July 7, 2024 5:48 pm

ਜੇਕਰ ਗੁਰਦੁਆਰਾ ਐਕਟ ‘ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ

Shiromani Gurdwara Parbandhak Shiromani

ਅੰਮ੍ਰਿਤਸਰ, 26 ਜੂਨ 2023: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Shiromani) ਦਾ ਵਿਸ਼ੇਸ਼ ਇਜਲਾਸ ਜਾਰੀ ਹੈ | ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਪਾਸ ਕੀਤੇ ਗੁਰਦੁਆਰਾ ਐਕਟ ਸੋਧ ਬਿੱਲ ਖ਼ਿਲਾਫ਼ ਅੱਜ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਨੇ ਪੰਜਾਬ ਸਰਕਾਰ ਖ਼ਿਲਾਫ਼ ਮਤਾ ਪਾਇਆ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਗੁਰਦੁਆਰਾ ਐਕਟ ‘ਚ ਤਰਮੀਮ ਖ਼ਾਲਸਾ ਪੰਥ ਦੇ ਧਾਰਮਿਕ ਮਾਮਲਿਆਂ ‘ਚ ਸਿੱਧੀ ਦਖ਼ਲਅੰਦਾਜ਼ੀ: ਸ਼੍ਰੋਮਣੀ ਅਕਾਲੀ ਦਲ

Gurdwara Act

ਚੰਡੀਗੜ੍ਹ 20 ਜੂਨ, 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ ਤਰਮੀਮ ਬਿੱਲ ਨੂੰ ਆਮ ਅਦਮੀ ਪਾਰਟੀ ਦੇ “ਸਿੱਖ ਵਿਰੋਧੀ” ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉਤੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਦਖਲ-ਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ […]

ਗੁਰਦੁਆਰਾ ਐਕਟ ‘ਚ ਸੋਧ ਕਰਨ ਦਾ ਅਧਿਕਾਰ ਦੇਸ਼ ਦੀ ਪਾਰਲੀਮੈਂਟ ਨੂੰ ਹੈ: ਪਰਮਜੀਤ ਸਿੰਘ ਸਰਨਾ

Paramjit Singh Sarna

ਨਵੀਂ ਦਿੱਲੀ, 20 ਜੂਨ 2023 (ਦਵਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (Paramjit Singh Sarna) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਲਿਆਉਣ ਦੀ ਤਜਵੀਜ਼ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਫ਼ਰਜ਼ੀ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖਲਅੰਦਾਜ਼ੀ ਦੱਸਿਆ। ਸਰਨਾ ਨੇ ਕਿਹਾ ਕਿ […]