July 7, 2024 8:09 pm

ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੋਵੇਗੀ: ਭਗਵੰਤ ਮਾਨ

Bhagwant mann

ਗੁਜਰਾਤ/ਚੰਡੀਗੜ੍ਹ, 2 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ‘ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸ਼ੁੱਕਰਵਾਰ ਨੂੰ ਇੱਥੇ […]

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ […]

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ‘ਰਾਵਣ’ ਵਾਲੇ ਬਿਆਨ ‘ਤੇ ਭੜਕੇ ਪ੍ਰਧਾਨ ਮੰਤਰੀ ਮੋਦੀ

Prime Minister Modi

ਚੰਡੀਗੜ੍ਹ 01 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ 5 ਦਸੰਬਰ ਨੂੰ ਗੁਜਰਾਤ ‘ਚ ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਅੱਜ ਕਲੋਲ ‘ਚ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ। ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) […]

ਗੁਜਰਾਤ ‘ਚ ਪਹਿਲੇ ਪੜਾਅ ‘ਚ ਹੁਣ ਤੱਕ 19.13 ਫ਼ੀਸਦੀ ਵੋਟਿੰਗ, ਭਾਜਪਾ ਵਲੋਂ ਸੂਬੇ ‘ਚ ਤਾਬੜਤੋੜ ਰੈਲੀਆਂ

Gujarat

ਚੰਡੀਗੜ੍ਹ 01 ਦਸੰਬਰ 2022: ਗੁਜਰਾਤ (Gujarat) ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ। 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਦੇ ਅਨੁਸਾਰ 11 ਵਜੇ ਤੱਕ 19.13 ਫ਼ੀਸਦੀ ਵੋਟਿੰਗ ਹੋਈ ਹੈ, ਜਿਸ ਵਿੱਚ […]

Gujarat Assembly election: ਗੁਜਰਾਤ ‘ਚ ਸਵੇਰੇ 9 ਵਜੇ ਤੱਕ 4.92 ਫ਼ੀਸਦੀ ਵੋਟਿੰਗ ਦਰਜ

Gujarat

ਚੰਡੀਗੜ੍ਹ 01 ਦਸੰਬਰ 2022: (Gujarat Assembly election 2022)  ਗੁਜਰਾਤ ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ ਹੈ। ਗੁਜਰਾਤ (Gujarat) ਦੇ 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ । ਇਸਦੇ ਨਾਲ ਹੀ ਸਵੇਰ 9 ਵਜੇ ‘ਤੇ 4.92 ਫ਼ੀਸਦੀ ਵੋਟਿੰਗ ਦਰਜ ਕੀਤੀ ਹੈ […]

ਲੋਕ ਭਾਜਪਾ ਦੀ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਚੱਕੀ ‘ਚ ਪਿਸ ਰਹੇ ਹਨ, ਹੁਣ ਹਰ ਵਰਗ ਭਾਜਪਾ ਤੋਂ ਛੁਟਕਾਰਾ ਚਾਹੁੰਦਾ ਹੈ: CM ਮਾਨ

CM Mann

ਵਡੋਦਰਾ (ਗੁਜਰਾਤ)/ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ (Gujarat) ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਗੁਜਰਾਤ (Gujarat) […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ

BJP

ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ […]

ਗੁਜਰਾਤ ਦੇ ਲੋਕ ਨਾਕਾਮ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

Gujarat

ਬਾਰਡੋਲੀ (ਗੁਜਰਾਤ)/ਚੰਡੀਗੜ੍ਹ, 25 ਨਵੰਬਰ 2022: ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ […]

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ: CM ਭਗਵੰਤ ਮਾਨ

Gujarat

ਨੰਦੋੜ (ਗੁਜਰਾਤ)/ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ (Gujarat) ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ […]

ਸ਼ਸ਼ੀ ਥਰੂਰ ਨੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਇਆ

Shashi Tharoor

ਚੰਡੀਗੜ੍ਹ 16 ਨਵੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਹੈ ਕਿ ਉਨ੍ਹਾਂ ਦਾ ਨਾਂ ਪਾਰਟੀ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਨਹੀਂ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ […]