July 7, 2024 3:57 pm

ਪਾਕਿਸਤਾਨ ਦੇ ਹੈਦਰਾਬਾਦ ‘ਚ ਸੰਗਤਾਂ ਲਈ ਖੁੱਲ੍ਹਿਆ ਸਿੰਧ ਦਾ ਤੀਜਾ ਸਭ ਤੋਂ ਵੱਡਾ ਗੁਰਦੁਆਰਾ ਸਾਹਿਬ

Gurdwara Sahib

ਚੰਡੀਗੜ੍ਹ, 15 ਮਈ 2024: ਪਾਕਿਸਤਾਨ ਦੇ 5ਵੇਂ ਸਭ ਤੋਂ ਵੱਡੇ ਸ਼ਹਿਰ ਹੈਦਰਾਬਾਦ ‘ਚ ਸਿੰਧ ਦਾ ਤੀਜਾ ਸਭ ਤੋਂ ਵੱਡਾ ਗੁਰਦੁਆਰਾ ਸਾਹਿਬ (Gurdwara Sahib) ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। 28 ਅਪ੍ਰੈਲ 2024 ਨੂੰ ਹੈਦਰਾਬਾਦ ਦੇ ਸਿੰਧੀ ਨਾਨਕਪੰਥੀ ਭਾਈਚਾਰੇ ਨੇ ਰਸਮੀ ਤੌਰ ‘ਤੇ ‘ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਰਬਾਰ ਸਾਹਿਬ’ ਖੋਲ੍ਹਿਆ।     ਹੈਦਰਾਬਾਦ ਪਾਕਿਸਤਾਨ […]

ਪਿੰਡ ਦੁਸਾਂਝ ਕਲਾਂ ਦੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਚੜ੍ਹਾਉਣ ਵੇਲੇ ਹੈੱਡ ਗ੍ਰੰਥੀ ਦੀ ਕਰੰਟ ਲੱਗਣ ਕਾਰਨ ਮੌਤ

Dosanjh Kalan

ਚੰਡੀਗੜ੍ਹ, 14 ਮਈ 2024: ਪੰਜਾਬ ਦੇ ਜਲੰਧਰ ਦੇ ਪਿੰਡ ਦੁਸਾਂਝ ਕਲਾਂ (Dosanjh Kalan) ਦੇ ਇੱਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਾਈ ਸੁਰਿੰਦਰ ਸਿੰਘ ਸੋਢੀ (43) ਵਾਸੀ ਫਿਲੌਰ ਵਜੋਂ ਹੋਈ ਹੈ। ਇਹ ਹਾਦਸਾ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ। ਘਟਨਾ ਸਮੇਂ ਮੌਜੂਦ ਲੋਕਾਂ […]

ਵਿਸਾਖੀ ਮੌਕੇ ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਅਰਦਾਸ

Baisakhi

ਫਾਜ਼ਿਲਕਾ 13 ਅਪ੍ਰੈਲ 2024: ਖਾਲਸਾ ਸਾਜਨਾ ਦਿਵਸ ਵਿਸਾਖੀ (Baisakhi) ਦੇ ਪਵਿੱਤਰ ਦਿਹਾੜੇ ‘ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਨੇ ਇਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਿਮਾਣੇ ਸਿੱਖ ਵਜੋਂ ਸ਼ੀਸ ਨਿਵਾਇਆ ਅਤੇ ਲੋਕ ਹਿੱਤ ਵਿੱਚ ਕੰਮ ਕਰਨ […]

ਫਤਿਹਗੜ ਚੂੜੀਆਂ ਦੇ ਗੁਰਦੁਆਰਾ ਸਾਹਿਬ ‘ਚ ਚੋਰੀ, ਗੋਲਕ ਤੋੜ ਕੇ ਲੱਖ ਦੇ ਕਰੀਬ ਨਕਦੀ ਲੈ ਕੇ ਚੋਰ ਫਰਾਰ

Fatehgarh Churian

ਗੁਰਦਾਸਪੁਰ 20 ਮਾਰਚ 2024: ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ (Fatehgarh Churian) ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬੀਤੀ ਰਾਤ ਇਕ ਨਕਾਬਪੋਸ਼ ਵਿਅਕਤੀ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜੇ ਦਾ ਜਿੰਦਰਾ ਤੋੜ ਕੇ ਅੰਦਰ ਦਾਖਲ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਗੋਲਕ ਤੋੜ ਕੇ ਉਸ ਵਿਚੋਂ ਇੱਕ ਲੱਖ ਰੁਪਏ ਦੇ ਕਰੀਬ ਰੁਪਏ ਚੋਰੀ […]

ਜਲੰਧਰ ਦੀਆਂ ਦੋ ਕੁੜੀਆਂ ਨੇ ਗੁਰਦੁਆਰਾ ਸਾਹਿਬ ‘ਚ ਕਰਵਾਇਆ ਵਿਆਹ, ਹਾਈਕੋਰਟ ‘ਚ ਮੰਗੀ ਸੁਰੱਖਿਆ

VIP culture

ਚੰਡੀਗੜ੍ਹ, 26 ਅਕਤੂਬਰ 2023: ਜਲੰਧਰ (Jalandhar) ਦੀਆਂ ਦੋ ਕੁੜੀਆਂ ਨੇ ਖਰੜ ਦੇ ਗੁਰਦੁਆਰਾ ਸਾਹਿਬ ‘ਚ ਵਿਆਹ ਕਰਵਾ ਕੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀਆਂ। ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਜਲੰਧਰ ਦੇ ਐੱਸ.ਐੱਸ.ਪੀ. ਨੂੰ ਹੁਕਮ ਦਿੱਤਾ ਗਿਆ ਹੈ ਕਿ ਦੋਵਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ […]

ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਇੱਕ ਨੌਜਵਾਨ ਤੇ ਔਰਤ ਨੇ ਮਾਰੀ ਛਾਲ

ਗੁਰਦੁਆਰਾ ਸਾਹਿਬ

ਚੰਡੀਗੜ੍ਹ, 30 ਅਗਸਤ 2023: ਕਸਬਾ ਖਡੂਰ ਸਾਹਿਬ ਦੇ ਵਸਨੀਕ ਨੌਜ਼ਵਾਨ ਜਗਜੀਤ ਸਿੰਘ ਅਤੇ ਇੱਕ ਔਰਤ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿਚ ਛਾਲ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਲੜਕੇ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸਦੀ ਮਾਸੀ ਦੇ ਲੜਕੇ ਨੇ ਮਾਸੀ […]

ਗੁਰਦੁਆਰਾ ਸਾਹਿਬ ਨੇੜੇ ਖੁੱਲ੍ਹਿਆਂ ਸੀ ਸ਼ਰਾਬ ਠੇਕਾ, ਲੋਕਾਂ ਦੇ ਵਿਰੋਧ ਤੋਂ ਬਾਅਦ ਕਰਵਾਇਆ ਬੰਦ

Liquor shop

ਲੁਧਿਆਣਾ, 19 ਅਗਸਤ 2023: ਲੁਧਿਆਣਾ ਦੀ ਈਸਾ ਨਗਰੀ ਪੁਲੀ ਨੇੜੇ ਗੁਰਦੁਆਰਾ ਸਾਹਿਬ, ਚਰਚ ਅਤੇ ਸਕੂਲ ਤੋਂ ਕੁਝ ਹੀ ਦੂਰੀ ‘ਤੇ ਸ਼ਰਾਬ ਦਾ ਠੇਕਾ (Liquor shop) ਖੁੱਲ੍ਹਿਆਂ, ਇਲਾਕਾ ਨਿਵਾਸੀਆਂ ਦੇ ਭਾਰੀ ਵਿਰੋਧ ਦੇ ਚੱਲਦਿਆਂ ਆਬਕਾਰੀ ਵਿਭਾਗ ਅਤੇ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਬੰਦ ਕਰਵਾ ਦਿੱਤਾ ਗਿਆ। ਫਰਨੀਚਰ ਦੀ ਦੁਕਾਨ ਵਿਚ ਨਜਾਇਜ਼ ਤੌਰ ‘ਤੇ ਖੁੱਲਿਆ ਹੋਇਆ ਸ਼ਰਾਬ […]

ਸਾਨੂੰ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰੇ ਦਾ ਇੱਕ ਹੋਰ ਰਸਤਾ ਦਿਖਾਉਣਾ ਚਾਹੀਦੈ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਬਣੇ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰੋਜ਼ਾ ਸ਼ਰੀਫ ‘ਚ ਮੱਥਾ ਟੇਕਣ ਗਏ। ਅੱਜ ਉਸ […]

ਦਿੱਲੀ: ਸਿੱਖਾਂ ਲਈ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਬਾਰੇ ਵਿਵਾਦਤ ਹੁਕਮ ਹੋਇਆ ਵਾਪਸ

ਪੰਜਾਬੀ ਭਾਸ਼ਾ

ਚੰਡੀਗੜ੍ਹ 21 ਦਸੰਬਰ 2022: ਦਿੱਲੀ ਵਿਚ ਰੋਹਿਣੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਚੇਸ਼ਠਾ ਯਾਦਵ ਨੇ ਵੱਲੋਂ ਸਿੱਖਾਂ ਲਈ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਲਈ ਸਮਾਂ-ਸੀਮਾ ਨਿਸ਼ਚਿਤ ਕਰਨ ਦੇ ਜਾਰੀ ਵਿਵਾਦਤ ਹੁਕਮ ਵਾਪਸ ਲੈ ਗਏ ਹਨ।ਉਹਨਾਂ ਵੱਲੋਂ 20 ਦਸੰਬਰ ਨੂੰ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਐਸਡੀਐਮ ਰੋਹਿਣੀ ਵੱਲੋਂ ਜਾਰੀ ਹੁਕਮਾਂ ਬਾਰੇ ਇਹ ਵਿਚਾਰਿਆ ਗਿਆ ਹੈ ਕਿ ਇਸ […]

ਫਰੀਦਕੋਟ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਝੜਪ

Faridkot

ਚੰਡੀਗੜ੍ਹ 17 ਸਤੰਬਰ 2022: ਫਰੀਦਕੋਟ (Faridkot) ਦੀ ਜਰਮਨ ਬਸਤੀ ਵਿੱਚ ਅੱਜ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਝੜਪ ਹੋ ਗਈ ।ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਨ੍ਹਾਂ ਦੋ ਧੜਿਆਂ ਵਿਚਾਲੇ ਤਕਰਾਰ ਹੋਈ ਜੋ ਜਲਦੀ ਹੀ ਲੜਾਈ ਵਿਚ ਬਦਲ ਗਈ । ਜਿਸ ਤੋਂ ਬਾਅਦ ਦੋਵੇਂ ਧੜਿਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ […]