July 5, 2024 5:16 am

ਪ੍ਰਤਾਪ ਬਾਜਵਾ ਨੇ ਲਾਲ ਚੰਦ ਕਟਾਰਚੱਕ ਦੇ ਖ਼ਿਲਾਫ਼ ਕਾਰਵਾਈ ਸੰਬੰਧੀ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ

Partap Singh Bajwa

ਚੰਡੀਗੜ੍ਹ, 02 ਜੂਨ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕੈਬਿਨਟ ਮੰਤਰੀ ਲਾਲ ਚੰਦ ਕਟਾਰਚੱਕ (Lal Chand Katarchak) ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ |

ਬਜਟ ਸੈਸ਼ਨ ਪੰਜਾਬ ਦੇ ਮੁੱਦਿਆਂ ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇਗਾ: CM ਭਗਵੰਤ ਮਾਨ

budget session

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦੇ ਪਹਿਲੇ ਦਿਨ ਪਵਿੱਤਰ ਸਦਨ ਵਿਖੇ ਹਾਜ਼ਰੀ ਭਰੀ | ਪੰਜਾਬ ਦੇ ਗਵਰਨਰ ਸਾਬ੍ਹ ਦੇ ਸ਼ੁਰੂਆਤੀ ਭਾਸ਼ਣ ਦੌਰਾਨ ਗਿਣਾਈਆਂ ਪ੍ਰਾਪਤੀਆਂ ਸਾਡੀ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਮੁੱਖ […]

Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਕੀਤੀ ਮੁਲਤਵੀ

Budget Session

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Budget Session) ਦੀ ਕਾਰਵਾਈ ਸ਼ੁਰੂ ਹੋਈ| ਇਸਦੇ ਨਾਲ ਹੀ ਹੁਣ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਦੌਰਾਨ ਰਾਜਪਾਲ […]

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

Governor Banwari Lal Purohit

ਜਲੰਧਰ, 26 ਜਨਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ […]

AIG ਆਸ਼ੀਸ਼ ਕਪੂਰ ‘ਤੇ ਲੱਗੇ ਬਲਾਤਕਾਰ ਦੇ ਦੋਸ਼ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੇ ਪੀੜਤਾ ਨੂੰ ਸੁਣਵਾਈ ਲਈ ਬੁਲਾਇਆ

Ashish Kapoor

ਚੰਡੀਗੜ੍ਹ 30 ਦਸੰਬਰ 2022: ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਨਾਲ-ਨਾਲ ਪੁਲਿਸ ਹਿਰਾਸਤ ਵਿੱਚ ਬਲਾਤਕਾਰ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਆਸ਼ੀਸ਼ ਕਪੂਰ ਖ਼ਿਲਾਫ਼ ਸ਼ਿਕਾਇਤ ਦਰਜ […]

CM ਭਗਵੰਤ ਮਾਨ ਤੇ ਪੰਜਾਬ ਰਾਜਪਾਲ ਦੇ ਆਪਸੀ ਮਤਭੇਦ ਨਾਲ ਸੂਬੇ ਦੀ ਜਨਤਾ ਦਾ ਹੋ ਰਿਹੈ ਨੁਕਸਾਨ: ਮਜੀਠੀਆ

Bikramjit Singh Majithia

ਬਟਾਲਾ 21 ਅਕਤੂਬਰ 2022: ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਅੱਜ ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ | ਉਨ੍ਹਾਂ ਵਲੋਂ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ ਅਤੇ […]

PAU ਦੇ ਵੀ.ਸੀ. ਦੀ ਨਿਯੁਕਤੀ ਸੰਬੰਧੀ CM ਭਗਵੰਤ ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ

PAu

ਚੰਡੀਗੜ੍ਹ 20 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ (Punjab Governor Banwari Lal) ਨੂੰ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਮੁੱਖ ਐਂਟਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਕਟ 1970 ਦੇ ਤਹਿਤ […]

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਡਾ. ਗੋਸਲ ਦੀ ਪੀਏਯੂ-ਵੀਸੀ ਵਜੋਂ ਨਿਯੁਕਤੀ ਦਾ ਬਚਾਅ, ਕਿਹਾ ਨਿਯਮਾਂ ਅਨੁਸਾਰ ਹੋਈ ਨਿਯੁਕਤੀ

Kuldeep Singh Dhaliwal

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜਾ ਦਖਲ ਦੇਣ ਦਾ ਦੋਸ਼ ਲਗਾਉਂਦੇ ਹੋਏ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵਾਈਸ-ਚਾਂਸਲਰ ਵਜੋਂ ਨਿਯੁਕਤੀ ਦਾ ਬਚਾਅ ਕੀਤਾ ਗਿਆ। ਮੰਗਲਵਾਰ ਨੂੰ ਪੰਜਾਬ […]

ਪੰਜਾਬ ਰਾਜਪਾਲ ਨੇ PAU ਦੇ ਵੀ.ਸੀ ਨੂੰ ਹਟਾਉਣ ਲਈ ਗੈਰ-ਸੰਵਿਧਾਨਿਕ ਕਰਵਾਈ ਕੀਤੀ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University), ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਤਰਕ ਦਿੱਤਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ […]

‘ਆਪ’ ਸਰਕਾਰ ਜਾਣਬੁੱਝ ਕੇ ਪੰਜਾਬ ਰਾਜਪਾਲ ਦੇ ਅਧਿਕਾਰਾਂ ਨੂੰ ਚੁਣੌਤੀ ਦੇ ਰਹੀ ਹੈ: ਤਰੁਣ ਚੁੱਘ

ਮੁਹੱਲਾ ਕਲੀਨਿਕਾਂ

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ |ਇਸਦੇ ਨਾਲ ਹੀ ਰਾਜਪਾਲ ਦੇ ਇਸ ਫੈਸਲੇ ਨਾਲ ਸੂਬੇ ਵਿਚ ਸਿਆਸੀ ਹਲਚਲ ਵਧ ਗਈ ਹੈ | ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) […]