July 7, 2024 4:39 pm

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਮੰਦਭਾਗੀ: ਹਰਜਿੰਦਰ ਸਿੰਘ ਧਾਮੀ

Harjinder Singh Dhami

ਚੰਡੀਗੜ੍ਹ, 15 ਮਈ 2023: ਪਟਿਆਲਾ (Patiala) ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਬੇਅਦਬੀ ਦੇ ਮਾਮਲੇ ਵਿੱਚ ਐਤਵਾਰ ਦੇਰ ਰਾਤ ਵਜੇ ਇੱਕ ਸ਼ਰਧਾਲੂ ਵੱਲੋਂ ਇੱਕ ਔਰਤ ਦੀ ਗੋਲੀ ਮਾਰ ਕੇ ਕਤਲ ਕਰਦਾ ਦਿੱਤਾ । ਦੋਸ਼ ਹੈ ਕਿ ਔਰਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ। ਗੋਲੀਬਾਰੀ ‘ਚ ਇਕ ਸੇਵਾਦਾਰ ਵੀ ਜ਼ਖਮੀ ਹੋ […]