July 7, 2024 8:10 pm

ਗੁਜਰਾਤ ਦੇ ਲੋਕ ਨਾਕਾਮ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

Gujarat

ਬਾਰਡੋਲੀ (ਗੁਜਰਾਤ)/ਚੰਡੀਗੜ੍ਹ, 25 ਨਵੰਬਰ 2022: ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ […]

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ: CM ਭਗਵੰਤ ਮਾਨ

Gujarat

ਨੰਦੋੜ (ਗੁਜਰਾਤ)/ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ (Gujarat) ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ […]

ਕਾਂਗਰਸ ਪਾਰਟੀ ‘ਫੁੱਟ ਪਾਓ ਰਾਜ ਕਰੋ’ ਦੇ ਫਾਰਮੂਲੇ ‘ਚ ਵਿਸ਼ਵਾਸ ਰੱਖਦੀ ਹੈ: PM ਮੋਦੀ

Gujarat Assembly Elections

ਚੰਡੀਗ੍ਹੜ 24 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਵਿੱਚ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ‘ਚ ਪੂਰਾ ਜ਼ੋਰ ਲਗਾ ਦਿੱਤਾ ਹੈ। ਵੀਰਵਾਰ ਨੂੰ ਉਨ੍ਹਾਂ ਨੇ ਅਰਾਵਲੀ ਜ਼ਿਲੇ ਦੇ ਮੋਡਾਸਾ ਸ਼ਹਿਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ […]

ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ: ਕੰਚਨ ਜਰੀਵਾਲਾ

Kanchan Jariwala

ਚੰਡੀਗੜ੍ਹ 16 ਨਵੰਬਰ 2022: ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) ਤੋਂ ਉਮੀਦਵਾਰ ਕੰਚਨ ਜਰੀਵਾਲਾ (Kanchan Jariwala) ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਇਹ ਵੀ ਬਿਆਨ ਜਾਰੀ ਕੀਤਾ ਕਿ ਉਨ੍ਹਾਂ ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ […]

ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਧਰਨੇ ‘ਤੇ ਬੈਠੇ ਮਨੀਸ਼ ਸਿਸੋਦੀਆ, ਕਿਹਾ ਬੰਦੂਕ ਦੀ ਨੋਕ ‘ਤੇ ਨਾਮਜ਼ਦਗੀ ਕਰਵਾਈ ਵਾਪਸ

Manish Sisodia

ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਪੂਰੀ ਤਰਾਂ ਭਖ ਚੁੱਕਾ ਹੈ | ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਦੋਸ਼ ਲਾਇਆ ਹੈ ਕਿ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਨ ਜਰੀਵਾਲਾ ਨੂੰ ਭਾਜਪਾ ਨੇ ਅਗਵਾ ਕਰ ਲਿਆ ਹੈ। ਉਸ ਨੂੰ ਕੱਲ੍ਹ ਆਖਰੀ ਵਾਰ ਆਰਓ ਦਫ਼ਤਰ ਵਿੱਚ […]

ਸੂਰਤ ‘ਚ ‘ਆਪ’ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਲਿਆ ਵਾਪਸ, ਸਿਸੋਦੀਆ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼

Kanchan Jariwala

ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਦੀ ਲੜਾਈ ਕਾਫੀ ਦਿਲਚਸਪ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) (Surat East) ਤੋਂ ਉਮੀਦਵਾਰ ਕੰਚਨ ਜਰੀਵਾਲਾ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ ਅਗਵਾ ਕਰਨ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਮਜਬੂਰ […]

ਹਿਮਾਚਲ ‘ਚ ਸਵੇਰ 11 ਵਜੇ ਤੱਕ 17.98 ਫ਼ੀਸਦੀ ਵੋਟਿੰਗ, ਚੋਣ ਕਮਿਸ਼ਨ ਵਲੋਂ ਵੱਧ ਚੜ੍ਹ ਕੇ ਵੋਟਿੰਗ ਕਰਨ ਦੀ ਅਪੀਲ

Himachal

ਚੰਡੀਗੜ੍ਹ 12 ਨਵੰਬਰ 2022: ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਲਈ ਅੱਜ ਵੋਟਿੰਗ ਜਾਰੀ ਹੈ, ਜੋ ਸ਼ਾਮ 5 ਵਜੇ ਤੱਕ ਚੱਲੇਗੀ। ਚੋਣਾਂ ਵਿੱਚ 412 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਨੇ ਵੋਟ ਪ੍ਰਤੀਸ਼ਤ ਨੂੰ ਵਧਾਉਣ ਲਈ ਵਿਸ਼ੇਸ਼ ਤਿਆਰੀਆਂ ‘ਤੇ ਜ਼ੋਰ ਦਿੱਤਾ ਹੈ। ਸਵੇਰ 11 ਵਜੇ ਤੱਕ 17.98 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ | ਵੋਟਾਂ ਦੀ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਉਮੀਦਵਾਰਾਂ ਦੀ ਸੂਚੀ ਦੂਜੀ ਜਾਰੀ

BJP

ਚੰਡੀਗੜ੍ਹ 12 ਨਵੰਬਰ 2022: ਭਾਜਪਾ (BJP) ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat assembly elections 2022) ਲਈ ਆਪਣੇ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Congress

ਚੰਡੀਗੜ੍ਹ 11 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ (Congress) ਨੇ 46 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਚੋਣ ਕਮਿਸ਼ਨ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਦੀ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ | ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ […]

ਗੁਜਰਾਤ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਕੱਤਰ ਇੰਚਾਰਜ ਹਿਮਾਂਸ਼ੂ ਵਿਆਸ ਨੇ ਦਿੱਤਾ ਅਸਤੀਫਾ

Himanshu Vyas

ਚੰਡੀਗੜ੍ਹ 05 ਨਵੰਬਰ 2022: ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਕੱਤਰ ਇੰਚਾਰਜ ਹਿਮਾਂਸ਼ੂ ਵਿਆਸ (Himanshu Vyas) ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਗੁਜਰਾਤ ਕਾਂਗਰਸ ਦੇ ਸਕੱਤਰ ਹਿਮਾਂਸ਼ੂ ਵਿਆਸ ਨੇ ਵੀ ਓਵਰਸੀਜ਼ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਿਮਾਂਸ਼ੂ ਵਿਆਸ ਨੇ ਆਪਣਾ ਅਸਤੀਫਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ […]