July 7, 2024 7:23 pm

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਗੁਰਦਾਸਪੁਰ ‘ਚ ਨਵੇਂ ਬੱਸ ਸਟੈਂਡ ਦਾ ਉਦਘਾਟਨ

Gurdaspur

ਚੰਡੀਗੜ੍ਹ, 02 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ‘ਚ (Gurdaspur) ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਦਾ ਉਦਘਾਟਨ ਕੀਤਾ | ਇਸ ਤੋਂ ਬਾਅਦ ਉਹ ਨਵੇਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿੱਚ ਲੱਗੇ ਪੰਡਾਲ ਵਿੱਚ ਪੁੱਜੇ […]