July 2, 2024 9:07 pm

ਬਰਫ ਦੇ ਢੇਰ ਪਾਸੇ ਕਰਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ

Sri Hemkunt Sahib

ਉੱਤਰਾਖੰਡ, 2 ਮਈ 2024: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਵਿਖੇ ਫੌਜ ਦੇ ਜਵਾਨ ਬਰਫ ਦੇ ਢੇਰ ਪਾਸੇ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚ ਗਏ । ਇਸ ਦੌਰਾਨ ਫੌਜ ਦੇ ਜਵਾਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਬਰਫ਼ ਦੀ ਕਟਾਈ ਕਰਕੇ ਰਸਤਾ […]

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Sri Fatehgarh Sahib

ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਵਿਖੇ ਮੱਥਾ ਟੇਕਿਆ । ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ […]

ਇਤਿਹਾਸਿਕ ਅਸਥਾਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ

ਗੁਰਦੁਆਰਾ ਥੜ੍ਹਾ ਸਾਹਿਬ

ਇਤਿਹਾਸਿਕ ਅਸਥਾਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਸ਼ਹੀਦ ਗੰਜ-੩ ਦੇ ਸਾਹਮਣੇ ਸਰਹਿੰਦ-ਫਤਹਿਗੜ੍ਹ ਰੋਡ ਦੇ ਖੱਬੇ ਪੁੱਲ ਦੇ ਕੋਲ ਸਥਿਤ ਹੈ। ਇਸ ਸਮੇਂ ਇੱਥੇ ਬਹੁਤ ਸੁੰਦਰ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇਸ ਅਸਥਾਨ ਦੀ ਦੂਰੀ ਲਗਭਗ ੧ ਕਿਲੋਮੀਟਰ ਦੱਖਣ ਵਾਲੇ ਪਾਸੇ ਹੈ। ਇਤਿਹਾਸ ਮਹਾਨ ਕੋਸ਼ ਵਿਚ ਇਸ ਅਸਥਾਨ ਥੜ੍ਹਾ ਸਾਹਿਬ ਦਾ ਜਿਕਰ […]

ਗੁਰਦੁਆਰਾ ਨੇੜੇ ਹੋਈ ਸ਼ਰਾਬ ਮੀਟ ਪਾਰਟੀ ‘ਚ ਨਵਾਂ ਖੁਲਾਸਾ, ਹੈੱਡ ਗ੍ਰੰਥੀ ਨੇ ਦਿੱਤਾ ਸਪੱਸ਼ਟੀਕਰਨ

ਗੁਰਦੁਆਰਾ

ਚੰਡੀਗੜ੍ਹ, 21 ਨਵੰਬਰ 2023: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਵਿਚ ਬੀਤੇ ਸ਼ਨੀਵਾਰ ਦੀ ਰਾਤ ਪਾਰਟੀ ਵਿਚ ਸ਼ਰਾਬ ਅਤੇ ਮੀਟ ਪਰੋਸਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ ਹੋ ਗਿਆ ਸੀ ।ਹੁਣ ਇਸ ਮਾਮਲੇ ਵਿੱਚ ਇੱਕ ਨਵਾ ਮੋੜ ਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦਾਅਵਾ ਕੀਤਾ […]

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਗਾਈ ਰੋਕ

Jathedar Giani Raghbir Singh

ਅੰਮ੍ਰਿਤਸਰ, 26 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 14 ਅਗਸਤ 2023 ਨੂੰ ਗੁਰਦੁਆਰਾ ਪਾਤਸ਼ਾਹੀ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ […]

MP ਵਿਕਰਮਜੀਤ ਸਿੰਘ ਸਾਹਨੀ ਨੇ ਗੁਰਦੁਆਰਾ ਬਣਾਉਣ ਲਈ ਇਰਾਕ ਸਰਕਾਰ ਤੋਂ ਮੰਗੀ ਇਜਾਜ਼ਤ

Vikramjit Singh Sahni

ਨਵੀਂ ਦਿੱਲੀ, 20 ਜੂਨ 2023 (ਦਵਿੰਦਰ ਸਿੰਘ): ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਇਰਾਕ ਦੇ ਉੱਪ ਪ੍ਰਧਾਨ ਮੰਤਰੀ ਜਨਾਬ ਹੇਯਾਨ ਅਬਦੁਲਗ਼ਨੀ ਅਬਦੁਲਜ਼ਾਹਰਾ ਅਲ-ਸਵਾਦ ਨਾਲ ਮੀਟਿੰਗ ਦੌਰਾਨ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni), ਮੈਂਬਰ ਪਾਰਲੀਮੈਂਟ ਨੇ ਇਰਾਕ ਸਰਕਾਰ ਤੋਂ ਉਸ ਜਗ੍ਹਾ ‘ਤੇ ਗੁਰਦੁਆਰਾ ਬਣਾਉਣ ਸੰਬੰਧੀ ਇਜਾਜ਼ਤ ਦੀ ਮੰਗ ਕੀਤੀ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਸੂਫੀ […]

ਹਰਜੀਤ ਸਿੰਘ ਗਰੇਵਾਲ ਦੀ ਅਪੀਲ, ਹਰ ਗੁਰਦੁਆਰੇ ਤੇ ਖ਼ਾਲਸਾ ਸਕੂਲਾਂ ‘ਚ ਗੱਤਕਾ ਅਖਾੜੇ ਖੋਲ੍ਹੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ

Gatka

ਚੰਡੀਗੜ੍ਹ 19 ਜੂਨ 2023: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ […]

ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ: ਡਾ. ਇੰਦਰਬੀਰ ਸਿੰਘ ਨਿੱਝਰ

ਗੁਰਦੁਆਰਾ ਸ਼ਹੀਦਾਂ ਸਾਹਿਬ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2023: ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ […]

ਤਾਜ਼ਾ ਖ਼ਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੱਜ

ਚੰਡੀਗੜ੍ਹ, 22 ਜਨਵਰੀ 2022 : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੱਜ 22 ਜਨਵਰੀ ਨੁੰ ਹੋਣ ਜਾ ਰਹੀ ਹੈ। ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਦਿੱਲੀ ਕਮੇਟੀ ਦਾ ਜਨਰਲ ਇਜਲਾਸ ਸਵੇਰੇ 11.30 ਵਜੇ ਸੱਦਿਆ ਹੈ। 51 ਮੈਂਬਰੀ ਸਦਨ ਵਿਚ ਇਸ ਵੇਲੇ ਅਕਾਲੀ ਦਲ ਦੇ 30 ਮੈਂਬਰ ਹਨ ਜਦੋਂ ਕਿ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ […]