July 5, 2024 1:54 am

ਭੂਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਗੁਜਰਾਤ ਕੈਬਿਨਟ ‘ਚ ਹੋਣਗੇ 16 ਮੰਤਰੀ

Bhupendra Patel

ਚੰਡੀਗੜ੍ਹ 12 ਦਸੰਬਰ 2022: ਭੂਪੇਂਦਰ ਪਟੇਲ (Bhupendra Patel) ਨੇ ਦੂਜੀ ਵਾਰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਗੁਜਰਾਤ ਵਿੱਚ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 17 ਮੰਤਰੀ ਹੋਣਗੇ। ਭੂਪੇਂਦਰ ਪਟੇਲ ਦੇ ਨਾਲ-ਨਾਲ 16 ਹੋਰਾਂ ਨੇ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕਣ ਤੋਂ ਬਾਅਦ […]

ਭੂਪੇਂਦਰ ਪਟੇਲ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 20 ਕੈਬਨਿਟ ਮੰਤਰੀਆਂ ਨੂੰ ਮਿਲ ਸਕਦੀ ਹੈ ਜਗ੍ਹਾ

Bhupendra Patel

ਚੰਡੀਗੜ੍ਹ 12 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਭਾਜਪਾ ਦੇ ਭੂਪੇਂਦਰ ਪਟੇਲ (Bhupendra Patel) ਦਾ […]

Gujarat: ਭੂਪੇਂਦਰ ਪਟੇਲ ਅੱਜ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫਾ

Bhupendra Patel

ਚੰਡੀਗ੍ਹੜ 09 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਨੇ 156 ਸੀਟਾਂ ‘ਤੇ ਜਿੱਤ ਦਰਜ ਕਰਕੇ ਪੂਰਨ ਬਹੁਮਤ ਹਾਸਲ ਕੀਤਾ ਹੈ | ਇਸ ਦੌਰਾਨ ਮੁੱਖ ਮੰਤਰੀ ਭੂਪੇਂਦਰ ਪਟੇਲ (Bhupendra Patel) ਅੱਜ ਰਾਜਪਾਲ ਨੂੰ ਮਿਲਣਗੇ ਅਤੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਗੇ। ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਨਾਲ-ਨਾਲ […]

ਗੁਜਰਾਤ ‘ਚ ਪਹਿਲੇ ਪੜਾਅ ‘ਚ ਹੁਣ ਤੱਕ 19.13 ਫ਼ੀਸਦੀ ਵੋਟਿੰਗ, ਭਾਜਪਾ ਵਲੋਂ ਸੂਬੇ ‘ਚ ਤਾਬੜਤੋੜ ਰੈਲੀਆਂ

Gujarat

ਚੰਡੀਗੜ੍ਹ 01 ਦਸੰਬਰ 2022: ਗੁਜਰਾਤ (Gujarat) ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ। 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਦੇ ਅਨੁਸਾਰ 11 ਵਜੇ ਤੱਕ 19.13 ਫ਼ੀਸਦੀ ਵੋਟਿੰਗ ਹੋਈ ਹੈ, ਜਿਸ ਵਿੱਚ […]

Gujarat Assembly election: ਗੁਜਰਾਤ ‘ਚ ਸਵੇਰੇ 9 ਵਜੇ ਤੱਕ 4.92 ਫ਼ੀਸਦੀ ਵੋਟਿੰਗ ਦਰਜ

Gujarat

ਚੰਡੀਗੜ੍ਹ 01 ਦਸੰਬਰ 2022: (Gujarat Assembly election 2022)  ਗੁਜਰਾਤ ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ ਹੈ। ਗੁਜਰਾਤ (Gujarat) ਦੇ 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ । ਇਸਦੇ ਨਾਲ ਹੀ ਸਵੇਰ 9 ਵਜੇ ‘ਤੇ 4.92 ਫ਼ੀਸਦੀ ਵੋਟਿੰਗ ਦਰਜ ਕੀਤੀ ਹੈ […]

ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ, ‘ਆਪ’ ਭਾਰੀ ਬਹੁਮਤ ਨਾਲ ਬਣਾਏਗੀ ਸਰਕਾਰ: ਮੁੱਖ ਮੰਤਰੀ ਮਾਨ

ਗੁਜਰਾਤ

ਚੰਡੀਗੜ੍ਹ (ਗੁਜਰਾਤ) 30 ਨਵੰਬਰ: ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ […]

ਸੱਤਾ ‘ਚ ਆਏ ਤਾਂ ਗੁਜਰਾਤ ‘ਚ ਵੀ 1 ਮਾਰਚ ਤੋਂ ਲੋਕਾਂ ਦੇ ਬਿਜਲੀ ਬਿੱਲ ਆਉਣਗੇ ਜ਼ੀਰੋ: CM ਮਾਨ

Gujarat assembly Elections

ਚੰਡੀਗੜ੍ਹ 30 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly Elections) ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਪਹਿਲੇ ਪੜਾਅ ਲਈ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ […]

ਲੋਕ ਭਾਜਪਾ ਦੀ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਚੱਕੀ ‘ਚ ਪਿਸ ਰਹੇ ਹਨ, ਹੁਣ ਹਰ ਵਰਗ ਭਾਜਪਾ ਤੋਂ ਛੁਟਕਾਰਾ ਚਾਹੁੰਦਾ ਹੈ: CM ਮਾਨ

CM Mann

ਵਡੋਦਰਾ (ਗੁਜਰਾਤ)/ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ (Gujarat) ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਗੁਜਰਾਤ (Gujarat) […]

PM ਮੋਦੀ ਦੇ ਖ਼ਾਸ ਰਹੇ ਸਾਬਕਾ ਮੰਤਰੀ ਜੈ ਨਾਰਾਇਣ ਵਿਆਸ ਕਾਂਗਰਸ ‘ਚ ਹੋਏ ਸ਼ਾਮਲ

Jai Narayan Vyas

ਚੰਡੀਗੜ੍ਹ 28 ਨਵੰਬਰ 2022: ਗੁਜਰਾਤ ਸਰਕਾਰ ਦੇ ਸਾਬਕਾ ਮੰਤਰੀ ਜੈ ਨਾਰਾਇਣ ਵਿਆਸ (Jai Narayan Vyas)ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਜੈ ਨਰਾਇਣ ਵਿਆਸ ਨੇ ਇਸ ਮਹੀਨੇ ਦੀ ਸ਼ੁਰੂਆਤ ‘ਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਵਿਆਸ ਅੱਜ ਅਹਿਮਦਾਬਾਦ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਰਾਜਸਥਾਨ ਦੇ ਮੁੱਖ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ

BJP

ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ […]