July 8, 2024 12:50 am

ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ GST ‘ਚ ਕੁੱਲ 16.52 ਫੀਸਦੀ ਤੇ ਆਬਕਾਰੀ ‘ਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 03 ਜਨਵਰੀ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (GST) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਵਾਧਾ […]

ਜੀਐੱਸਟੀ ਇਕੱਠਾ ਕਰਨ ‘ਚ 10.3% ਦਾ ਕੌਮੀ ਵਾਧਾ ਦੇ ਮੁਕਾਬਲੇ ਹਰਿਆਣਾ ਨੇ ਹਾਸਲ ਕੀਤਾ 22% ਵਾਧਾ

GST

ਚੰਡੀਗੜ੍ਹ, 2 ਜਨਵਰੀ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਜੋ ਸੂਬੇ ਦੇ ਵਿੱਤੀ ਮੰਤਰੀ ਵੀ ਹਨ, ਦੀ ਕੁਸ਼ਲ ਅਗਵਾਈ ਹੇਠ ਆਬਾਕਾਰੀ ਅਤੇ ਕਰਾਧਾਨ ਵਿਭਾਗ ਨੇ ਮਾਲ ਅਤੇ ਸੇਵਾ ਟੈਕਸ (GST) ਦੇ ਇਕੱਠਾ ਕਰਨ ਵਿਚ ਵਰਨਣਯੋਗ ਵਾਧਾ ਹਾਸਲ ਕੀਤਾ ਹੈ। ਦਸੰਬਰ ਮਹੀਨੇ ਵਿਚ ਦੇਸ਼ ਵਿਚ ਇਕੱਠੇ ਸਕਲ ਜੀਐੱਸਟੀ ਮਾਲ 164822 ਕਰੋੜ ਰੁਪਏ ਹੈ, ਜੋ ਪਿਛਲੇ […]

ਵਿੱਤੀ ਸਾਲ 23-24 ‘ਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ‘ਚ 28.2 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 5 ਸਤੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਿੱਤੀ ਵਰ੍ਹੇ 2022-23 ਦੌਰਾਨ ਲਿਆਂਦੀਆਂ ਕ੍ਰਾਂਤੀਕਾਰੀ ਤਬਦੀਲੀਆਂ ਸਦਕਾ ਵਸਤੂ ਤੇ ਸੇਵਾਵਾਂ ਕਰ (GST) ਦੇ ਮਾਲੀਏ ਵਿੱਚ ਦਰਜ਼ ਕੀਤੇ ਗਏ ਵਾਧੇ ਦੇ ਰਿਕਾਰਡ […]

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST ‘ਚ 16.5 ਅਤੇ ਆਬਕਾਰੀ ‘ਚ 20.87 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 7 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (GST) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ […]

ਮਈ ‘ਚ GST ਕਲੈਕਸ਼ਨ 12 ਫੀਸਦੀ ਵਧ ਕੇ 1.57 ਲੱਖ ਕਰੋੜ ਰੁਪਏ ਪਹੁੰਚਿਆ, ਵਿੱਤ ਮੰਤਰਾਲੇ ਦਿੱਤੀ ਜਾਣਕਾਰੀ

GST

ਚੰਡੀਗੜ੍ਹ, 01 ਜੂਨ 2023: ਭਾਰਤ ਸਰਕਾਰ ਨੇ ਮਈ 2023 ਵਿੱਚ ਵਸਤੂਆਂ ਅਤੇ ਸੇਵਾਵਾਂ ਟੈਕਸ ਯਾਨੀ ਜੀਐਸਟੀ (GST) ਤੋਂ 1.57 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਇਹ ਇੱਕ ਸਾਲ ਪਹਿਲਾਂ ਭਾਵ ਮਈ 2022 ਨਾਲੋਂ 12% ਵੱਧ ਹੈ। ਉਦੋਂ ਜੀਐਸਟੀ ਤੋਂ 1.40 ਲੱਖ ਕਰੋੜ ਰੁਪਏ ਇਕੱਠੇ ਹੋਏ ਸਨ। ਦੂਜੇ ਪਾਸੇ ਇੱਕ ਮਹੀਨਾ ਪਹਿਲਾਂ ਅਪ੍ਰੈਲ ਵਿੱਚ ਸਰਕਾਰ ਨੇ […]

ਅਪ੍ਰੈਲ 2023 ‘ਚ ਜੀਐਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ, ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ

GST

ਚੰਡੀਗੜ੍ਹ, 01 ਮਈ 2023: ਅਪ੍ਰੈਲ 2023 ਵਿੱਚ ਜੀਐਸਟੀ ਮਾਲੀਆ (GST Collection)  1.87 ਲੱਖ ਕਰੋੜ ਰੁਪਏ ਰਿਹਾ, ਜੋ ਹੁਣ ਤੱਕ ਦਾ ਸਭ ਤੋਂ ਵੱਧ ਟੈਕਸ ਕੁਲੈਕਸ਼ਨ ਅੰਕੜਾ ਹੈ। ਇਹ ਜਾਣਕਾਰੀ ਵਿੱਤ ਮੰਤਰਾਲੇ ਨੇ ਦਿੱਤੀ ਹੈ। ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ‘ਚ ਜੀਐੱਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ ਹੈ, ਜੋ ਹੁਣ ਤੱਕ ਦਾ ਰਿਕਾਰਡ ਹੈ। ਇਸ ਤੋਂ […]

ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ‘ਚ 10 ਹਜ਼ਾਰ ਕਰੋੜ GST ਦਾ ਅੰਕੜਾ ਕੀਤਾ ਪਾਰ: ਹਰਪਾਲ ਚੀਮਾ

GST

ਚੰਡੀਗੜ੍ਹ 05 ਅਕਤੂਬਰ 2022: ਪੰਜਾਬ (Punjab) ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ (GST) ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ […]

ਪੰਜਾਬ ‘ਚ ਪਹਿਲੀ ਵਾਰ ਸਿਰਫ 6 ਮਹੀਨਿਆਂ ‘ਚ GST ਕਲੈਕਸ਼ਨ 10000 ਕਰੋੜ ਤੋਂ ਪਾਰ

Khalsa Sajna Diwas

ਚੰਡੀਗੜ੍ਹ 05 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਪੰਜਾਬ ‘ਚ ਪਹਿਲੀ ਵਾਰ ਸਿਰਫ 6 ਮਹੀਨਿਆਂ ‘ਚ ਜੀਐੱਸਟੀ ਕਲੈਕਸ਼ਨ (GST collection) 10000 ਕਰੋੜ ਨੂੰ ਪਾਰ ਕਰ ਗਿਆ ਹੈ। ਜਿਕਰਯੋਗ ਹੈ ਕਿ 2021 ਦੇ 6 ਮਹੀਨਿਆਂ ਵਿੱਚ 8650 ਕਰੋੜ ਜੀਐਸਟੀ ਦੀ ਵਸੂਲੀ […]