July 5, 2024 12:09 am

‘ਆਪ’ ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ ‘ਚ ਬਦਲਾਅ ਦੀ ਹਨੇਰੀ ਦਾ ਸਬੂਤ: CM ਭਗਵੰਤ ਮਾਨ

ਗੁਜਰਾਤ

ਅੰਬਰਗਾਓਂ (ਗੁਜਰਾਤ)/ਚੰਡੀਗੜ੍ਹ 21 ਨਵੰਬਰ: ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ ‘ਚ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ […]

ਹਿਮਾਚਲ ‘ਚ ਸਵੇਰ 11 ਵਜੇ ਤੱਕ 17.98 ਫ਼ੀਸਦੀ ਵੋਟਿੰਗ, ਚੋਣ ਕਮਿਸ਼ਨ ਵਲੋਂ ਵੱਧ ਚੜ੍ਹ ਕੇ ਵੋਟਿੰਗ ਕਰਨ ਦੀ ਅਪੀਲ

Himachal

ਚੰਡੀਗੜ੍ਹ 12 ਨਵੰਬਰ 2022: ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਲਈ ਅੱਜ ਵੋਟਿੰਗ ਜਾਰੀ ਹੈ, ਜੋ ਸ਼ਾਮ 5 ਵਜੇ ਤੱਕ ਚੱਲੇਗੀ। ਚੋਣਾਂ ਵਿੱਚ 412 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਨੇ ਵੋਟ ਪ੍ਰਤੀਸ਼ਤ ਨੂੰ ਵਧਾਉਣ ਲਈ ਵਿਸ਼ੇਸ਼ ਤਿਆਰੀਆਂ ‘ਤੇ ਜ਼ੋਰ ਦਿੱਤਾ ਹੈ। ਸਵੇਰ 11 ਵਜੇ ਤੱਕ 17.98 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ | ਵੋਟਾਂ ਦੀ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਉਮੀਦਵਾਰਾਂ ਦੀ ਸੂਚੀ ਦੂਜੀ ਜਾਰੀ

BJP

ਚੰਡੀਗੜ੍ਹ 12 ਨਵੰਬਰ 2022: ਭਾਜਪਾ (BJP) ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat assembly elections 2022) ਲਈ ਆਪਣੇ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ […]

ਮੋਰਬੀ ਪੁਲ ਹਾਦਸੇ ਦੀ 14 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ, ਹਾਈਕੋਰਟ ਵਲੋਂ ਕਈ ਵਿਭਾਗਾਂ ਨੂੰ ਨੋਟਿਸ ਜਾਰੀ

Morbi bridge accident

ਚੰਡੀਗੜ੍ਹ 07 ਨਵੰਬਰ 2022: ਗੁਜਰਾਤ ਦੀ ਹਾਈਕੋਰਟ (Gujarat High Court) ਨੇ ਮੋਰਬੀ ਪੁਲ ਹਾਦਸੇ (Morbi bridge accident) ਦਾ ਖੁਦ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਗੁਜਰਾਤ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਜਿਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਵਾਬ ਮੰਗੇ ਗਏ ਹਨ, ਉਨ੍ਹਾਂ ਵਿੱਚ ਗ੍ਰਹਿ ਵਿਭਾਗ, ਸ਼ਹਿਰੀ ਗ੍ਰਹਿ ਵਿਭਾਗ, ਮੋਰਬੀ ਨਗਰਪਾਲਿਕਾ ਅਤੇ […]

ਬਦਲਾਅ ਲਈ ਆਪਣਾ ਮਨ ਬਣਾ ਚੁੱਕੇ ਗੁਜਰਾਤ ਦੇ ਲੋਕ ਨੇ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਂ ਆਪ ਚੁਣਿਆ ਹੈ: ਭਗਵੰਤ ਮਾਨ

isudan Gadvi

ਚੰਡੀਗੜ੍ਹ 04 ਨਵੰਬਰ 2022: ਈਸੂਦਾਨ ਗਢਵੀ ਨੂੰ ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਚੁਣਿਆ ਹੈ। ਸਾਬਕਾ ਟੀਵੀ ਐਂਕਰ ਅਤੇ ਪੱਤਰਕਾਰ ਈਸੂਦਾਨ ਗਢਵੀ ਨੂੰ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ, ਜਿਸ ਵਿੱਚ 16 ਲੱਖ ਤੋਂ ਵੱਧ ਲੋਕਾਂ ਨੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਵੋਟ ਪਾਈ, ਵਿੱਚ […]

Gujarat Election: ‘ਆਪ’ ਨੇ ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

Gujarat Election

ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ । ਇਸੂਦਨ ਗਾਧਵੀ (Isudan Gadhvi) ਸੂਬੇ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਤੋਂ ਬਾਅਦ ਪੰਜਾਬ ‘ਚ ਜਿੱਤ ਦਰਜ […]

CM ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਕਰਨਗੇ ਐਲਾਨ

Arvind Kejriwal

ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ‘ਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਗੇ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਜਿੱਤ ਹਾਸਲ ਕਰਨ ਵਾਲੇ ਕੇਜਰੀਵਾਲ ਨੂੰ ਗੁਜਰਾਤ ਚੋਣਾਂ ਤੋਂ ਵੱਡੀਆਂ ਉਮੀਦਾਂ ਹਨ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਗੁਜਰਾਤ […]

ਚੋਣ ਕਮਿਸ਼ਨ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

Gujarat

ਚੰਡੀਗੜ੍ਹ 03 ਨਵੰਬਰ 2022: ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਦੀ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ | ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ 8 ਦਸੰਬਰ ਨੂੰ ਜਾਰੀ ਕੀਤੇ […]

PM ਮੋਦੀ ਨੇ ਮੋਰਬੀ ਵਿਖੇ ਘਟਨਾ ਸਥਾਨ ਦਾ ਕੀਤਾ ਦੌਰਾ, ਹਾਦਸੇ ਦੀ ਜਾਂਚ ਦੇ ਦਿੱਤੇ ਨਿਰਦੇਸ਼

PM Modi

ਚੰਡੀਗੜ੍ਹ 01 ਨਵੰਬਰ 2022: ਗੁਜਰਾਤ ਦੇ ਮੋਰਬੀ (Morbi) ਵਿੱਚ ਪੁਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਹਾਦਸੇ ‘ਤੇ ਦੇਸ਼-ਵਿਦੇਸ਼ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਮੋਰਬੀ ਵਿਖੇ ਘਟਨਾ ਸਥਾਨ ਦਾ ਦੌਰਾ ਕਰਕੇ ਸਥਿਤੀ […]

ਮੋਰਬੀ ਪੁਲ ਹਾਦਸੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ 14 ਨਵੰਬਰ ਨੂੰ ਹੋਵੇਗੀ ਸੁਣਵਾਈ

Morbi bridge accident

ਚੰਡੀਗੜ੍ਹ 1 ਨਵੰਬਰ 2022 : ਮੋਰਬੀ ਪੁਲ ਹਾਦਸੇ (Morbi bridge accident) ਦੀ ਜਾਂਚ ਸ਼ੁਰੂ ਕਰਨ ਲਈ ਸੇਵਾਮੁਕਤ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਇਕ ਨਿਆਂਇਕ ਕਮਿਸ਼ਨ ਨਿਯੁਕਤ ਕਰਨ ਦੇ ਨਿਰਦੇਸ਼ ਦੀ ਮੰਗ ’ਤੇ ਪਾਈ ਗਈ ਜਨਹਿਤ ਪਟੀਸ਼ਨ ਦੀ ਸੁਣਵਾਈ ਲਈ ਸੁਪਰੀਮ ਕੋਰਟ (Supreme Court) ਵਲੋਂ ਮੰਗਲਵਾਰ 14 ਨਵੰਬਰ ਨੂੰ ਸਹਿਮਤੀ ਦਿੱਤੀ ਹੈ। ਜਿਕਰਯੋਗ ਹੈ […]