July 7, 2024 7:24 pm

ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ, ‘ਆਪ’ ਭਾਰੀ ਬਹੁਮਤ ਨਾਲ ਬਣਾਏਗੀ ਸਰਕਾਰ: ਮੁੱਖ ਮੰਤਰੀ ਮਾਨ

ਗੁਜਰਾਤ

ਚੰਡੀਗੜ੍ਹ (ਗੁਜਰਾਤ) 30 ਨਵੰਬਰ: ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ […]

ਸੱਤਾ ‘ਚ ਆਏ ਤਾਂ ਗੁਜਰਾਤ ‘ਚ ਵੀ 1 ਮਾਰਚ ਤੋਂ ਲੋਕਾਂ ਦੇ ਬਿਜਲੀ ਬਿੱਲ ਆਉਣਗੇ ਜ਼ੀਰੋ: CM ਮਾਨ

Gujarat assembly Elections

ਚੰਡੀਗੜ੍ਹ 30 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly Elections) ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਪਹਿਲੇ ਪੜਾਅ ਲਈ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ

BJP

ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ […]

‘ਆਪ’ ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ ‘ਚ ਬਦਲਾਅ ਦੀ ਹਨੇਰੀ ਦਾ ਸਬੂਤ: CM ਭਗਵੰਤ ਮਾਨ

ਗੁਜਰਾਤ

ਅੰਬਰਗਾਓਂ (ਗੁਜਰਾਤ)/ਚੰਡੀਗੜ੍ਹ 21 ਨਵੰਬਰ: ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ ‘ਚ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ […]

ਬਦਲਾਅ ਲਈ ਆਪਣਾ ਮਨ ਬਣਾ ਚੁੱਕੇ ਗੁਜਰਾਤ ਦੇ ਲੋਕ ਨੇ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਂ ਆਪ ਚੁਣਿਆ ਹੈ: ਭਗਵੰਤ ਮਾਨ

isudan Gadvi

ਚੰਡੀਗੜ੍ਹ 04 ਨਵੰਬਰ 2022: ਈਸੂਦਾਨ ਗਢਵੀ ਨੂੰ ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਚੁਣਿਆ ਹੈ। ਸਾਬਕਾ ਟੀਵੀ ਐਂਕਰ ਅਤੇ ਪੱਤਰਕਾਰ ਈਸੂਦਾਨ ਗਢਵੀ ਨੂੰ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ, ਜਿਸ ਵਿੱਚ 16 ਲੱਖ ਤੋਂ ਵੱਧ ਲੋਕਾਂ ਨੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਵੋਟ ਪਾਈ, ਵਿੱਚ […]

Gujarat Election: ‘ਆਪ’ ਨੇ ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

Gujarat Election

ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ । ਇਸੂਦਨ ਗਾਧਵੀ (Isudan Gadhvi) ਸੂਬੇ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਤੋਂ ਬਾਅਦ ਪੰਜਾਬ ‘ਚ ਜਿੱਤ ਦਰਜ […]

ਗੁਜਰਾਤ ਚੋਣਾਂ: ‘ਆਪ’ ਨੇ ਮੁੱਖ ਮੰਤਰੀ ਚਿਹਰੇ ਲਈ ਲੋਕਾਂ ਤੋਂ ਮੰਗੇ ਸੁਝਾਅ, ਜਾਰੀ ਕੀਤਾ ਫੋਨ ਨੰਬਰ ਅਤੇ ਈ-ਮੇਲ

Gujarat Elections

ਚੰਡੀਗੜ੍ਹ/ਗੁਜਰਾਤ 29 ਅਕਤੂਬਰ 2022 : ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਲਈ ਗੁਜਰਾਤ ਦੇ ਲੋਕਾਂ ਤੋਂ ਸੁਝਾਅ ਮੰਗਣ ਲਈ ਇੱਕ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ। ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ […]

ਸੂਬੇ ਦੇ ਲੋਕਾਂ ਨੂੰ ਉਦਾਸੀਨ ਅਫ਼ਸਰਸ਼ਾਹੀ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਗਿਆ ਹੈ: ਬਾਜਵਾ

Partap Singh Bajwa

ਚੰਡੀਗੜ੍ਹ 18 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ ‘ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ “ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ […]