July 2, 2024 9:52 pm

ਜਲੰਧਰ: ਚੋਰਾਂ ਨੇ ਘਰ ‘ਚ ਵੜ ਕੇ ਪਿਸਤੌਲ ਦਿਖਾ ਕੇ ਲੱਖਾਂ ਰੁਪਏ ਕੀਤੀ ਲੁੱਟ

Thieves

ਜਲੰਧਰ , 5 ਫਰਵਰੀ, 2024: ਜਲੰਧਰ ‘ਚ ਚੋਰਾਂ (Thieves) ਵੱਲੋਂ ਪਿਸਤੌਲ ਦਿਖਾ ਕੇ ਲੱਖਾਂ ਰੁਪਏ ਦੀ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦਰਅਸਲ ਮਾਮਲਾ ਜਲੰਧਰ ਦੇ ਨਿਊ ਸ਼ੀਤਲ ਨਗਰ ਦਾ ਹੈ, ਜਿੱਥੇ ਚੋਰਾਂ ਵੱਲੋਂ ਤਕਰੀਬਨ 6 ਵਜੇ ਦੇ ਕਰੀਬ ਗਨ ਪੁਆਇੰਟ ‘ਤੇ ਲੱਖਾਂ ਰੁਪਏ ਦੀ ਲੁੱਟ ਕੀਤੀ ਹੈ | ਗੱਲਬਾਤ ਦੌਰਾਨ ਪਰਿਵਾਰਿਕ ਮੈਂਬਰ […]

ਲੁਧਿਆਣਾ: ਗ੍ਰਾਹਕ ਬਣ ਕੇ ਆਏ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚ ਪਿਸਤੌਲ ਦਿਖਾ ਕੇ ਕੀਤੀ ਲੁੱਟ

Robbery

ਚੰਡੀਗੜ੍ਹ, 1 ਫਰਵਰੀ, 2024: ਅੱਜ ਸਵੇਰੇ 2 ਮੋਟਰਸਾਈਕਲ ਸਵਾਰ ਬਦਮਾਸ਼ਾਂ (Robbery) ਨੇ ਪਿਸਤੌਲ ਦਿਖਾ ਕੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬਦਮਾਸ਼ ਗ੍ਰਾਹਕ ਬਣ ਕੇ ਦੁਕਾਨ ‘ਤੇ ਆਏ ਸਨ । ਬਦਮਾਸ਼ਾਂ ਨੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ […]

ATM ‘ਚੋਂ ਪੈਸੇ ਕਢਵਾ ਕੇ ਘਰ ਜਾ ਰਹੇ ਵਿਅਕਤੀ ਕੋਲੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੇ 40 ਹਜ਼ਾਰ ਰੁਪਏ

Robbers

ਗੁਰਦਾਸਪੁਰ , 29 ਨਵੰਬਰ 2023: ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਸਾਧੂ ਚੱਕ ਨੇੜੇ ਚਾਰ ਲੁਟੇਰਿਆਂ (Robbers) ਵੱਲੋਂ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ ‘ਤੇ 40 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਦਾ ਮਾਮਲਾ ਸਾਮਣੇ ਆਇਆ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਡਾਲਾ ਨੇ ਦੱਸਿਆ ਕਿ ਉਹ […]