀਬੀ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਬੀਬੀ ਵਰਕਰਾਂ ਦੇ ਪੈਰ ਵੀ ਛੂਹੇ। ਇਸ ਤੋਂ ਬਾਅਦ ਮਹਿਲਾ ਮੋਰਚਾ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ […]