July 4, 2024 9:25 pm

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸੰਬੰਧੀ ਘਪਲੇ ‘ਚ ਇੱਕ ਹੋਰ ਮੁਲਜ਼ਮ ਕਾਬੂ

GUAVA TREE COMPENSATION SCAM

ਚੰਡੀਗੜ੍ਹ, 10 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ (GUAVA TREE COMPENSATION SCAM) ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ […]