July 7, 2024 7:01 pm

ਗੁਜਰਾਤ ਵੱਲ ਵਧ ਰਿਹੈ ਚੱਕਰਵਾਤੀ ਤੂਫਾਨ ਬਿਪਰਜੋਏ, ਪੱਛਮੀ ਰੇਲਵੇ ਦੀਆਂ ਕਈ ਟਰੇਨਾਂ ਰੱਦ

Cyclone Biparjoy

ਚੰਡੀਗੜ੍ਹ, 13 ਜੂਨ 2023: ਚੱਕਰਵਾਤੀ ਤੂਫਾਨ ਬਿਪਰਜੋਏ (Cyclone Biparjoy) ਦਾ ਅਸਰ ਮਹਾਰਾਸ਼ਟਰ ਅਤੇ ਗੁਜਰਾਤ ‘ਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬਹੁਤ ਹੀ ਭਿਆਨਕ ਚੱਕਰਵਾਤੀ ਤੂਫਾਨ ਬਿਪਰਜੋਏ 15 ਜੂਨ ਦੀ ਸ਼ਾਮ ਤੱਕ ਜਖਾਊ ਬੰਦਰਗਾਹ ਨੇੜੇ ਸੌਰਾਸ਼ਟਰ ਅਤੇ ਕੱਛ ਨਾਲ ਟਕਰਾਏਗਾ। ਇਸ ਕਾਰਨ ਮੁੰਬਈ ‘ਚ ਉੱਚੀਆਂ ਲਹਿਰਾਂ ਦੇਖਣ ਨੂੰ ਮਿਲੀਆਂ ਹਨ । ਦਵਾਰਕਾ […]

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ‘ਚ 11 ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ ਸੁਣਵਾਈ 9 ਮਈ ਤੱਕ ਟਲੀ

Chandigarh Mayor election

ਚੰਡੀਗੜ੍ਹ, 03 ਮਈ 2023: ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ‘ਚ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ-ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਦੀ ਸਜ਼ਾ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ‘ਤੇ ਸੁਣਵਾਈ ਮੰਗਲਵਾਰ ਨੂੰ 9 ਮਈ ਤੱਕ ਟਾਲ ਦਿੱਤੀ। ਗੁਜਰਾਤ ਦੇ ਗੋਧਰਾ ਵਿੱਚ ਸਾਬਰਮਤੀ ਐਕਸਪ੍ਰੈਸ […]

ਮਾਣਹਾਨੀ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਵਿਰੁੱਧ ਰਾਹੁਲ ਗਾਂਧੀ ਦੀ ਪਟੀਸ਼ਨ ਖਾਰਜ

Rahul Gandhi

ਚੰਡੀਗੜ੍ਹ, 20 ਅਪ੍ਰੈਲ 2023: ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਨੂੰ ਸੂਰਤ ਸੈਸ਼ਨ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ, ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ […]

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਕਰੇਗੀ ਸੁਣਵਾਈ

ਚੰਡੀਗੜ੍ਹ, 18 ਅਪ੍ਰੈਲ 2023: ਸੁਪਰੀਮ ਕੋਰਟ ਬਿਲਕਿਸ ਬਾਨੋ ਕੇਸ (Bilkis Bano) ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਸੁਣਵਾਈ ਕਰੇਗੀ। ਕੇਂਦਰ ਅਤੇ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਲਕਿਸ ਮਾਮਲੇ ‘ਚ ਕੈਦ ਦੌਰਾਨ ਦੋਸ਼ੀਆਂ ਨੂੰ ਰਿਹਾਅ ਕਰਨ ‘ਤੇ ਸਵਾਲ ਚੁੱਕਿਆ ਹੈ । […]

‘ਮੋਦੀ ਸਰਨੇਮ’ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜਮਾਨਤ, 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Rahul Gandhi

ਚੰਡੀਗੜ੍ਹ, 3 ਅਪ੍ਰੈਲ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਆਪਣੀ ‘ਮੋਦੀ ਸਰਨੇਮ’ ਟਿੱਪਣੀ ਨਾਲ ਜੁੜੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਦੇ ਖ਼ਿਲਾਫ਼ ਅਦਾਲਤ ‘ਚ ਅਪੀਲ ਕਰਨ ਲਈ ਸੋਮਵਾਰ ਨੂੰ ਸੂਰਤ ਪਹੁੰਚੇ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਭਰਾ ਰਾਹੁਲ ਨਾਲ ਸੂਰਤ ਪਹੁੰਚੀ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ 15000 ਰੁਪਏ ਦੇ ਮੁਚਲਕੇ […]

ਬਿਲਕਿਸ ਬਾਨੋ ਕੇਸ ‘ਚ ਸੁਪਰੀਮ ਕੋਰਟ ਤਿੰਨ ਮਾਪਦੰਡਾਂ ‘ਤੇ ਦੋਸ਼ੀਆਂ ਦੀ ਰਿਹਾਈ ਦੇ ਫੈਸਲੇ ਦੀ ਕਰੇਗੀ ਜਾਂਚ

Bilkis Bano

ਚੰਡੀਗੜ੍ਹ, 28 ਮਾਰਚ 2023: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ (Bilkis Bano) ਸਮੂਹਿਕ ਜਬਰ ਜਨਾਹ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕੇਂਦਰ ਅਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਦਸਤਾਵੇਜ਼ਾਂ ‘ਤੇ ਸਵਾਲ ਚੁੱਕੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਇਸ ਮਾਮਲੇ ‘ਚ ਦੋਸ਼ੀਆਂ ਨੂੰ […]

Congress: ਰਾਹੁਲ ਗਾਂਧੀ ਦੀ ਸਜ਼ਾ ਦੇ ਖ਼ਿਲਾਫ਼ ਕਾਂਗਰਸ ਵਲੋਂ ਜਨ ਅੰਦੋਲਨ ਦਾ ਐਲਾਨ

Rahul Gandhi

ਚੰਡੀਗੜ੍ਹ, 24 ਮਾਰਚ 2023: ਮਾਨਹਾਨੀ ਦੇ ਇੱਕ ਮਾਮਲੇ ਵਿੱਚ ਸੂਰਤ ਦੀ ਇੱਕ ਅਦਾਲਤ ਦੁਆਰਾ ਰਾਹੁਲ ਗਾਂਧੀ (Rahul Gandhi) ਦੀ ਦੋ ਸਾਲ ਦੀ ਕੈਦ ਦੀ ਸਜ਼ਾ ਨੂੰ ਲੈ ਕੇ ਕਾਂਗਰਸ ਨੇ ਕਾਨੂੰਨੀ ਲੜਾਈ ਲੜਨ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਅਤੇ ਇਸਨੂੰ ਇੱਕ ਵੱਡਾ ਸਿਆਸੀ ਮੁੱਦਾ ਬਣਾਉਣ ਲਈ ਜਨਤਕ ਕਰਨ ਦਾ ਫੈਸਲਾ ਕੀਤਾ ਹੈ। ਰਾਹੁਲ […]

ਮੋਦੀ ਸਰਨੇਮ ‘ਤੇ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ, ਕਿਹਾ- ਮੇਰਾ ਇਰਾਦਾ ਗਲਤ ਨਹੀਂ ਸੀ

Rahul Gandhi

ਚੰਡੀਗੜ੍ਹ, 23 ਮਾਰਚ 2023: ਰਾਹੁਲ ਗਾਂਧੀ (Rahul Gandhi)ਨੂੰ ਮੋਦੀ ਸਰਨੇਮ ਵਾਲੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੂਰਤ ਦੀ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ। ਰਾਹੁਲ ਗਾਂਧੀ ਖ਼ਿਲਾਫ਼ ਸਾਲ 2019 ‘ਚ ਮਾਣਹਾਨੀ ਦਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤ ਨੇ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ‘ਸਾਰੇ ਚੋਰਾਂ ਦਾ ਸਰਨੇਮ ਮੋਦੀ […]

ਵਡੋਦਰਾ ‘ਚ ਫਲੂ ਵਰਗੇ ਲੱਛਣਾਂ ਨਾਲ ਔਰਤ ਦੀ ਮੌਤ, H3N2 ਦੇ ਖ਼ਤਰੇ ਵਿਚਾਲੇ ਰਿਪੋਰਟ ਦੀ ਉਡੀਕ

ਬਿਜਲੀ ਵਿਭਾਗ

ਚੰਡੀਗੜ੍ਹ, 14 ਮਾਰਚ 2023: ਇਨ੍ਹੀਂ ਦਿਨੀਂ ਮੌਸਮੀ ਫਲੂ ਦੇ ਸਬ-ਟਾਈਪ H3N2 ਦੇ ਮਾਮਲੇ ਦੇਸ਼ ਭਰ ਵਿੱਚ ਤੇਜ਼ੀ ਨਾਲ ਵੱਧ ਰਹੇ ਹਨ। ਵਾਇਰਸ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਸੂਬਿਆਂ ਨੂੰ ਇਸ ਵਾਇਰਸ ਨਾਲ ਨਜਿੱਠਣ ਲਈ ਹਸਪਤਾਲਾਂ ਵਿੱਚ ਲੋੜੀਂਦੀਆਂ ਤਿਆਰੀਆਂ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੌਰਾਨ ਗੁਜਰਾਤ ਦੇ ਵਡੋਦਰਾ […]

ਭਾਜਪਾ ਵਿਧਾਇਕ ਹਾਰਦਿਕ ਪਟੇਲ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Hardik Patel

ਚੰਡੀਗੜ੍ਹ, 16 ਫਰਵਰੀ 2023: ਗੁਜਰਾਤ ਦੀ ਸੁਰੇਂਦਰਨਗਰ ਜ਼ਿਲ੍ਹਾ ਅਦਾਲਤ ਨੇ ਭਾਜਪਾ ਵਿਧਾਇਕ ਹਾਰਦਿਕ ਪਟੇਲ (Hardik Patel) ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਇਹ ਕਾਰਵਾਈ 2017 ਦੇ ਇੱਕ ਕੇਸ ਵਿੱਚ ਪੇਸ਼ ਨਾ ਹੋਣ ਕਾਰਨ ਕੀਤੀ ਹੈ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਡੀਡੀ ਸ਼ਾਹ ਨੇ ਸੁਰੇਂਦਰਨਗਰ ਜ਼ਿਲ੍ਹੇ ਦੇ ਧਰਾਂਗਧਰਾ ਤਾਲੁਕਾ ਥਾਣੇ ਦੇ ਇੰਚਾਰਜ ਨੂੰ ਪਟੇਲ ਨੂੰ […]