July 2, 2024 10:20 pm

Gujarat: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਹਾਦਸਾ, ਬਾਲਕੋਨੀ ਡਿੱਗਣ ਕਾਰਨ ਇੱਕ ਦੀ ਮੌਤ ਕਈ ਜ਼ਖਮੀ

Rath yatra of Lord Jagannath

ਚੰਡੀਗੜ੍ਹ, 20 ਜੂਨ 2023: ਗੁਜਰਾਤ ਦੇ ਦਰਿਆਪੁਰ ‘ਚ ਭਗਵਾਨ ਜਗਨਨਾਥ ਰਥ ਯਾਤਰਾ (Rath yatra of Lord Jagannath) ਦੌਰਾਨ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੱਥ ਯਾਤਰਾ ਦੌਰਾਨ ਇਕ ਇਮਾਰਤ ਦੀ ਬਾਲਕੋਨੀ ਡਿੱਗ ਗਈ, ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ, ਇਸਦੇ ਨਾਲ ਹੀ ਕਰੀਬ 11 ਜਣੇ ਜ਼ਖਮੀ ਹੋ ਗਏ। ਇਸ […]

ਮੋਰਬੀ ਪੁਲ ਹਾਦਸੇ ਮਾਮਲੇ ‘ਚ ਅਦਾਲਤ ਨੇ MD ਜੈਸੁਖ ਪਟੇਲ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Jaisukh Patel

ਚੰਡੀਗੜ੍ਹ, 31 ਜਨਵਰੀ 2023: ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ ਵਿੱਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐਮਡੀ) ਜੈਸੁਖ ਪਟੇਲ (MD Jaisukh Patel) ਨੇ ਮੰਗਲਵਾਰ ਨੂੰ ਮੋਰਬੀ ਦੀ ਸੀਜੇਐਮ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਪਟੇਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਜੇਐਮ […]

ਮੋਰਬੀ ਪੁਲ ਹਾਦਸੇ ਦੇ ਮਾਮਲੇ ‘ਚ 1262 ਪੰਨਿਆਂ ਦੀ ਚਾਰਜਸ਼ੀਟ ਦਾਖਲ, ਓਰੇਵਾ ਕੰਪਨੀ ਦੇ MD ਦਾ ਨਾਂ ਸ਼ਾਮਲ

Morbi bridge accident

ਚੰਡੀਗੜ੍ਹ, 27 ਜਨਵਰੀ 2023: ਪੁਲਿਸ ਨੇ ਮੋਰਬੀ ਪੁਲ ਹਾਦਸੇ (Morbi bridge accident) ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। 1262 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਪੁਲ ਦਾ ਸੰਚਾਲਨ ਕਰਨ ਵਾਲੀ ਕੰਪਨੀ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜੈਸੁਖ ਪਟੇਲ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਅਜਿਹੇ ‘ਚ ਜੈਸੁਖ ਪਟੇਲ ‘ਤੇ ਵੀ ਗ੍ਰਿਫਤਾਰੀ ਦੀ ਤਲਵਾਰ ਲਟਕ […]

ਗੁਜਰਾਤ ‘ਚ ਪਹਿਲੇ ਪੜਾਅ ‘ਚ ਹੁਣ ਤੱਕ 19.13 ਫ਼ੀਸਦੀ ਵੋਟਿੰਗ, ਭਾਜਪਾ ਵਲੋਂ ਸੂਬੇ ‘ਚ ਤਾਬੜਤੋੜ ਰੈਲੀਆਂ

Gujarat

ਚੰਡੀਗੜ੍ਹ 01 ਦਸੰਬਰ 2022: ਗੁਜਰਾਤ (Gujarat) ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ। 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਦੇ ਅਨੁਸਾਰ 11 ਵਜੇ ਤੱਕ 19.13 ਫ਼ੀਸਦੀ ਵੋਟਿੰਗ ਹੋਈ ਹੈ, ਜਿਸ ਵਿੱਚ […]

Gujarat Assembly election: ਗੁਜਰਾਤ ‘ਚ ਸਵੇਰੇ 9 ਵਜੇ ਤੱਕ 4.92 ਫ਼ੀਸਦੀ ਵੋਟਿੰਗ ਦਰਜ

Gujarat

ਚੰਡੀਗੜ੍ਹ 01 ਦਸੰਬਰ 2022: (Gujarat Assembly election 2022)  ਗੁਜਰਾਤ ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ ਹੈ। ਗੁਜਰਾਤ (Gujarat) ਦੇ 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ । ਇਸਦੇ ਨਾਲ ਹੀ ਸਵੇਰ 9 ਵਜੇ ‘ਤੇ 4.92 ਫ਼ੀਸਦੀ ਵੋਟਿੰਗ ਦਰਜ ਕੀਤੀ ਹੈ […]

ਲੋਕ ਭਾਜਪਾ ਦੀ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਚੱਕੀ ‘ਚ ਪਿਸ ਰਹੇ ਹਨ, ਹੁਣ ਹਰ ਵਰਗ ਭਾਜਪਾ ਤੋਂ ਛੁਟਕਾਰਾ ਚਾਹੁੰਦਾ ਹੈ: CM ਮਾਨ

CM Mann

ਵਡੋਦਰਾ (ਗੁਜਰਾਤ)/ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ (Gujarat) ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਗੁਜਰਾਤ (Gujarat) […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ

BJP

ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ […]

ਗੁਜਰਾਤ ਦੇ ਲੋਕ ਨਾਕਾਮ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

Gujarat

ਬਾਰਡੋਲੀ (ਗੁਜਰਾਤ)/ਚੰਡੀਗੜ੍ਹ, 25 ਨਵੰਬਰ 2022: ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ […]

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ: CM ਭਗਵੰਤ ਮਾਨ

Gujarat

ਨੰਦੋੜ (ਗੁਜਰਾਤ)/ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ (Gujarat) ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ […]

ਕਾਂਗਰਸ ਪਾਰਟੀ ‘ਫੁੱਟ ਪਾਓ ਰਾਜ ਕਰੋ’ ਦੇ ਫਾਰਮੂਲੇ ‘ਚ ਵਿਸ਼ਵਾਸ ਰੱਖਦੀ ਹੈ: PM ਮੋਦੀ

Gujarat Assembly Elections

ਚੰਡੀਗ੍ਹੜ 24 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਵਿੱਚ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ‘ਚ ਪੂਰਾ ਜ਼ੋਰ ਲਗਾ ਦਿੱਤਾ ਹੈ। ਵੀਰਵਾਰ ਨੂੰ ਉਨ੍ਹਾਂ ਨੇ ਅਰਾਵਲੀ ਜ਼ਿਲੇ ਦੇ ਮੋਡਾਸਾ ਸ਼ਹਿਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ […]