July 8, 2024 9:15 pm

ਨਸ਼ਿਆਂ ਵਿਰੁੱਧ ਜੰਗ: ਇਸ ਹਫਤੇ 10 ਕਿੱਲੋ ਹੈਰੋਇਨ, 13.52 ਕਿੱਲੋ ਅਫੀਮ, 17.66 ਲੱਖ ਰੁਪਏ ਦੀ ਡਰੱਗ ਮਨੀ ਸਮੇਤ 271 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ 19 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫਤੇ ਰਾਜ ਭਰ ’ਚ ਐਨ.ਡੀ.ਪੀ.ਐਸ. ਐਕਟ, ਤਹਿਤ 192 ਐਫਆਈਆਰ ਦਰਜ ਕਰਕੇ, ਜਿਸ ਵਿੱਚ 26 ਵਪਾਰਕ ਮਾਮਲੇ ਹਨ, 271 ਨਸ਼ਾ ਤਸਕਰਾਂ/ਸਪਲਾਇਰਾਂ (Drug Smugglers) ਨੂੰ ਗਿ੍ਰਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ ਪੁਲਿਸ (ਹੈਡਕੁਆਰਟਰ)ਸੁਖਚੈਨ ਸਿੰਘ ਗਿੱਲ […]

ਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ ਤੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ

Ferozepur

ਚੰਡੀਗੜ੍ਹ 30 ਨਵੰਬਰ 2022: ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ (Ferozepur) ਤੋਂ 5 ਏ.ਕੇ.-47 ਰਾਈਫਲਾਂ, 5 ਪਿਸਤੌਲਾਂ ਅਤੇ 9 ਮੈਗਜ਼ੀਨ ਬਰਾਮਦ ਕਰਕੇ 13 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖਣ ‘ਤੇ ਕੋਈ ਰੋਕ ਨਹੀਂ :ਆਈ.ਜੀ.ਪੀ. ਸੁਖਚੈਨ ਗਿੱਲ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ 30 ਨਵੰਬਰ 2022: ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ ‘ਤੇ ਕੋਈ ਪਾਬੰਦੀ ਨਹੀਂ ਹੈ। ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ […]

ਨਸ਼ਿਆਂ ਖ਼ਿਲਾਫ ਫ਼ੈਸਲਾਕੁੰਨ ਜੰਗ: ਇੱਕ ਹਫ਼ਤੇ ‘ਚ 4.18 ਕਿੱਲੋ ਹੈਰੋਇਨ, 6.46 ਕਿੱਲੋ ਅਫ਼ੀਮ ਤੇ 37 ਕਿੱਲੋ ਗਾਂਜਾ ਸਮੇਤ 301 ਨਸ਼ਾ ਤਸਕਰ ਗ੍ਰਿਫ਼ਤਾਰ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ 29 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 231 ਐੱਫ.ਆਈ.ਆਰਜ਼., ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਜਨਰਲ […]

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵਲੋਂ ਇੱਕ ਹਫ਼ਤੇ ‘ਚ 1.22 ਕਰੋੜ ਰੁਪਏ ਦੀ ਡਰੱਗ ਮਨੀ, ਨਸ਼ੀਲੇ ਪਦਾਰਥ ਸਮੇਤ 366 ਨਸ਼ਾ ਤਸਕਰ ਗ੍ਰਿਫਤਾਰ

Punjab Police

ਚੰਡੀਗੜ੍ਹ 21 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ […]

ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਜੰਗ, ਇੱਕ ਹਫ਼ਤੇ ‘ਚ 155 ਕਿੱਲੋ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ

ਚੰਡੀਗੜ੍ਹ 18 ਜੁਲਾਈ 2022: ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ […]