July 7, 2024 4:37 pm

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 21 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Mansa court

ਮਾਨਸਾ, 06 ਸਤੰਬਰ, 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਅਦਾਲਤ (Mansa court)  ਦੇ ਵਿੱਚ ਪੇਸ਼ੀ ਹੋਈ, ਜਿਨ੍ਹਾਂ ਵਿੱਚ ਅੱਜ 21 ਜਣਿਆਂ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੇਸ਼ ਕੀਤਾ ਗਿਆ | ਬਦਮਾਸ਼ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਰਾਜ ਮਿੰਟੂ ਤੇ ਦੀਪਕ ਟੀਨੂੰ ਨੂੰ ਪੇਸ਼ ਨਹੀਂ ਕੀਤਾ ਗਿਆ | ਇਸ ਮਾਮਲੇ […]

ਗੁਜਰਾਤ ਪੁਲਿਸ ਦੀ ਹਿਰਾਸਤ ‘ਚ ਲਾਰੈਂਸ ਬਿਸ਼ਨੋਈ, ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

NIA

ਚੰਡੀਗੜ੍ਹ, 24 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi)  ਨੂੰ ਗੁਜਰਾਤ ਲਿਜਾਇਆ ਗਿਆ ਹੈ। ਗੁਜਰਾਤ ਪੁਲਿਸ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਜੇਲ੍ਹ ਤੋਂ ਆਪਣੇ ਨਾਲ ਲੈ ਗਈ ਹੈ। ਪ੍ਰਾਪਤਜਾਣਕਾਰੀ ਅਨੁਸਾਰ ਪੁਲਿਸ ਉਸ ਤੋਂ ਗੁਜਰਾਤ ਵਿੱਚ ਦਰਜ ਹੈਰੋਇਨ ਨਾਲ ਸਬੰਧਤ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਵਿੱਚ […]

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ, ਤਿਹਾੜ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ

Lawrence Bishnoi

ਨਵੀਂ ਦਿੱਲੀ, 25 ਮਈ 2023 (ਦਵਿੰਦਰ ਸਿੰਘ) : ਗੁਜਰਾਤ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ ਹੈ | ਵੀਰਵਾਰ (25 ਮਈ) ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਰਾਸ਼ਟਰੀ ਰਾਜਧਾਨੀ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। […]

ਗੁਜਰਾਤ ਪੁਲਿਸ ਵਲੋਂ ISI ਲਈ ਜਾਸੂਸੀ ਕਰਨ ਦੇ ਦੋਸ਼ ‘ਚ ਇੱਕ ਵਿਅਕਤੀ ਗ੍ਰਿਫਤਾਰ

bribe

ਚੰਡੀਗੜ੍ਹ 13 ਦਸੰਬਰ 2022: ਗੁਜਰਾਤ ਪੁਲਿਸ (Gujarat police)  ਨੇ ਵੱਡੀ ਕਾਰਵਾਈ ਕਰਦਿਆਂ ਮੰਗਲਵਾਰ ਨੂੰ ਸੂਰਤ ਤੋਂ ਇੱਕ ਨੂੰ ਜਾਸੂਸ ਅਤੇ ਕਥਿਤ ਤੌਰ ‘ਤੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਲਈ ਕੰਮ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਸੂਰਤ ਦੇ ਭੁਵਨੇਸ਼ਵਰੀ ਨਗਰ ਦਾ ਰਹਿਣ ਵਾਲਾ ਹੈ। ਇਹ ਵਿਅਕਤੀ ਦੁਕਾਨ ਚਲਾਉਂਦਾ ਸੀ। ਅਧਿਕਾਰਤ […]

ਭਾਰਤੀ ਤੱਟ ਰੱਖਿਅਕਾਂ ਵਲੋਂ ਗੁਜਰਾਤ ਤੱਟ ਤੋਂ 200 ਕਰੋੜ ਦੇ ਨਸ਼ੀਲੇ ਪਦਾਰਥਾਂ ਸਣੇ 6 ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

Gujarat

ਚੰਡੀਗੜ੍ਹ 14 ਸਤੰਬਰ 2022: ਗੁਜਰਾਤ (Gujarat) ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਭਾਰਤੀ ਤੱਟ ਰੱਖਿਅਕਾਂ ਨਾਲ ਸਾਂਝੀ ਕਾਰਵਾਈ ਕਰਦਿਆਂ ਅੱਜ ਯਾਨੀ ਬੁੱਧਵਾਰ ਸਵੇਰੇ 200 ਕਰੋੜ ਰੁਪਏ ਦੀ ਕੀਮਤ ਦੀ 40 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨਾਲ ਭਰੀ ਪਾਕਿਸਤਾਨੀ ਕਿਸ਼ਤੀ ਬਰਾਮਦ ਕੀਤੀ ਹੈ । ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਕਿਸ਼ਤੀ ਅਲ ਤਾਇਸਾ ਅਤੇ ਉਸ ਦੇ ਚਾਲਕ ਦਲ ਦੇ ਛੇ ਵਿਅਕਤੀਆਂ […]

ਅੰਮ੍ਰਿਤਸਰ ਪੁਲਿਸ ਵਲੋਂ 126 ਕਿੱਲੋ ਹੈਰੋਇਨ ਮਾਮਲੇ ‘ਚ ਦੋ ਨੌਜਵਾਨ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

Amritsar police

ਅੰਮ੍ਰਿਤਸਰ 01 ਸਤੰਬਰ 2022: ਪੰਜਾਬ ਪੁਲਿਸ ਵਲੋਂ ਸੂਬੇ ‘ਚ ਨਸ਼ਾ ਖਤਮ ਕਰਨ ਨੂੰ ਲੈ ਕੇ ਮੁਹਿੰਮ ਵਿੱਢੀ ਗਈ ਹੈ ਜਿਸ ਵਿੱਚ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ| ਜਿਸ ਦੇ ਚੱਲਦੇ 5 ਮਹੀਨੇ ਪਹਿਲਾਂ ਗੁਜਰਾਤ ਤੋਂ ਫੜੀ 126 ਕਿਲੋ ਹੈਰੋਇਨ ਦੇ ਲਿੰਕ ਹੁਣ ਅੰਮ੍ਰਿਤਸਰ ਨਾਲ ਜੁੜਦੇ […]

ਪਾਕਿਸਤਾਨ ਨੇ ਅਟਾਰੀ-ਵਾਹਗਾ ਸਰਹੱਦ ਤੋਂ 20 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

Attari-Wagah border

ਚੰਡੀਗੜ੍ਹ 20 ਜੂਨ 2022: ਪਾਕਿਸਤਾਨ ਨੇ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ (Attari-Wagah border) ਤੋਂ 20 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਹ ਮਛੇਰੇ ਮੱਛੀਆਂ ਫੜਨ ਦੌਰਾਨ ਪਾਕਿਸਤਾਨ ਗਏ ਸਨ। ਇਨ੍ਹਾਂ ਮਛੇਰਿਆਂ ‘ਤੇ ਮੁਕੱਦਮਾ ਚਲਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ। ਉਨ੍ਹਾਂ ਦੀ ਸਜ਼ਾ ਖ਼ਤਮ ਹੋ ਗਈ ਹੈ ਅਤੇ ਉਨ੍ਹਾਂ ਦੀ […]