July 7, 2024 11:46 am

IPL ਇਤਿਹਾਸ ‘ਚ ਪਹਿਲੀ ਵਾਰ ਰਿਜ਼ਰਵ ਡੇਅ ‘ਤੇ ਫਾਈਨਲ: ਅਹਿਮਦਾਬਾਦ ‘ਚ ਮੌਸਮ ਸਾਫ਼, ਕੁਝ ਦੇਰ ਬਾਅਦ ਹੋ ਸਕਦੈ ਟਾਸ

IPL

ਚੰਡੀਗੜ੍ਹ, 29 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਆਈਪੀਐਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਫਾਈਨਲ ਰਿਜ਼ਰਵ ਡੇਅ ‘ਤੇ ਹੋ ਰਿਹਾ ਹੈ। ਐਤਵਾਰ ਨੂੰ ਅਹਿਮਦਾਬਾਦ ਵਿੱਚ ਬਾਰਿਸ਼ ਪਿਆ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ […]

CSK vs GT: ਚੇਨਈ ਤੇ ਗੁਜਰਾਤ ਵਿਚਾਲੇ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਅੱਜ, ਬਾਰਿਸ਼ ਬਣ ਸਕਦੀ ਹੈ ਅੜਿੱਕਾ

CSK vs GT

ਚੰਡੀਗੜ੍ਹ, 29 ਮਈ, 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਖੇਡਿਆ ਜਾਵੇਗਾ। ਐਤਵਾਰ ਨੂੰ ਅਹਿਮਦਾਬਾਦ ਵਿੱਚ ਬਾਰਿਸ਼ ਪਈ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ ਇਹ ਮੈਚ ਅੱਜ ਸ਼ਾਮ 7:30 ਵਜੇ ਤੋਂ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। IPL ਦੇ […]

GT vs CSK: ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ

Gujarat Titans

ਚੰਡੀਗੜ੍ਹ, 28 ਮਈ 2023: (GT vs CSK) ਆਈਪੀਐਲ 2023 ਦਾ ਖ਼ਿਤਾਬੀ ਮੁਕਾਬਲਾ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ (Gujarat Titans) ਵਿਚਾਲੇ ਖੇਡਿਆ ਜਾਵੇਗਾ। ਅੱਜ ਦੇ ਮੈਚ ਨਾਲ ਦੁਨੀਆ ਦੀ ਇਸ ਸਭ ਤੋਂ ਵੱਡੀ ਲੀਗ ਦਾ ਸਫਰ ਖਤਮ ਹੋ ਜਾਵੇਗਾ। ਆਈਪੀਐਲ 2019 ਤੋਂ […]

GT vs CSK: ਗੁਜਰਾਤ ਨੂੰ ਹਰਾ ਕੇ 10ਵੀਂ ਵਾਰ IPL ਫਾਈਨਲ ‘ਚ ਪਹੁੰਚੀ ਚੇਨਈ ਸੁਪਰ ਕਿੰਗਜ਼

CSK vs GT

ਚੰਡੀਗੜ੍ਹ, 23 ਮਈ 2023: (GT vs CSK) ਆਈ.ਪੀ.ਐੱਲ ਦੇ ਪਲੇਆਫ ਮੈਚ ਮੰਗਲਵਾਰ (23 ਮਈ) ਤੋਂ ਸ਼ੁਰੂ ਹੋ ਰਹੇ ਹਨ। ਅੱਜ ਕੁਆਲੀਫਾਇਰ-1 ਵਿੱਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਗੁਜਰਾਤ ਟਾਇਟਨਸ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਮਹਿੰਦਰ ਸਿੰਘ ਧੋਨੀ ਦੇ ਸਾਹਮਣੇ ਹਾਰਦਿਕ ਪੰਡਯਾ ਦੀ ਗੁਜਰਾਤ ਟਾਈਟਨਸ ਖਿਲਾਫ […]

GT vs CSK: ਚੇਨਈ ਸੁਪਰ ਕਿੰਗਜ਼ ਨੂੰ ਗੁਜਰਾਤ ਦੇ ਹੱਥੋਂ ਪੰਜ ਵਿਕਟਾਂ ਨਾਲ ਹਾਰ

GT vs CSK

ਚੰਡੀਗੜ੍ਹ, 31 ਮਾਰਚ 2023: (GT vs CSK) ਆਈਪੀਐਲ 2023 ਦੇ ਪਹਿਲੇ ਮੈਚ ਵਿੱਚ, ਚੇਨਈ ਸੁਪਰ ਕਿੰਗਜ਼ ਨੂੰ ਗੁਜਰਾਤ ਦੇ ਹੱਥੋਂ ਪੰਜ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਸੱਤ ਵਿਕਟਾਂ ‘ਤੇ 178 ਦੌੜਾਂ ਬਣਾਈਆਂ। ਗੁਜਰਾਤ ਨੇ ਪੰਜ ਵਿਕਟਾਂ ਗੁਆ ਕੇ ਚਾਰ ਗੇਂਦਾਂ ਵਿੱਚ 182 ਦੌੜਾਂ ਬਣਾ […]

GT VS CSK: ਆਈਪੀਐੱਲ ਦੇ 16ਵੇਂ ਸੀਜ਼ਨ ਦੇ ਪਹਿਲੇ ਮੈਚ ‘ਤੇ ਮੀਂਹ ਦਾ ਸਾਇਆ, ਪ੍ਰਸ਼ੰਸਕਾਂ ‘ਚ ਨਿਰਾਸ਼ਾ

GT VS CSK

ਚੰਡੀਗੜ੍ਹ, 30 ਮਾਰਚ 2023: ਆਈਪੀਐੱਲ ਦੇ 16ਵੇਂ ਸੀਜ਼ਨ ਦਾ ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਸ਼ੁੱਕਰਵਾਰ (31 ਮਾਰਚ) ਨੂੰ ਨਰਿੰਦਰ ਮੋਦੀ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਚ ਤੋਂ ਪਹਿਲਾਂ ਕ੍ਰਿਕਟ ਪ੍ਰਸ਼ੰਸਕਾਂ ਨੂੰ ਚਿੰਤਾ ਹੈ ਕਿ ਮੈਚ ਦੌਰਾਨ ਮੀਂਹ ਪੈ ਸਕਦਾ ਹੈ। ਦਰਅਸਲ, ਮੈਚ ਤੋਂ ਇੱਕ ਦਿਨ ਪਹਿਲਾਂ ਵੀਰਵਾਰ […]