July 4, 2024 11:26 pm

ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

GURDASPUR

ਗੁਰਦਾਸਪੁਰ, 2 ਦਸੰਬਰ 2023: ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ (GURDASPUR) ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ […]