July 7, 2024 7:25 pm

ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਗੁਜਰਾਤ ‘ਚ ‘ਆਪ’ ਦੇ ਪੱਖ ‘ਚ ਕੀਤਾ ਚੋਣ ਪ੍ਰਚਾਰ

MLA Kulwant Singh

ਮੋਹਾਲੀ 22 ਨਵੰਬਰ 2022: ਜਿਵੇਂ-ਜਿਵੇਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਆਮ ਆਦਮੀ ਪਾਰਟੀ ਵਲੋਂ ਜ਼ੋਰਾਂ-ਸ਼ੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਪੰਜਾਬ ਕੈਬਿਨੇਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵਲੋਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਵੋਟ ਪਾਉਣ ਦੀ […]

ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ: ਕੰਚਨ ਜਰੀਵਾਲਾ

Kanchan Jariwala

ਚੰਡੀਗੜ੍ਹ 16 ਨਵੰਬਰ 2022: ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) ਤੋਂ ਉਮੀਦਵਾਰ ਕੰਚਨ ਜਰੀਵਾਲਾ (Kanchan Jariwala) ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਇਹ ਵੀ ਬਿਆਨ ਜਾਰੀ ਕੀਤਾ ਕਿ ਉਨ੍ਹਾਂ ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ […]

ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਧਰਨੇ ‘ਤੇ ਬੈਠੇ ਮਨੀਸ਼ ਸਿਸੋਦੀਆ, ਕਿਹਾ ਬੰਦੂਕ ਦੀ ਨੋਕ ‘ਤੇ ਨਾਮਜ਼ਦਗੀ ਕਰਵਾਈ ਵਾਪਸ

Manish Sisodia

ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਪੂਰੀ ਤਰਾਂ ਭਖ ਚੁੱਕਾ ਹੈ | ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਦੋਸ਼ ਲਾਇਆ ਹੈ ਕਿ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਨ ਜਰੀਵਾਲਾ ਨੂੰ ਭਾਜਪਾ ਨੇ ਅਗਵਾ ਕਰ ਲਿਆ ਹੈ। ਉਸ ਨੂੰ ਕੱਲ੍ਹ ਆਖਰੀ ਵਾਰ ਆਰਓ ਦਫ਼ਤਰ ਵਿੱਚ […]

ਸੂਰਤ ‘ਚ ‘ਆਪ’ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਲਿਆ ਵਾਪਸ, ਸਿਸੋਦੀਆ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼

Kanchan Jariwala

ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਦੀ ਲੜਾਈ ਕਾਫੀ ਦਿਲਚਸਪ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) (Surat East) ਤੋਂ ਉਮੀਦਵਾਰ ਕੰਚਨ ਜਰੀਵਾਲਾ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ ਅਗਵਾ ਕਰਨ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਮਜਬੂਰ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Congress

ਚੰਡੀਗੜ੍ਹ 11 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ (Congress) ਨੇ 46 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਚੋਣ ਕਮਿਸ਼ਨ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਦੀ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ | ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ […]

ਗੁਜਰਾਤ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਕੱਤਰ ਇੰਚਾਰਜ ਹਿਮਾਂਸ਼ੂ ਵਿਆਸ ਨੇ ਦਿੱਤਾ ਅਸਤੀਫਾ

Himanshu Vyas

ਚੰਡੀਗੜ੍ਹ 05 ਨਵੰਬਰ 2022: ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਕੱਤਰ ਇੰਚਾਰਜ ਹਿਮਾਂਸ਼ੂ ਵਿਆਸ (Himanshu Vyas) ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਗੁਜਰਾਤ ਕਾਂਗਰਸ ਦੇ ਸਕੱਤਰ ਹਿਮਾਂਸ਼ੂ ਵਿਆਸ ਨੇ ਵੀ ਓਵਰਸੀਜ਼ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਿਮਾਂਸ਼ੂ ਵਿਆਸ ਨੇ ਆਪਣਾ ਅਸਤੀਫਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ […]