July 6, 2024 8:39 pm

ਨਿਤੀਸ਼ ਕੁਮਾਰ ਦੀ ਮੰਤਰੀ ਮੰਡਲ ਦਾ ਵਿਸਥਾਰ, ਤੇਜ ਪ੍ਰਤਾਪ ਸਣੇ ਕਈਂ ਵਿਧਾਇਕਾਂ ਨੇ ਚੁੱਕੀ ਸ਼ਹੁੰ

Nitish Kumar

ਚੰਡੀਗੜ੍ਹ 16 ਅਗਸਤ 2022: ਭਾਜਪਾ ਤੋਂ ਅਲੱਗ ਹੋਏ ਨਿਤੀਸ਼ ਕੁਮਾਰ (Nitish Kumar) ਦੀ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਬਿਹਾਰ ਦੇ ਰਾਜ ਭਵਨ ਕੰਪਲੈਕਸ ਰਾਜਪਾਲ ਫੱਗੂ ਚੌਹਾਨ ਨੇ ਸਾਰੇ ਵਿਧਾਇਕ ਨਵੇਂ ਕੈਬਿਨਟ ਮੰਤਰੀ ਵਜੋਂ ਸਹੁੰ ਚੁਕਾਈ | ਇਸਦੇ ਨਾਲ ਹੀ ਜੇਡੀਯੂ ਦੇ ਦਿੱਗਜ ਅਤੇ ਦਲਿਤ ਨੇਤਾ ਅਸ਼ੋਕ ਚੌਧਰੀ ਨੇ ਕੈਬਿਨਟ ਮੰਤਰੀ ਵਜੋਂ […]

Bihar: ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Nitish Kumar

ਚੰਡੀਗੜ੍ਹ 10 ਅਗਸਤ 2022: ਨਿਤੀਸ਼ ਕੁਮਾਰ (Nitish Kumar) ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਫੱਗੂ ਚੌਹਾਨ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਤੋਂ ਤੁਰੰਤ ਬਾਅਦ ਤੇਜਸਵੀ ਯਾਦਵ (Tejashwi Yadav) ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਦੇ ਹੀ ਤੇਜਸਵੀ ਨੇ ਸਟੇਜ ‘ਤੇ ਹੀ ਨਿਤੀਸ਼ […]

ਨਿਤੀਸ਼ ਕੁਮਾਰ ਨੂੰ ਮਹਾਂਗਠਜੋੜ ਦਾ ਨੇਤਾ ਚੁਣਿਆ, ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼

Nitish Kumar

ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਭਾਜਪਾ ਅਤੇ ਜੇਡੀਯੂ ਦਾ ਗਠਜੋੜ ਟੁੱਟ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar)  ਨੇ ਰਾਜਪਾਲ ਫੱਗੂ ਚੌਹਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਜਨਤਾ ਦਲ (ਯੂ) ਦੇ ਸੂਤਰਾਂ ਅਨੁਸਾਰ ਨਿਤੀਸ਼ ਕੁਮਾਰ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਮਹਾਂਗਠਜੋੜ ਦਾ ਨੇਤਾ ਚੁਣਿਆ ਗਿਆ ਹੈ। ਇਸ ਮਹਾਂਗਠਜੋੜ […]

Bihar: ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

Nitish Kumar

ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਜੇਡੀਯੂ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸਦੇ ਨਾਲ ਹੀ ਨਿਤੀਸ਼ ਕੁਮਾਰ (Nitish Kumar) ਰਾਜਪਾਲ ਫੱਗੂ ਚੌਹਾਨ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ 160 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪ ਕੇ ਸਰਕਾਰ […]

ਬਿਹਾਰ ‘ਚ ਭਾਜਪਾ-ਜੇਡੀਯੂ ਦਾ ਗਠਜੋੜ ਟੁੱਟਿਆ, CM ਨਿਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫਾ

BJP-JDU alliance

ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਭਾਜਪਾ ਅਤੇ ਜੇਡੀਯੂ ਦਾ ਗਠਜੋੜ (BJP-JDU Alliance) ਟੁੱਟ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਅਧਿਕਾਰਤ ਐਲਾਨ ਹੋਣਾ ਬਾਕੀ ਹੈ | ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਾਮ 4 ਵਜੇ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਜੇਡੀਯੂ ਦੀ ਅੱਜ ਹੋਈ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ […]