July 5, 2024 12:34 am

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਦੀ ਆਤਮ ਸਮਰਪਣ ਦੀ ਮਿਆਦ ਵਧਾਉਣ ਵਾਲੀ ਪਟੀਸ਼ਨ ਖਾਰਜ

Bilkis Bano

ਚੰਡੀਗ੍ਹੜ, 19 ਜਨਵਰੀ 2024: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ (Bilkis Bano case) ਦੇ 11 ਦੋਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਦੋਸ਼ੀਆਂ ਨੇ ਆਤਮ ਸਮਰਪਣ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ। ਦੋਸ਼ੀਆਂ ਦੇ ਆਤਮ ਸਮਰਪਣ ਦਾ ਸਮਾਂ 21 ਜਨਵਰੀ […]

Bilkis Bano Case: ਸੁਪਰੀਮ ਕੋਰਟ ਵੱਲੋਂ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ

Bilkis Bano

ਚੰਡੀਗੜ੍ਹ, 08 ਜਨਵਰੀ 2024: ਬਿਲਕਿਸ ਬਾਨੋ (Bilkis Bano) ਮਾਮਲੇ ‘ਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ । ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ ਕਰ ਦਿੱਤੀ […]

ਸੂਰਤ ਦੀ ਕੈਮੀਕਲ ਫੈਕਟਰੀ ‘ਚ ਅੱਗ ਲੱਗਣ ਕਾਰਨ ਹੁਣ ਤੱਕ 7 ਜਣਿਆਂ ਦੀ ਮੌਤ, 8 ਦੀ ਹਾਲਤ ਗੰਭੀਰ

Surat

ਚੰਡੀਗੜ੍ਹ, 30 ਨਵੰਬਰ 2023: ਗੁਜਰਾਤ ਦੇ ਸੂਰਤ (Surat) ਵਿੱਚ ਬੁੱਧਵਾਰ 29 ਨਵੰਬਰ ਨੂੰ ਇੱਕ ਕੈਮੀਕਲ ਫੈਕਟਰੀ ‘ਚ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ । ਇਸ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਹਾਦਸੇ ਤੋਂ ਬਾਅਦ ਕਰੀਬ 7 ਤੋਂ 8 ਜਣੇ ਲਾਪਤਾ ਹਨ। ਕਰੀਬ 24 ਘੰਟਿਆਂ ਬਾਅਦ ਪ੍ਰਸ਼ਾਸਨ ਨੇ 7 ਜਣਿਆਂ ਦੀ […]

ਸੁਪਰੀਮ ਕੋਰਟ ਤੋਂ ਮਿਲੀ ਰਾਹਤ ਤੋਂ ਬਾਅਦ ਰਾਹੁਲ ਗਾਂਧੀ ਨੂੰ ਵਾਪਸ ਮਿਲਿਆ ਪੁਰਾਣਾ ਸਰਕਾਰੀ ਬੰਗਲਾ

Rahul Gandhi

ਚੰਡੀਗੜ੍ਹ, 8 ਅਗਸਤ 2023: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਮੰਗਲਵਾਰ ਨੂੰ 12 ਤੁਗਲਕ ਲੇਨ ਸਥਿਤ ਆਪਣਾ ਪੁਰਾਣਾ ਸਰਕਾਰੀ ਬੰਗਲਾ ਵਾਪਸ ਮਿਲ ਗਿਆ ਹੈ । ਸੰਸਦ ਦੀ ਹਾਊਸਿੰਗ ਕਮੇਟੀ ਨੇ ਰਾਹੁਲ ਨੂੰ ਸੰਸਦ ਮੈਂਬਰ ਬਣਾਏ ਜਾਣ ਤੋਂ ਇਕ ਦਿਨ ਬਾਅਦ ਇਹ ਬੰਗਲਾ ਅਲਾਟ ਕੀਤਾ ਸੀ। ਰਾਹੁਲ ਗਾਂਧੀ 19 ਸਾਲ ਤੱਕ 12 ਤੁਗਲਕ ਲੇਨ […]

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ, ਲੋਕ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ

Rahul Gandhi

ਚੰਡੀਗੜ੍ਹ, 07 ਅਗਸਤ 2023: ਲੋਕ ਸਭਾ ਸਕੱਤਰੇਤ ਨੇ ਸੋਮਵਾਰ ਨੂੰ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਇਸਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੂੰ ਮਾਰਚ 2023 ਵਿੱਚ ਮੋਦੀ ਸਰਨੇਮ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ, ਦੋ ਸਾਲ ਦੀ ਸਜ਼ਾ ਸੁਣਾਉਣ ਦੇ ਨਾਲ ਸੰਸਦ ਤੋਂ ਅਯੋਗ ਕਰਾਰ ਦਿੱਤਾ […]

ਸਜ਼ਾ ਮੁਅੱਤਲੀ ਤੋਂ ਬਾਅਦ ਰਾਹੁਲ ਗਾਂਧੀ ਦਾ ਬਿਆਨ, ਕਿਹਾ- ਅੱਜ ਨਹੀਂ ਤਾਂ ਕੱਲ੍ਹ ਸੱਚ ਦੀ ਜਿੱਤ ਹੋਣੀ ਸੀ

Rahul Gandhi

ਨਵੀਂ ਦਿੱਲੀ, 4 ਅਗਸਤ, 2023 (ਦਵਿੰਦਰ ਸਿੰਘ): ਮੋਦੀ ਸਰਨੇਮ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਰਾਹੁਲ ਗਾਂਧੀ (Rahul Gandhi) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ਸੱਚ ਦੀ ਜਿੱਤ ਹੋਣੀ ਹੀ ਸੀ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ। […]

ਜੂਨਾਗੜ੍ਹ ‘ਚ ਬੱਦਲ ਫਟਣ ਕਾਰਨ ਸ਼ਹਿਰ ਹੋਇਆ ਜਲ-ਥਲ, ਕਈ ਵਾਹਨ ਪਾਣੀ ‘ਚ ਰੁੜ੍ਹੇ

Junagadh

ਚੰਡੀਗੜ੍ਹ, 22 ਜੁਲਾਈ 2023: ਗੁਜਰਾਤ ਦੇ ਜੂਨਾਗੜ੍ਹ (Junagadh) ‘ਚ ਸ਼ਨੀਵਾਰ ਦੁਪਹਿਰ ਨੂੰ ਬੱਦਲ ਫਟਣ ਕਾਰਨ ਸ਼ਹਿਰ ‘ਚ ਹੜ੍ਹ ਆ ਗਿਆ। ਇੱਥੇ ਸਿਰਫ਼ 4 ਘੰਟਿਆਂ ਵਿੱਚ 8 ਇੰਚ ਬਾਰਿਸ਼ ਪਾਈ । ਇਸ ਕਾਰਨ ਪੂਰਾ ਸ਼ਹਿਰ ਜਲ-ਥਲ ਹੋ ਗਿਆ । ਸ਼ਹਿਰ ਦੇ ਨਾਲ ਲੱਗਦੇ ਗਿਰਨਾਰ ਪਰਬਤ ‘ਤੇ 14 ਇੰਚ ਬਾਰਿਸ਼ ਪੈਣ ਕਾਰਨ ਸਥਿਤੀ ਹੋਰ ਵਿਗੜ ਗਈ। ਜਦੋਂ […]

ਮੋਦੀ ਸਰਨੇਮ ਕੇਸ: ਰਾਹੁਲ ਗਾਂਧੀ ਦੀ ਸਮੀਖਿਆ ਪਟੀਸ਼ਨ ਗੁਜਰਾਤ ਹਾਈਕੋਰਟ ਵੱਲੋਂ ਖਾਰਜ

Rahul Gandhi

ਚੰਡੀਗੜ੍ਹ, 07 ਜੁਲਾਈ 2023: ਮੋਦੀ ਸਰਨੇਮ ਕੇਸ ਵਿੱਚ ਰਾਹੁਲ ਗਾਂਧੀ (Rahul Gandhi) ਦੀ ਦੋ ਸਾਲ ਦੀ ਸਜ਼ਾ ਬਰਕਰਾਰ ਰਹੇਗੀ। ਗੁਜਰਾਤ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਹੈ। 23 ਮਾਰਚ 2023 ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਇਸ ਫੈਸਲੇ ਦੇ 27 ਮਿੰਟ […]

Gujarat: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਹਾਦਸਾ, ਬਾਲਕੋਨੀ ਡਿੱਗਣ ਕਾਰਨ ਇੱਕ ਦੀ ਮੌਤ ਕਈ ਜ਼ਖਮੀ

Rath yatra of Lord Jagannath

ਚੰਡੀਗੜ੍ਹ, 20 ਜੂਨ 2023: ਗੁਜਰਾਤ ਦੇ ਦਰਿਆਪੁਰ ‘ਚ ਭਗਵਾਨ ਜਗਨਨਾਥ ਰਥ ਯਾਤਰਾ (Rath yatra of Lord Jagannath) ਦੌਰਾਨ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੱਥ ਯਾਤਰਾ ਦੌਰਾਨ ਇਕ ਇਮਾਰਤ ਦੀ ਬਾਲਕੋਨੀ ਡਿੱਗ ਗਈ, ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ, ਇਸਦੇ ਨਾਲ ਹੀ ਕਰੀਬ 11 ਜਣੇ ਜ਼ਖਮੀ ਹੋ ਗਏ। ਇਸ […]

ਗੁਜਰਾਤ ‘ਚ ਤੂਫ਼ਾਨ ਬਿਪਰਜੋਏ ਨੇ ਮਚਾਈ ਤਬਾਹੀ, 940 ਪਿੰਡਾਂ ਦੀ ਬਿਜਲੀ ਗੁੱਲ

Gujarat

ਚੰਡੀਗੜ੍ਹ, 16 ਜੂਨ 2023: ਚੱਕਰਵਾਤੀ ਤੂਫਾਨ ਬਿਪਰਜੋਏ ਦੇ ਜਖੋ ਤੱਟ ਨਾਲ ਟਕਰਾਉਣ ਤੋਂ ਬਾਅਦ ਗੁਜਰਾਤ (Gujarat) ਵਿੱਚ ਭਾਰੀ ਨੁਕਸਾਨ ਹੋਇਆ ਹੈ। ਬਿਪਰਜੋਏ ਦਾ ਪ੍ਰਭਾਵ ਕੱਛ-ਸੌਰਾਸ਼ਟਰ ਸਮੇਤ 8 ਜ਼ਿਲ੍ਹਿਆਂ ਵਿੱਚ ਰਿਹਾ ਅਤੇ ਆਪਣੇ ਪਿੱਛੇ ਵੱਡੀ ਤਬਾਹੀ ਛੱਡ ਗਿਆ ਹੈ। ਤੂਫਾਨ ਕਾਰਨ ਭਾਵਨਗਰ ‘ਚ ਦੋ ਜਣਿਆ ਦੀ ਮੌਤ ਹੋ ਗਈ। 22 ਤੋਂ ਵੱਧ ਲੋਕ ਜ਼ਖਮੀ ਹੋਏ ਹਨ। […]