July 2, 2024 9:36 pm

ਭੂਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਗੁਜਰਾਤ ਕੈਬਿਨਟ ‘ਚ ਹੋਣਗੇ 16 ਮੰਤਰੀ

Bhupendra Patel

ਚੰਡੀਗੜ੍ਹ 12 ਦਸੰਬਰ 2022: ਭੂਪੇਂਦਰ ਪਟੇਲ (Bhupendra Patel) ਨੇ ਦੂਜੀ ਵਾਰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਗੁਜਰਾਤ ਵਿੱਚ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 17 ਮੰਤਰੀ ਹੋਣਗੇ। ਭੂਪੇਂਦਰ ਪਟੇਲ ਦੇ ਨਾਲ-ਨਾਲ 16 ਹੋਰਾਂ ਨੇ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕਣ ਤੋਂ ਬਾਅਦ […]

ਭੂਪੇਂਦਰ ਪਟੇਲ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 20 ਕੈਬਨਿਟ ਮੰਤਰੀਆਂ ਨੂੰ ਮਿਲ ਸਕਦੀ ਹੈ ਜਗ੍ਹਾ

Bhupendra Patel

ਚੰਡੀਗੜ੍ਹ 12 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਭਾਜਪਾ ਦੇ ਭੂਪੇਂਦਰ ਪਟੇਲ (Bhupendra Patel) ਦਾ […]

ਡਾ. ਧਰਮਵੀਰ ਗਾਂਧੀ ਨੇ ਗੁਜਰਾਤ ਚੋਣਾਂ ਨੂੰ ਲੈ ਕੇ ‘ਆਪ ਤੇ ਭਾਜਪਾ ਨੂੰ ਲਿਆ ਲੰਮੇ ਹੱਥੀਂ

Dr. Dharamvir Gandhi

ਪਟਿਆਲਾ 09 ਦਸੰਬਰ 2022: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ (Dr. Dharamvir Gandhi) ਨੇ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ | ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਜੋ ਪੰਜਾਬ ਦਾ ਪੈਸਾ […]

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਸਮਾਪਤ, ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨ ‘ਚ ਕੈਦ

Gujarat

ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly elections) ਦੇ ਦੂਜੇ ਪੜਾਅ ਦੀ ਵੋਟਿੰਗ ਸਮਾਪਤ ਹੋ ਗਈ ਹੈ | ਚੋਣ ਕਮਿਸ਼ਨ ਦੇ ਅਨੁਸਾਰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸ਼ਾਮ 5 ਵਜੇ ਤੱਕ ਲਗਭਗ 58.68% ਮਤਦਾਨ ਦਰਜ ਕੀਤਾ ਗਿਆ ਹੈ । ਪੋਲਿੰਗ ਅਧਿਕਾਰੀਆਂ ਨੇ ਪੋਲਿੰਗ ਖਤਮ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ […]

ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਦੂਜੇ ਪੜਾਅ ਲਈ 1 ਵਜੇ ਤੱਕ ਕੁੱਲ 34.74 ਫ਼ੀਸਦੀ ਦਰਜ: ਚੋਣ ਕਮਿਸ਼ਨ

Gujarat Assembly Elections

ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly Elections 2022) ਲਈ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਅੱਜ ਦੂਜੇ ਪੜਾਅ ਲਈ ਵੋਟਿੰਗ ਜਾਰੀ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਤਦਾਨ ਚੱਲ ਰਿਹਾ ਹੈ, ਉਨ੍ਹਾਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, ਦਾਹੋਦ, ਵਡੋਦਰਾ ਅਤੇ ਛੋਟਾ ਉਦੈਪੁਰ ਸ਼ਾਮਲ ਹਨ। […]

ਗੁਜਰਾਤ ‘ਚ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਦਰਜ, ਕਾਂਗਰਸ ਪ੍ਰਧਾਨ ਦਾ ਭਾਜਪਾ ‘ਤੇ ਗੰਭੀਰ ਦੋਸ਼

Gujarat

ਚੰਡੀਗ੍ਹੜ 05 ਦਸੰਬਰ 2022: ਗੁਜਰਾਤ (Gujarat) ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਅੱਜ ਦੂਜੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੋਟ ਪਾਈ । ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵੋਟਾਂ ਪੈਣਗੀਆਂ ਉਨ੍ਹਾਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, […]

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਦਰਜ

Gujarat assembly elections

ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly elections) ਦੇ ਦੂਜੇ ਅਤੇ ਆਖਰੀ ਪੜਾਅ ਵਿੱਚ ਅੱਜ ਸਵੇਰੇ 8 ਵਜੇ ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ ਹੈ | ਦੂਜੇ ਪੜਾਅ ਵਿੱਚ ਸਵੇਰੇ 9 ਵਜੇ ਤੱਕ 4.75 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਅਹਿਮਦਾਬਾਦ, ਵਡੋਦਰਾ ਅਤੇ ਗਾਂਧੀਨਗਰ ਸਮੇਤ 14 ਜ਼ਿਲ੍ਹਿਆਂ ਦੇ […]

ਗੁਜਰਾਤ ‘ਚ ਪਹਿਲੇ ਪੜਾਅ ‘ਚ ਹੁਣ ਤੱਕ 19.13 ਫ਼ੀਸਦੀ ਵੋਟਿੰਗ, ਭਾਜਪਾ ਵਲੋਂ ਸੂਬੇ ‘ਚ ਤਾਬੜਤੋੜ ਰੈਲੀਆਂ

Gujarat

ਚੰਡੀਗੜ੍ਹ 01 ਦਸੰਬਰ 2022: ਗੁਜਰਾਤ (Gujarat) ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ। 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਦੇ ਅਨੁਸਾਰ 11 ਵਜੇ ਤੱਕ 19.13 ਫ਼ੀਸਦੀ ਵੋਟਿੰਗ ਹੋਈ ਹੈ, ਜਿਸ ਵਿੱਚ […]

Gujarat Assembly election: ਗੁਜਰਾਤ ‘ਚ ਸਵੇਰੇ 9 ਵਜੇ ਤੱਕ 4.92 ਫ਼ੀਸਦੀ ਵੋਟਿੰਗ ਦਰਜ

Gujarat

ਚੰਡੀਗੜ੍ਹ 01 ਦਸੰਬਰ 2022: (Gujarat Assembly election 2022)  ਗੁਜਰਾਤ ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ ਹੈ। ਗੁਜਰਾਤ (Gujarat) ਦੇ 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ । ਇਸਦੇ ਨਾਲ ਹੀ ਸਵੇਰ 9 ਵਜੇ ‘ਤੇ 4.92 ਫ਼ੀਸਦੀ ਵੋਟਿੰਗ ਦਰਜ ਕੀਤੀ ਹੈ […]

ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ, ‘ਆਪ’ ਭਾਰੀ ਬਹੁਮਤ ਨਾਲ ਬਣਾਏਗੀ ਸਰਕਾਰ: ਮੁੱਖ ਮੰਤਰੀ ਮਾਨ

ਗੁਜਰਾਤ

ਚੰਡੀਗੜ੍ਹ (ਗੁਜਰਾਤ) 30 ਨਵੰਬਰ: ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ […]