July 7, 2024 5:10 pm

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Gurcharan Grewal

ਅੰਮ੍ਰਿਤਸਰ 05 ਦਸੰਬਰ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ […]

ਸ੍ਰੀ ਪੰਜਾ ਸਾਹਿਬ ਦੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਦੂਜਾ ਜੱਥਾ ਪਾਕਿਸਤਾਨ ਲਈ ਰਵਾਨਾ

Gurdwara Sri Panja Sahib

ਅੰਮ੍ਰਿਤਸਰ 29 ਅਕਤੂਬਰ 2022: ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅਤੇ ਸਾਕਾ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਦੂਜਾ ਜਥਾ ਅੱਜ ਰਵਾਨਾ ਹੋਇਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ 157 […]

ਵੈਸਾਖੀ ਮੌਕੇ ‘ਤੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ

ਵੈਸਾਖੀ

ਚੰਡੀਗੜ੍ਹ 06 ਅਪ੍ਰੈਲ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੈਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ‘ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਇਹ ਜੱਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ […]