July 7, 2024 8:21 am

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਮੌਕੇ ਵਧਾਈ ਦਿੱਤੀ

Kabir Jayanti

ਚੰਡੀਗੜ੍ਹ, 03 ਜੂਨ 2023: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਬੀਰ ਜਯੰਤੀ (Kabir Jayanti) ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਕਿਹਾ ਕਿ ਸੰਤ ਕਬੀਰ ਦੀਆਂ ਪਿਆਰ, ਏਕਤਾ ਅਤੇ ਸਦਭਾਵਨਾ ਦੀਆਂ ਸਿੱਖਿਆਵਾਂ ਸਾਨੂੰ ਪੀੜ੍ਹੀ-ਦਰ-ਪੀੜ੍ਹੀ ਪ੍ਰੇਰਨਾ ਦਿੰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ

ਵਿਸ਼ੇਸ਼ ਇਜਲਾਸ਼

ਚੰਡੀਗੜ੍ਹ, 07 ਮਾਰਚ 2023: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਹੋਲੀ (Holi) ਦੇ ਤਿਉਹਾਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਹੋਲੀ (Holi) ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ […]

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਕਾਨੂੰਨ ਵਿਵਸਥਾ ਸਮੇਤ ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

ਸਰਹੱਦ

ਚੰਡੀਗੜ, 2 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕਰੀਬ 40 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ […]

CM ਭਗਵੰਤ ਮਾਨ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Amit Shah

ਚੰਡੀਗੜ੍ਹ, 02 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅਜਨਾਲਾ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ […]

ਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਵਧਾਈ

Governor Banwarilal Purohit

ਚੰਡੀਗੜ੍ਹ, 17 ਫਰਵਰੀ 2023: ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਹਾਸ਼ਿਵਰਾਤਰੀ (Mahashivratri) ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਮੈਂ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ […]

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ

Governor Banwarilal Purohit

ਚੰਡੀਗੜ੍ਹ, 30 ਜਨਵਰੀ 2023: ਪੰਜਾਬ ਵਿੱਚ ਸਮਾਜਿਕ-ਰਾਜਨੀਤਕ ਅਧਿਐਨ ਦੌਰੇ ‘ਤੇ ਆਏ ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਰੱਖਿਆ ਮੰਤਰਾਲੇ, ਭਾਰਤ ਸਰਕਾਰ ਦੇ ਵਫ਼ਦ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨਾਲ ਮੁਲਾਕਾਤ ਕੀਤੀ। ਵਫ਼ਦ ਦਾ ਪੰਜਾਬ ਰਾਜ ਭਵਨ ਵਿਖੇ ਸਵਾਗਤ ਕੀਤਾ ਗਿਆ। ਰਾਜਪਾਲ ਨੇ […]

ਚੰਡੀਗੜ੍ਹ ਵਿਖੇ ਹਥਿਆਰਬੰਦ ਸੈਨਿਕ ਵੈਟਰਨ ਦਿਵਸ ਰੈਲੀ ਦਾ ਕੀਤਾ ਆਯੋਜਨ

Armed Forces Veterans Day Rally

ਚੰਡੀਗੜ੍ਹ 14 ਜਨਵਰੀ 2023: ਅੱਜ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਵਿਖੇ ਹਥਿਆਰਬੰਦ ਸੈਨਿਕ ਵੈਟਰਨ ਦਿਵਸ ਰੈਲੀ (Armed Forces Veterans Day Rally) ਦਾ ਆਯੋਜਨ ਕੀਤਾ ਗਿਆ। ਇਹ ਦਿਨ ਹਰ ਸਾਲ 14 ਜਨਵਰੀ ਨੂੰ ਸਾਡੇ ਸਾਬਕਾ ਸੈਨਿਕਾਂ ਦੀ ਨਿਰਸਵਾਰਥ ਸਮਰਪਣ ਅਤੇ ਕੁਰਬਾਨੀ ਨੂੰ ਸਵੀਕਾਰ ਕਰਨ ਅਤੇ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਦਾ ਆਯੋਜਨ ਸਾਬਕਾ ਸੈਨਿਕਾਂ […]

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

Punjab cabinet

ਚੰਡੀਗੜ੍ਹ 07 ਜਨਵਰੀ 2023: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਹੈ | ਇੱਕ ਸਾਦੇ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਸਹੁੰ ਚੁਕਵਾਈ | ਇਸਦੇ ਨਾਲ […]

ਪੰਜਾਬ ਮੰਤਰੀ ਮੰਡਲ ‘ਚ ਵਿਸਥਾਰ ਅੱਜ, ਰਾਜਪਾਲ ਨੂੰ ਭੇਜੀ ਨਵੇਂ ਬਣਨ ਵਾਲੇ ਮੰਤਰੀਆਂ ਦੀ ਸੂਚੀ

Punjab Cabinet

ਚੰਡੀਗੜ੍ਹ 04 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ (Punjab Cabinet) ‘ਚ ਵਿਸਥਾਰ ਕਰਨ ਜਾ ਰਹੀ ਹੈ। ਮੰਤਰੀ ਮੰਡਲ ਦੇ ਨਵੇਂ ਮੰਤਰੀ ਅੱਜ ਸ਼ਾਮ ਨੂੰ 5 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਲੈ ਕੇ ਨਵੇਂ ਮੰਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਗੱਡੀਆਂ ਅਤੇ ਪਾਈਲਟ ਜਿਪਸੀਆਂ […]

ਗਨੀਵ ਕੌਰ ਮਜੀਠੀਆ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮਜੀਠੀਆ ਨੂੰ ਜੇਲ੍ਹ ‘ਚ ਜਾਨੋਂ ਮਾਰਨ ਦਾ ਜਤਾਇਆ ਖਦਸ਼ਾ

ਮਜੀਠੀਆ

ਚੰਡੀਗੜ੍ਹ 08 ਜੂਨ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੁੰ ਦੱਸਿਆ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੁੰ ਜੇਲ੍ਹ ਵਿਚ ਖ਼ਤਰਾ ਹੈ ਤੇ ਇਸਦੇ ਨਾਲ ਹੀ ਉਹਨਾਂ ’ਤੇ ਕੋਈ ਵੀ ਬਰਾਮਦਗੀ ਪਾ ਕੇ ਉਹਨਾਂ ਨੁੰ ਇਕ ਹੋਰ ਝੂਠੇ ਮੁਕੱਦਮੇ ਵਿਚ ਫਸਾਇਆ ਜਾ ਸਕਦਾ ਹੈ।  ਸਾਬਕਾ ਕੇਂਦਰੀ […]