July 4, 2024 4:55 pm

ਸਾਦੇ ਰਹੋ ਤੇ ਕਿਤਾਬ ਵਰਗੇ ਬਣੋ ਜਿਸਦੇ ਅਲਫਾਜ ਸਦੀਆਂ ਪੁਰਾਣੀ ਹੋਣ ਦੇ ਬਾਵਜੂਦ ਵੀ ਨਹੀਂ ਬਦਲਦੇ: ਪੰਜਾਬ ਰਾਜਪਾਲ

Governor of Punjab

ਮੋਹਾਲੀ, 21 ਮਾਰਚ 2024: ਅੱਜ ਹਰ ਖੇਤਰ ਵਿੱਚ ਬੀਬੀਆਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਬੀਬੀਆਂ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ ਬੀਬੀ ਨੂੰ ਸ਼ਕਤੀ ਵਜੋਂ ਦੇਖਿਆ ਜਾਂਦਾ ਹੈ। ਬੀਬੀ ਤੋਂ ਹੀ ਸਮਾਜ ਨੂੰ ਸ਼ਕਤੀ ਮਿਲਦੀ ਹੈ, ਇਤਿਹਾਸ ਵਿੱਚ ਝਾਂਸੀ ਕੀ ਰਾਣੀ ਲਕਸ਼ਮੀ ਬਾਈ ਸਮੇਤ ਅਨੇਕਾਂ ਮਹਾਨ […]

ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੇ CM ਮਾਨ ਨੂੰ ਲਿਖੀ ਚਿੱਠੀ

Aman Arora

ਚੰਡੀਗੜ੍ਹ, 5 ਜਨਵਰੀ 2024: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪਰਿਵਾਰਕ ਝਗੜੇ ਦੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਦੀ 26 ਜਨਵਰੀ ‘ਤੇ ਝੰਡਾ ਲਹਿਰਾਉਣ ਦੀ ਡਿਊਟੀ ਲਗਾਉਣ ‘ਤੇ ਸਵਾਲ ਚੁੱਕੇ ਹਨ | ਇਸਦੇ ਨਾਲ ਹੀ ਪੰਜਾਬ […]

ਰਾਜਪਾਲ ਪੰਜਾਬ ਨੇ ਆਰਮੀ ਲਾਅ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

GOVERNOR PUNJAB

ਐੱਸ.ਏ.ਐੱਸ. ਨਗਰ, 02 ਦਸੰਬਰ, 2023: ਪੰਜਾਬ ਦੇ ਰਾਜਪਾਲ (GOVERNOR PUNJAB) ਅਤੇ ਪ੍ਰਸ਼ਾਸਕ ਯੂ ਟੀ ਚੰਡੀਗੜ੍ਹ, ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਕਾਰਵਾਈ 9ਵੀਂ ਕਨਵੋਕੇਸ਼ਨ ਦੌਰਾਨ ਆਰਮੀ ਇੰਸਟੀਚਿਊਟ ਆਫ ਲਾਅ, ਮੋਹਾਲੀ ਦੇ ਲਗਭਗ 100 ਬੀਏ ਐਲਐਲਬੀ ਅਤੇ ਐਲਐਲਐਮ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਰਾਜਪਾਲ ਪੰਜਾਬ (GOVERNOR PUNJAB) ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਲਈ ਕੀਤੀਆਂ […]

ਕਿਸਾਨ ਜਥੇਬੰਦੀਆਂ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

Farmers

ਚੰਡੀਗੜ, 27 ਨਵੰਬਰ, 2023: ਕਿਸਾਨਾਂ (Farmers) ਨੇ ਪੰਚਕੂਲਾ ਅਤੇ ਮੋਹਾਲੀ ਵਿੱਚ ਧਰਨਾ ਦਿੱਤਾ ਹੋਇਆ ਹੈ । ਸੰਯੁਕਤ ਕਿਸਾਨ ਮੋਰਚਾ ਸਮੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿੱਚ ਬੈਠਕ ਕੀਤੀ ਹੈ । ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ ਯਾਨੀ ਮੰਗਲਵਾਰ ਨੂੰ ਉਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ […]

ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ

Governor

ਚੰਡੀਗੜ੍ਹ, 16 ਨਵੰਬਰ 2023: ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਵਫ਼ਦ ਨੇ ਰਾਜਪਾਲ (Governor) ਪੰਜਾਬ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ […]

SGPC ਦੇ ਪ੍ਰਧਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਗਵਰਨਰ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਏ

SGPC

ਅੰਮ੍ਰਿਤਸਰ, 16 ਨਵੰਬਰ 2023: ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਸੀ | ਜਿਸ ਤਹਿਤ ਪੂਰੇ ਦੇਸ਼ ਦੇ […]

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ

ਚੰਡੀਗੜ੍ਹ, 14 ਅਗਸਤ 2023: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 […]

ਪੰਜਾਬ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ‘ਚ ਪਾਰਕਿੰਗ ਫੀਸ ‘ਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀਤੀ ਅਪੀਲ

Gram Panchayats

ਚੰਡੀਗੜ੍ਹ, 28 ਜੁਲਾਈ 2023: ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ (Parking fee) ਦੁੱਗਣੀ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਪਾਰਕਿੰਗ ਫ਼ੀਸ […]

ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

BJP

ਚੰਡੀਗੜ੍ਹ, 27 ਜੁਲਾਈ 2023:  ਭਾਜਪਾ (BJP) ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ […]

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਤਸੱਲੀ

Harjinder Singh Dhami

ਅੰਮ੍ਰਿਤਸਰ, 17 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ […]