July 3, 2024 2:15 am

ਐਡੋਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 2 ਮਾਰਚ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਕਰਨ, ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਵੱਲੋਂ ਭੁੱਖ ਹੜਤਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ। ਵਫ਼ਦ ਦੀ ਅਗਵਾਈ […]

ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ

budget session

ਚੰਡੀਗੜ੍ਹ, 01 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ (budget session) ਅੱਜ ਤੋਂ ਸ਼ੁਰੂ ਹੋ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਕਾਰਵਾਈ ਦੇ ਪਹਿਲੇ ਦਿਨ ਵਿਧਾਨ ਸਭਾ ਨੂੰ ਸੰਬੋਧਨ ਕਰ ਰਹੇ ਹਨ । ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ ਕਰ ਰਹੀ ਹੈ | ਵਿਰੋਧੀ ਧਿਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ […]

CM ਭਗਵੰਤ ਮਾਨ ਵੱਲੋਂ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਧੰਨਵਾਦ

government jobs

ਚੰਡੀਗੜ੍ਹ, 7 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ (Bills) ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ […]

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ PM ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

Banwari Lal Purohit

ਚੰਡੀਗੜ੍ਹ, 4 ਦਸੰਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਵਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ […]

CM ਭਗਵੰਤ ਮਾਨ ਵੱਲੋਂ ਪੰਜਾਬ ਰਾਜਪਾਲ ਦੀ ਚਿੱਠੀ ਦਾ ਜਵਾਬ, 3 ਪੰਨਿਆਂ ‘ਚ ਦਿੱਤਾ ਕਰਜ਼ੇ ਦਾ ਪੂਰਾ ਵੇਰਵਾ

Banwari Lal Purohit

ਚੰਡੀਗੜ੍ਹ, 03 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਪੱਤਰ ਦਾ ਜਵਾਬ ਭੇਜ ਦਿੱਤਾ ਹੈ। ਇਸ ਵਿੱਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿੱਚ ਕਿਹਾ ਸੀ ਕਿ ਉਹ ਪੰਜਾਬ ਰਾਜਪਾਲ ਨੂੰ ਪੱਤਰ […]

ਪੰਜਾਬ ਰਾਜਪਾਲ ਦੀ ਚਿਤਾਵਨੀ ‘ਤੇ ‘ਆਪ’ MLA ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

MLA Gurdit Singh Sekhon

ਚੰਡੀਗੜ੍ਹ, 25 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਲਖ਼ੀ ਵਧਦੀ ਜਾ ਰਹੀ ਹੈ | ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਤ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣ ‘ਤੇ ਸੰਵਿਧਾਨ ਅਨੁਸਾਰ ਕਾਰਵਾਈ ਕੀਤੀ […]

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਦਿੱਤਾ ਜਵਾਬ, ਕਿਹਾ- ਸਿੱਖ ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ

Bhagwant Mann

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ‘(Sikh Gurdwara Act Amendment) ਤੇ ਦਸਤਖ਼ਤ ਕਰਨ ਸੰਬੰਧੀ ਚਿੱਠੀ ਦਾ ਜਵਾਬ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪ’ ਸਰਕਾਰ ਦੇ 19-20 ਜੂਨ ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ […]

ਗੁਰਬਾਣੀ ਪ੍ਰਸਾਰਣ ਮਾਮਲਾ: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ

Bhagwant Mann

ਚੰਡੀਗੜ੍ਹ, 13 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ | ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਸੋਧ ਬਿੱਲ’ 2023 (Sikh Gurdwara Amendment Bill 2023) ਨੂੰ ਪਾਸ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ […]

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ

Banwari Lal Purohit

ਚੰਡੀਗੜ੍ਹ, 22 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨਾਲ ਮੁਲਾਕਾਤ ਕੀਤੀ । ਇਸ ਵਫ਼ਦ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ | ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਨੂੰ ਪਾਸ ਨਾ ਕਰਨ ਦੀ ਮੰਗ ਕੀਤੀ ਅਤੇ ਬੰਦੀ […]

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਚੰਡੀਗੜ੍ਹ ‘ਚ ਅਮਰੀਕੀ ਕੌਂਸਲੇਟ ਖੋਲ੍ਹਣ ਦੀ ਕੀਤੀ ਮੰਗ

Banwari Lal Purohit

ਚੰਡੀਗੜ੍ਹ, 16 ਜੂਨ 2023: ਭਾਰਤ ਦੇ ਨਾਲ-ਨਾਲ ਅਮਰੀਕਾ ਵਿੱਚ ਪੰਜਾਬ ਦੇ ਲੋਕਾਂ ਦੀ ਵੱਧ ਰਹੀ ਮੰਗ ਸਬੰਧੀ ਚੰਡੀਗੜ੍ਹ ਵਿਖੇ ਅਮਰੀਕੀ ਕੌਂਸਲੇਟ ਦੇ ਹੱਕ ਵਿੱਚ ਪੈਰਵੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ। ਆਪਣੇ ਪੱਤਰ ਵਿੱਚ ਰਾਜਪਾਲ ਨੇ […]