July 7, 2024 11:00 pm

ਪੰਜਾਬ ਦੇ ਰਾਜਪਾਲ ਨੂੰ ਬੇਨਤੀ ਹੈ ਕਿ PAU ਦੇ ਕੰਮਕਾਜ ‘ਚ ਦਖਲ ਨਾ ਦੇਣ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੀ ‘ਆਪ’ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਦਰਅਸਲ, ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਵਾਈਸ […]

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਏ ਕੋਰੋਨਾ ਪਾਜ਼ੀਟਿਵ

Kabir Jayanti

ਚੰਡੀਗੜ੍ਹ 05 ਅਗਸਤ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit)  ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ  ਅਪੀਲ ਕਰਦਿਆਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਸ਼ਨ ਕਰਕੇ ਟੈਸਟ ਕਰਵਾਓ।” ਜਿਹੜੇ ਲੋਕ ਉਸ ਨੂੰ […]

ਅਮਿਤ ਸ਼ਾਹ ਨਸ਼ਾ ਤਸਕਰੀ ਤੇ ਰਾਸ਼ਟਰੀ ਸੁਰੱਖਿਆ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਕਾਨਫਰੰਸ ‘ਚ ਹੋਏ ਸ਼ਾਮਲ

ਅਮਿਤ ਸ਼ਾਹ

ਚੰਡੀਗੜ੍ਹ 30 ਜੁਲਾਈ 2022: ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah)ਚੰਡੀਗ੍ਹੜ ਪਹੁੰਚੇ ਹਨ | ਇਸਦੇ ਨਾਲ ਹੀ ਪੰਜਾਬ ਰਾਜ ਭਵਨ ਵਿਖੇ ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਦੀ ਕਾਨਫਰੰਸ ‘ਚ ਸ਼ਾਮਲ ਹੋਏ ਹਨ | ਇਸ ਦੌਰਾਨ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ […]

ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਕਿਹਾ ਪੰਜਾਬ ਸਰਕਾਰ ਨੂੰ ਕੀਤਾ ਜਾਵੇ ਬਰਖ਼ਾਸਤ

Shiromani Akali Dal

ਚੰਡੀਗੜ੍ਹ 05 ਮਈ 2022: ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪੰਜ ਮੈਂਬਰੀ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਮਿਲਿਆ | ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਸੰਬੰਧੀ ਮੰਗ ਪੱਤਰ ਸੌਂਪਿਆ ਅਤੇ ਇਨ੍ਹਾਂ ਮੰਗ ਪੱਤਰਾਂ ‘ਚ ਮੁੱਖ ਤੌਰ ‘ਤੇ 2 ਮੰਗਾਂ ਰੱਖੀਆਂ ਗਈਆਂ ਹਨ , ਜਿਨ੍ਹਾਂ ‘ਚੋਂ ਪਹਿਲੀ […]

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੰਮ੍ਰਿਤਸਰ ਵਿਖੇ ਕੀਤੀ ਪ੍ਰੈੱਸ ਵਾਰਤਾ

ਬਨਵਾਰੀ ਲਾਲ ਪੁਰੋਹਿਤ

ਅੰਮ੍ਰਿਤਸਰ 12 ਅਪ੍ਰੈਲ 2022: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜ਼ਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ। ਇਸ ਮੀਟਿੰਗ ਵਿਚ ਬੀਐੱਸਐਫ, ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭੰਨ […]

ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਰਾਜਪਾਲ ਵਲੋਂ ਫ਼ਾਜ਼ਿਲਕਾ ਦਾ ਕੀਤਾ ਦੌਰਾ

ਫ਼ਾਜ਼ਿਲਕਾ

ਚੰਡੀਗੜ੍ਹ 09 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫ਼ਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਪੰਜਾਬ ਦੇ ਵੱਖ-ਵੱਖ ਮੁਖੀ ਉਨ੍ਹਾਂ ਨਾਲ ਹਾਜ਼ਰ ਸਨ, ਜਿਨ੍ਹਾਂ ਵਲੋਂ ਸਰਹੱਦੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਫੇਰੀ ਨੂੰ […]

CM ਭਗਵੰਤ ਮਾਨ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ‘ਚ ਹੋਏ ਸ਼ਾਮਲ

Punjab Technical University

ਚੰਡੀਗ੍ਹੜ 09 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (Punjab Technical University) ਵਿਖੇ ਪਹਿਲੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਸਨ। ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ […]

ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਰਾਘਵ ਚੱਢਾ

Raghav Chadha

ਚੰਡੀਗੜ੍ਹ 24 ਜਨਵਰੀ 2022: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਦੀ ਅਗਵਾਈ ‘ਚ ਪਾਰਟੀ ਦੇ ਵਫ਼ਦ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ (ਅੱਜ) ਸੋਮਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ […]