July 9, 2024 1:48 am

12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਪੇਪਰ ਲੀਕ ਮਾਮਲੇ ‘ਚ ਪੁਲਿਸ ਵਲੋਂ 2 ਜਣੇ ਗ੍ਰਿਫਤਾਰ

bribe

ਚੰਡੀਗੜ੍ਹ, 09 ਮਾਰਚ 2023: ਪੁਲਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਮਾਮਲੇ (Paper Leak Case) ਵਿੱਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮੁਲਜਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ […]

ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਗਿਰੋਹ ਦਾ ਮੈਂਬਰ ਗ੍ਰਿਫਤਾਰ, 5.54 ਲੱਖ ਦੀ ਡਰੱਗ ਮਨੀ ਬਰਾਮਦ

ਹੈਰੋਇਨ

ਗੁਰਦਾਸਪੁਰ 26 ਦਸੰਬਰ 2022: ਗੁਰਦਾਸਪੁਰ ਪੁਲਿਸ ਦੇ ਸੀਆਈਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਿਲ ਦੀ ਟੀਮ ਅਤੇ ਗੁਰਦਾਸਪੁਰ ਬੀ.ਐਸ.ਐਫ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੁਪਤ ਸੂਚਨਾ ਦੇ ਅਧਾਰ ‘ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਤਸਕਰ ਗਿਰੋਹ ਦੇ ਇਕ ਮੈਂਬਰ ਗੁਰਵਿੰਦਰ ਚੰਦ ਉਰਫ ਕੇਵਰਾ […]

ਵਿਜੀਲੈਂਸ ਵਲੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੋਂ ਪੁੱਛਗਿੱਛ ਖ਼ਤਮ, ਮੁੜ ਪੇਸ਼ ਹੋਣ ਦੇ ਦਿੱਤੇ ਹੁਕਮ

ਬਰਿੰਦਰਮੀਤ ਸਿੰਘ ਪਾਹੜਾ

ਗੁਰਦਾਸਪੁਰ 06 ਦਸੰਬਰ 2022: ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਜੀਲੈਂਸ ਬਿਊਰੋ ਪੰਜਾਬ ਦੀ ਰਡਾਰ ‘ਤੇ ਹਨ ਅਤੇ ਅੱਜ ਉਨ੍ਹਾਂ ਸਮੇਤ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਪੁੱਛਗਿੱਛ ਦੇ ਲਈ ਵਿਜ਼ੀਲੈਂਸ ਦਫਤਰ ਗੁਰਦਾਸਪੁਰ ਬੁਲਾਇਆ ਗਿਆ, ਜਿੱਥੇ ਵਿਜੀਲੈਂਸ ਵਿਭਾਗ ਦੇ ਐਸਐਸਪੀ ਵਰਿੰਦਰ ਸਿੰਘ ਨੇ ਉਨ੍ਹਾਂ ਕੋਲੋਂ ਲਗਭਗ 7 ਘੰਟੇ ਪੁੱਛਗਿੱਛ ਕੀਤੀ | ਪੁੱਛਗਿਛ ਦੌਰਾਨ ਵਿਜੀਲੈਂਸ ਨੇ […]

ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਜੀਲੈਂਸ ਸਾਹਮਣੇ ਹੋਏ ਪੇਸ਼

Barindrameet Singh Pahra

ਚੰਡੀਗੜ੍ਹ 06 ਦਸੰਬਰ 2022: ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Barindermeet Singh Pahra) ਵਿਜੀਲੈਂਸ ਬਿਊਰੋ ਪੰਜਾਬ ਦੀ ਰਡਾਰ ‘ਤੇ ਹਨ ਅਤੇ ਅੱਜ ਵਿਜੀਲੈਂਸ ਨੇ ਉਨ੍ਹਾਂ ਨੂੰ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਸੀ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀ ਵਿਜਿਲੈਂਸ ਵਿਭਾਗ ਦੀ ਇੱਕ ਚਿੱਠੀ ਵਾਇਰਲ ਹੋਈ ਸੀ, ਜਿਸ ਵਿੱਚ ਵਿਜੀਲੈਂਸ ਨੇ ਗੁਰਦਾਸਪੁਰ ਦੇ […]

ਗੁਰਦਾਸਪੁਰ ‘ਚ ਨਜਾਇਜ਼ ਕਬਜ਼ਾ ਛੁਡਾਉਣ ਆਏ ਅਧਿਕਾਰੀਆਂ ਤੇ ਪਿੰਡ ਵਾਸੀਆਂ ਵਿਚਾਲੇ ਹੋਈ ਬਹਿਸ, ਮਾਹੌਲ ਤਣਾਅਪੂਰਨ

ਨਜਾਇਜ਼ ਕਬਜ਼ਾ

ਗੁਰਦਾਸਪੁਰ 18 ਨਵੰਬਰ 2022: ਗੁਰਦਾਸਪੁਰ ਦੇ ਪਿੰਡ ਹਰਦੋਛਨੀ ਵਿਖੇ ਮਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਅਧਿਕਾਰੀ ਪਿੰਡ ਵਿੱਚ ਨਾਜਾਇਜ਼ ਕਬਜ਼ਾ ਛੁਡਾਉਣ ਲਈ ਆਏ, ਇਸ ਦੌਰਾਨ ਅਧਿਕਾਰੀਆਂ ਅਤੇ ਪਿੰਡ ਵਾਲਿਆਂ ਵਿਚਾਲੇ ਕਬਜ਼ਾ ਨਾ ਛੁਡਾਉਣ ਨੂੰ ਲੈ ਕੇ ਬਹਿਸ ਹੋ ਗਈ | ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤ ਕੀਤੀ ਗਈ ਹੈ | ਦੂਜੇ […]

ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਮੁੜ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Jaggu Bhagwanpuria

ਚੰਡੀਗੜ੍ਹ 27 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆਂ (Jaggu Bhagwanpuria) ਦਾ 6 ਦਿਨ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਮੁੜ ਗੁਰਦਾਸਪੁਰ ਅਦਾਲਤ ਵਿਚ ਪੇਸ਼ ਕੀਤਾ | ਇਕ ਵਾਰ ਫਿਰ ਅਦਾਲਤ ਨੇ ਭਗਵਾਨਪੁਰੀਆਂ ਦੀ ਪੁਲਿਸ ਰਿਮਾਂਡ ‘ਚ ਚਾਰ ਦਿਨਾਂ ਦਾ ਵਾਧਾ ਕੀਤਾ ਗਿਆ ਹੈ | ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਨਸ਼ਾ ਅਤੇ ਹਥਿਆਰਾਂ […]

ਅਮਰਨਾਥ ਯਾਤਰਾ ਦੇ ਮੱਦੇਨਜਰ ਗੁਰਦਾਸਪੁਰ ਪੁਲਿਸ ਨੇ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

Gurdaspur

ਗੁਰਦਾਸਪੁਰ 02 ਜੁਲਾਈ 2022: ਪਵਿੱਤਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ ਦੇ ਸੰਬੰਧ ਵਿੱਚ ਥਾਣਾ ਸਿਟੀ ਗੁਰਦਾਸਪੁਰ (Gurdaspur) ਦੇ ਐਸਐਚਓ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਗਿਆ | ਇਸਦੇ ਨਾਲ ਹੀ ਪੁਲਿਸ ਵਲੋਂ ਬਾਜ਼ਾਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ | ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਕਰ ਬੈਠੇ ਦੁਕਾਨਦਾਰਾਂ ਨੂੰ ਤਾੜਨਾ […]